ਕੇਦਾਰਨਾਥ ਧਾਮ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ- ਹੈਲੀਕਾਪਟਰ ਸੇਵਾ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਯਾਤਰਾ

ਹੈਲੀਪੈਡ ਦੇ ਨਿਰੀਖਣ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ (ਡੀਜੀਸੀਏ) ਨੇ ਸਾਰੀਆਂ ਨੌਂ ਹੈਲੀਕਾਪਟਰ ਕੰਪਨੀਆਂ ਨੂੰ ਉਡਾਣ ਦੀ ਇਜਾਜ਼ਤ ਦੇ ਦਿੱਤੀ ਹੈ।

Kedarnath helipad service

KEDARNATH

ਰੁਦਰਪ੍ਰਯਾਗ :  ਕੋਰੋਨਾ ਮਹਾਮਾਰੀ ਤੋਂ ਬਾਅਦ ਹੁਣ ਲੋਕਾਂ ਲਈ ਕੇਦਾਰਨਾਥ ਧਾਮ ਦੀ ਯਾਤਰਾ ਸ਼ੁਰੂ ਕਰ ਦਿੱਤੀ ਗਈ ਹੈ।  ਇਸ ਦੇ ਤਹਿਤ ਕੇਦਾਰਨਾਥ ਧਾਮ ਜਾਣ ਵਾਲਿਆਂ ਯਾਤਰੀਆਂ ਲਈ ਵੱਡੀ ਖੁਸ਼ਖਬਰੀ ਹੈ ਹੁਣ  ਹੈਲੀਕਾਪਟਰ ਸੇਵਾ ਸ਼ੁਰੂ  ਕਰ ਦਿੱਤੀ ਗਈ ਹੈ। ਹੈਲੀਪੈਡ ਦੇ ਨਿਰੀਖਣ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ (ਡੀਜੀਸੀਏ) ਨੇ ਸਾਰੀਆਂ ਨੌਂ ਹੈਲੀਕਾਪਟਰ ਕੰਪਨੀਆਂ ਨੂੰ ਉਡਾਣ ਦੀ ਇਜਾਜ਼ਤ ਦੇ ਦਿੱਤੀ ਹੈ।