ਜੀਵਨਸ਼ੈਲੀ
ਮੁਲਾਜ਼ਮਾਂ ਲਈ VPN ਤੇ ਕਲਾਊਡ ਸਰਵਿਸਿਜ਼ ਦੀ ਵਰਤੋਂ 'ਤੇ ਕੇਂਦਰ ਨੇ ਲਗਾਈ ਪਾਬੰਦੀ
ਕਿਹਾ - ਕਿਸੇ ਵੀ ਗ਼ੈਰ-ਸਰਕਾਰੀ ਕਲਾਉਡ ਸੇਵਾ 'ਤੇ ਨਾ ਰੱਖੀ ਜਾਵੇ ਜਾਣਕਾਰੀ
ਦਿਲ ਨੂੰ ਸਿਹਤਮੰਦ ਰੱਖਣ ਲਈ ਖਾਓ ਹਰੀਆਂ ਸਬਜ਼ੀਆਂ
ਦਿਲ ਨੂੰ ਤੰਦਰੁਸਤ ਰੱਖਣ ਲਈ ਲੋਕਾਂ ਨੂੰ ਚੰਗਾ ਖਾਣਾ-ਪੀਣਾ ਚਾਹੀਦਾ ਹੈ, ਜੋ ਸਿਹਤ ਲਈ ਬਹੁਤ ਜ਼ਰੂਰੀ ਹੈ |
ਖ਼ੂਨ ਦੀ ਕਮੀ ਨੂੰ ਦੂਰ ਕਰਦੈ ਖੁਰਮਾਣੀ ਦਾ ਜੂਸ
ਦਿਨ ਦੀ ਸ਼ੁਰੂਆਤ ਖੁਰਮਾਣੀ ਦੇ ਜੂਸ ਨਾਲ ਕਰਨ ਨਾਲ ਸਿਹਤ ਨੂੰ ਕਾਫ਼ੀ ਫ਼ਾਇਦਾ ਮਿਲਦਾ ਹੈ।
ਬਹੁਤ ਸਾਰੇ ਘਰੇਲੂ ਨੁਸਖ਼ਿਆਂ ਨਾਲ ਠੀਕ ਕਰ ਸਕਦੇ ਹਾਂ ਉਲਟੀਆਂ ਦੀ ਸਮੱਸਿਆ
ਜੇਕਰ ਉਲਟੀਆਂ ਦੀ ਸਮੱਸਿਆ ਬਹੁਤ ਜ਼ਿਆਦਾ ਹੋ ਰਹੀ ਹੈ ਤਾਂ ਇਹ ਇਕ ਗੰਭੀਰ ਸਮੱਸਿਆ ਬਣ ਸਕਦੀ ਹੈ
ਲੋਹੇ ਦੇ ਭਾਂਡਿਆਂ ਤੋਂ ਇੰਜ ਸਾਫ਼ ਕਰੋ ਜੰਗਾਲ
ਤੁਸੀਂ ਬੇਕਿੰਗ ਸੋਡੇ ਦੀ ਮਦਦ ਨਾਲ ਜੰਗਾਲ ਨੂੰ ਆਸਾਨੀ ਨਾਲ ਸਾਫ਼ ਕਰ ਸਕਦੇ ਹੋ
Iron ਦੇ ਭਾਂਡਿਆਂ ਤੋਂ ਇੰਜ ਸਾਫ਼ ਕਰੋ ਜੰਗਾਲ
ਬੇਕਿੰਗ ਸੋਡੇ ਦੀ ਮਦਦ ਨਾਲ ਜੰਗਾਲ ਨੂੰ ਆਸਾਨੀ ਨਾਲ ਸਾਫ਼ ਕਰ ਸਕਦੇ ਹੋ ਅਤੇ ਬਰਤਨਾਂ ਨੂੰ ਖ਼ਰਾਬ ਹੋਣ ਤੋਂ ਬਚਾਅ ਸਕਦੇ ਹੋ।
ਗਰਮੀ ਤੋਂ ਬਚਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
ਗਰਮੀ ਅਤੇ ਧੁੱਪ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤੋ।
ਮੂੰਗੀ ਦੀ ਦਾਲ ਦਿਲ ਦੀ ਬੀਮਾਰੀ ਤੋਂ ਰਖਦੀ ਹੈ ਦੂਰ
ਦਾਲ ਵਿਚ ਮੌਜੂਦ ਫ਼ਾਈਬਰ ਪੇਟ ਨੂੰ ਸਿਹਤਮੰਦ ਰਖਦਾ ਹੈ।
ਮੋਟਾਪਾ ਘਟਾਉਣ ਵਿਚ ਸਹਾਇਤਾ ਕਰਦਾ ਹੈ ਨਿੰਮ ਦਾ ਜੂਸ
ਨਿੰਮ ਵਿਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਖ਼ੂਨ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ।
ਧੁੱਪ ਨਾਲ ਕਾਲੇ ਹੋਏ ਹੱਥਾਂ ਅਤੇ ਪੈਰਾਂ ਨੂੰ ਸਾਫ਼ ਕਰਨ ਲਈ ਦੇਸੀ ਨੁਸਖ਼ੇ
ਗਰਮੀ ਦਾ ਅਸਰ ਸੱਭ ਤੋਂ ਜ਼ਿਆਦਾ ਸਰੀਰ ਦੀ ਚਮੜੀ ਨੂੰ ਝਲਣਾ ਪੈਂਦਾ ਹੈ।