ਰੇਲਵੇ ਡਿਵੀਜ਼ਨ ਫਿਰੋਜ਼ਪੁਰ ਨੇ ਬਦਲਿਆ ਰੇਲ ਗੱਡੀਆਂ ਦਾ ਸਮਾਂ, ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਦੇਖੋ ਇਹ ਸੂਚੀ 

ਏਜੰਸੀ

ਜੀਵਨ ਜਾਚ, ਯਾਤਰਾ

ਰੇਲਵੇ ਵਿਭਾਗ ਨੇ ਜਾਣਕਾਰੀ ਕੀਤੀ ਸਾਂਝੀ

Firozepur cantt.

ਫਿਰੋਜ਼ਪੁਰ : ਰੇਲਵੇ ਡਿਵੀਜ਼ਨ ਫਿਰੋਜ਼ਪੁਰ ਵੱਲੋਂ 15 ਰੇਲ ਗੱਡੀਆਂ ਦੇ ਸਮੇਂ ਚ ਕੀਤੀ ਤਬਦੀਲੀ। ਇਸ ਬਾਰੇ ਰੇਲਵੇ ਵਿਭਾਗ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਯਾਤਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਤਾਂ ਜੋ ਯਾਤਰੀਆਂ ਨੂੰ ਆਉਣ ਜਾਣ ਲੱਗੇ ਸਮੇਂ ਦੀ ਤਬਦੀਲੀ ਕਾਰਨ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।