ਸਿਹਤ
ਮੋਟਾਪੇ ਤੋਂ ਪ੍ਰੇਸ਼ਾਨ ਲੋਕ ਲੁਕਾਟ ਫਲ ਨੂੰ ਅਪਣੀ ਖ਼ੁਰਾਕ ’ਚ ਜ਼ਰੂਰ ਕਰਨ ਸ਼ਾਮਲ
ਲੁਕਾਟ ਫਲ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਫ਼ਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਜ਼ਿੰਕ ਆਦਿ ਤੱਤਾਂ ਨਾਲ ਭਰਪੂਰ ਹੁੰਦਾ ਹੈ
ਲੁਧਿਆਣਾ 'ਚ ਮਿਲੇ ਕੋਰੋਨਾ ਦੇ 18 ਮਾਮਲੇ: ਹਸਪਤਾਲ 'ਚ ਬਜ਼ੁਰਗ ਔਰਤ ਦੀ ਮੌਤ
ਪਾਜ਼ੇਟਿਵ ਮਾਮਲਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ 114019 ਲੋਕਾਂ ਵਿਚ ਕੋਰੋਨਾ ਦੀ ਪੁਸ਼ਟੀ ਹੋ ਚੁੱਕੀ ਹੈ
ਪੰਜਾਬ 'ਚ ਕੋਰੋਨਾ ਦੇ 270 ਨਵੇਂ ਮਾਮਲੇ ਆਏ ਸਾਹਮਣੇ: ਐਕਟਿਵ ਕੇਸਾਂ ਦੀ ਗਿਣਤੀ 1500 ਦੇ ਕਰੀਬ ਪਹੁੰਚੀ
ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ
ਗਰਮੀ ਵਿਚ ਵੱਧ ਤੋਂ ਵੱਧ ਖਾਉ ਖੀਰਾ, ਹੋਣਗੇ ਕਈ ਫ਼ਾਇਦੇ
ਇਸ ਵਿਚ ਮੌਜੂਦ ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣ ਸਿਹਤ ਤੇ ਸੁੰਦਰਤਾ ਬਣਾਈ ਰੱਖਣ ਵਿਚ ਮਦਦ ਕਰਦੇ ਹਨ
ਕਮਜ਼ੋਰ ਇਮਿਊਨਿਟੀ ਵਾਲੇ ਖਾਉ ਇਹ ਚੀਜ਼ਾਂ
ਇਕ ਵਾਰ ਫਿਰ ਕੋਰੋਨਾ ਵਾਇਰਸ ਨੇ ਰਫ਼ਤਾਰ ਫੜ ਲਈ ਹੈ। ਕੋਰੋਨਾ ਨਾਲ ਲੜਨ ਲਈ ਸਰੀਰ ਵਿਚ ਰੋਗਾਂ ਨਾਲ ਲੜਨ ਦੀ ਸਮਰੱਥਾ ਦਾ ਦਰੁਸਤ ਹੋਣਾ ਬਹੁਤ ਜ਼ਰੂਰੀ ਹੈ
8 ਮਹੀਨਿਆਂ ਬਾਅਦ ਕੋਰੋਨਾ ਦੇ ਨਵੇਂ ਮਾਮਲੇ 11 ਹਜ਼ਾਰ ਤੋਂ ਪਾਰ: 24 ਘੰਟਿਆਂ 'ਚ 11,109 ਮਾਮਲੇ ਆਏ ਸਾਹਮਣੇ
29 ਮੌਤਾਂ; ਐਕਟਿਵ ਕੇਸ 50 ਹਜ਼ਾਰ ਦੇ ਕਰੀਬ
ਪੇਟ ਦੀਆਂ ਕਈ ਬੀਮਾਰੀਆਂ ਠੀਕ ਕਰਨ ’ਚ ਕਾਰਗਰ ਹੈ ਕਾਲੀ ਮਿਰਚ
ਇਸ ਵਿਚ ਕੈਲਸ਼ੀਅਮ, ਆਇਰਨ, ਫ਼ਾਸਫੋਰਸ, ਕੈਰੋਟਿਨ, ਥਾਈਮਨ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
ਪੰਜਾਬ 'ਚ ਕਰੋਨਾ ਕਾਰਨ 2 ਲੋਕਾਂ ਦੀ ਮੌਤ: 187 ਨਵੇਂ ਪਾਜ਼ੇਟਿਵ ਕੇਸ, ਐਕਟਿਵ ਮਰੀਜ਼ਾਂ ਦੀ ਗਿਣਤੀ 786
ਜਲੰਧਰ 'ਚ ਪਿਛਲੇ ਦਿਨਾਂ ਦੌਰਾਨ 2 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਬੇਹੱਦ ਗੁਣਕਾਰੀ ਹਨ ਕੱਚੇ ਕੇਲੇ
ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਕੇਲੇ ਵਿਚ ਫ਼ਾਈਬਰ ਦੀ ਚੰਗੀ ਮਾਤਰਾ ਮਿਲ ਜਾਂਦੀ ਹੈ।
ਪੰਜਾਬ 'ਚ ਕੋਰੋਨਾ ਦੇ 72 ਨਵੇਂ ਮਾਮਲੇ ਆਏ ਸਾਹਮਣੇ: ਐਕਟਿਵ ਕੇਸਾਂ ਦੀ ਗਿਣਤੀ 636 ਤੱਕ ਪਹੁੰਚੀ; ਮੋਹਾਲੀ ’ਚ ਸਭ ਤੋਂ ਵੱਧ ਕੇਸ
ਸੂਬੇ ਵਿੱਚ ਐਕਟਿਵ ਕੇਸਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ...