ਜੀਵਨ ਜਾਚ
Health News: ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ’ਚ ਮਿਲਾ ਕੇ ਪੀਉ ਸ਼ਹਿਦ, ਹੋਣਗੇ ਕਈ ਫ਼ਾਇਦੇ
Health News: ਰੋਜ਼ਾਨਾ ਨਿਯਮਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖ਼ੂਨ ਸਾਫ਼ ਹੁੰਦਾ ਹੈ
ਘਰ ਦੀ ਰਸੋਈ ਵਿਚ ਬਣਾਉ ਘੇਵਰ
ਖਾਣ ਵਿਚ ਹੁੰਦਾ ਬਹੁਤ ਸਵਾਦ
ਜੇਕਰ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਰਹੀ ਹੈ ਤਾਂ ਖਾਉ ਇਹ ਚੀਜ਼ਾਂ
ਵਿਟਾਮਿਨ ਏ ਸਾਡੇ ਸਰੀਰ ਵਿਚ ਬਹੁਤ ਮਹੱਤਵਪੂਰਨ ਹੁੰਦਾ ਹੈ, ਇਹ ਅੱਖਾਂ ਦੀ ਬਾਹਰੀ ਪਰਤ ਨੂੰ ਸੁਰੱਖਿਆ ਪ੍ਰਦਾਨ ਕਰਦਾ ਹੈ।
ਇਹ ਤੇਲ ਦੀਆਂ ਬੂੰਦਾਂ ਨੱਕ ਦੀ ਅਲਰਜੀ ਕਾਰਨ ਆਉਣ ਵਾਲੀਆਂ ਛਿੱਕਾਂ ਲਈ ਵਰਦਾਨ
ਇਕ ਮਹੀਨੇ ਅੰਦਰ ਦਿਖੇਗਾ ਅਸਰ, ਮਿਲੇਗਾ ਛੁਟਕਾਰਾ
SpaDeX Docking Update: ਪੁਲਾੜ 'ਚ ਭਾਰਤ ਨੇ ਰਚਿਆ ਇਤਿਹਾਸ, ਇਸਰੋ ਨੇ ਸਪੇਸ ਡੌਕਿੰਗ ਮਿਸ਼ਨ ਕੀਤਾ ਪੂਰਾ
ਸਫ਼ਲ ਡੌਕਿੰਗ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ
Health News: ਸਰਦੀਆਂ ਵਿਚ ਜੇਕਰ ਤੁਹਾਡੀ ਹੱਡੀ ਟੁਟ ਜਾਵੇ ਤਾਂ ਖਾਉ ਇਹ ਚੀਜ਼ਾਂ
ਅਜਿਹੇ ਵਿਚ ਅੱਜ ਅਸੀਂ ਤੁਹਾਨੂੰ ਦਸਾਂਗੇ ਕਿ ਹੱਡੀ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਕਿਹੜੀ-ਕਿਹੜੀ ਡਾਈਟ ਲੈਣੀ ਚਾਹੀਦੀ ਹੈ।
Food Recipes: ਘਰ ਦੀ ਰਸੋਈ ਵਿਚ ਬਣਾਉ ਮਸਾਲਾ ਪਾਪੜ
Food Recipes: ਖਾਣ ਵਿਚ ਹੁੰਦੇ ਬਹੁਤ ਸਵਾਦ
ਪੌੜੀਆਂ ਚੜ੍ਹਨ ਸਮੇਂ ਸਾਹ ਦੀ ਸਮੱਸਿਆ ਹੈ ਤਾਂ ਤੁਹਾਡੇ ਸਰੀਰ ਲਈ ਗੰਭੀਰ ਬੀਮਾਰੀ ਦਾ ਸੰਕੇਤ
ਤੰਦਰੁਸਤੀ ਦੀ ਗੱਲ ਕਰੀਏ ਤਾਂ ਵੀ ਪੌੜੀਆਂ ਚੜ੍ਹਨ ਅਤੇ ਉਤਰਨ ਨਾਲ ਸਾਡੇ ਸਰੀਰ ਦੀ ਕੈਲਰੀ ਖ਼ਰਚ ਹੁੰਦੀ ਹੈ
Health News: ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਅਨਾਰ
Health News: ਅਨਾਰ ਵਿਚ ਫ਼ਾਈਬਰ ਅਤੇ ਪੋਸ਼ਕ ਤੱਤਾਂ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਇਹ ਪਾਚਨ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦਾ ਹੈ
ਹਿਚਕੀ ਕਿਉਂ ਆਉਂਦੀ ਹੈ ਤੇ ਇਸ ਨੂੰ ਦੂਰ ਕਿਵੇਂ ਕਰੀਏ?
ਇਸ ਨੂੰ ਤੁਸੀਂ ਘਰੇਲੂ ਢੰਗਾਂ ਨਾਲ ਸਹੀ ਕਰ ਸਕਦੇ ਹੋ।