ਜੀਵਨ ਜਾਚ
ਸਰੀਰ ਨੂੰ ਚੁਸਤ ਰੱਖਣ ਲਈ ਸਿਰ ਦੀ ਮਾਲਸ਼ ਹੈ ਇਕ ਚਮਤਕਾਰੀ ਇਲਾਜ
ਸਿਰ ਦੀ ਮਾਲਿਸ਼ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਖ਼ੂਨ ਦਾ ਸੰਚਾਰ ਵਧਦਾ ਹੈ ਅਤੇ ਸਿਰਦਰਦ ਜਾਂ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪੁਰਾਣੇ ਫ਼ਰਨੀਚਰ ਨੂੰ ਦੇਵੋ ਨਵੀਂ ਦਿਖ
ਅਸੀਂ ਤੁਹਾਨੂੰ ਕੁੱਝ ਅਜਿਹੇ ਤਰੀਕੇ ਦਸਾਂਗੇ ਜਿਸ ਨਾਲ ਤੁਹਾਡਾ ਪੁਰਾਣਾ ਫ਼ਰਨੀਚਰ ਵੀ ਨਵਾਂ ਦਿਖਾਈ ਦੇਣ ਲੱਗੇਗਾ
ਗਰਮੀ ਤੋਂ ਬਚਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
ਕੁੱਝ ਖ਼ਾਸ ਗੱਲਾਂ ਦਾ ਧਿਆਨ ਰੱਖ ਕੇ ਤੁਸੀਂ ਗਰਮੀਆਂ ਵਿਚ ਵੀ ਸਿਹਤਮੰਦ ਰਹਿ ਸਕਦੇ ਹੋ
ਧੁੱਪ ਅਤੇ ਮਿੱਟੀ ਤੋਂ ਪੈਰਾਂ ਨੂੰ ਬਚਾਉਣ ਲਈ ਅਜ਼ਮਾਉ ਇਹ ਘਰੇਲੂ ਨੁਸਖ਼ੇ
ਹਾਲਾਂਕਿ ਚਿਹਰੇ ਅਤੇ ਬਾਕੀ ਦੀ ਚਮੜੀ ਨੂੰ ਕਿਸੇ ਤਰ੍ਹਾਂ ਧੁੱਪ ਤੋਂ ਬਚਾਇਆ ਜਾ ਸਕਦਾ ਹੈ ਪਰ, ਪੈਰਾਂ ਦੀ ਦੇਖਭਾਲ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ
ਗੁਲਾਬ ਦੇ ਫੁੱਲ ਦਾ ਸੇਵਨ ਕਰਨ ਨਾਲ ਇਮਿਊਨਿਟੀ ਹੁੰਦੀ ਹੈ ਮਜ਼ਬੂਤ
ਇਸ ਵਿਚ ਵਿਟਾਮਿਨ-ਸੀ ਮਿਲ ਜਾਂਦਾ ਹੈ ਜੋ ਇਮਿਊਨਿਟੀ ਵਧਾਉਣ ਅਤੇ ਜ਼ੁਕਾਮ ਅਤੇ ਫਲੂ ਨੂੰ ਠੀਕ ਕਰਨ ਵਿਚ ਮਦਦ ਕਰਦਾ
ਜੇਕਰ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਰਹੀ ਹੈ ਤਾਂ ਖਾਉ ਇਹ ਚੀਜ਼ਾਂ
ਮਾਹਰਾਂ ਮੁਤਾਬਕ ਇਨ੍ਹਾਂ ਤਿੰਨ ਵਿਟਾਮਿਨਸ ਦੀ ਘਾਟ ਕਾਰਨ ਅੱਖਾਂ ਦੀ ਰੌਸ਼ਨੀ ਕਮਜ਼ੋਰ ਹੋ ਜਾਂਦੀ ਹੈ
ਪੰਜਾਬ 'ਚ ਤਾਪਮਾਨ 43 ਡਿਗਰੀ ਅਤੇ ਹਰਿਆਣਾ 'ਚ 45 ਡਿਗਰੀ ਤੋਂ ਪਾਰ, ਅਗਲੇ ਦੋ ਦਿਨ ਹੋਰ ਗਰਮ
ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਫਰੀਦਕੋਟ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
ਅਮੀਰ ਬਣਨ ਦੇ ਪ੍ਰਭਾਵਸ਼ਾਲੀ ਤਰੀਕੇ, ਜਾਣੋ 10 ਜ਼ਰੂਰੀ ਗੱਲਾਂ ਜੋ ਤੁਹਾਨੂੰ ਅਮੀਰ ਬਣਾਉਂਦੀਆਂ ਹਨ
ਕੁਝ ਹੀ ਲੋਕ ਹੁੰਦੇ ਹਨ ਜੋ ਆਪਣੇ ਸੁਪਨੇ ਪੂਰੇ ਕਰਨ ਦੇ ਯੋਗ ਹੁੰਦੇ ਹਨ
ਗਰਮੀਆਂ ਵਿਚ ਪੀਉ ਗੂੰਦ ਕਤੀਰਾ, ਹੋਣਗੇ ਕਈ ਫ਼ਾਇਦੇ
ਇਸ ਦੀ ਵਰਤੋਂ ਪਨੀਰ ਬਣਾਉਣ ਲਈ ਵੀ ਕੀਤੀ ਜਾਂਦੀ ਹੈ
ਹਾਨੀਕਾਰਕ ਹੈ ਜ਼ਿਆਦਾ ਦੇਰ ਤਕ ਏ.ਸੀ. ਵਿਚ ਬੈਠਣਾ, ਹੋ ਸਕਦੀਆਂ ਹਨ ਕਈ ਬੀਮਾਰੀਆਂ
ਏਸੀ ਦੇ ਕਾਰਨ ਸਰੀਰ ਵਿਚ ਪਾਣੀ ਦੀ ਘਾਟ ਹੋ ਸਕਦੀ ਹੈ