Chandigarh
Punjab News : ਚੰਡੀਗੜ੍ਹ 'ਚ CM ਦੀ ਰਿਹਾਇਸ਼ ਮੁਹਰੇ ਨਹੀਂ ਖੁੱਲ੍ਹਿਆ ਰਾਹ, ਪੰਜਾਬ ਪੁੱਜਾ ਸੁਪਰੀਮ ਕੋਰਟ
ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਇੱਕ ਮਈ ਤੋਂ ਆਮ ਲੋਕਾਂ ਲਈ ਖੋਲ੍ਹਣ ਦੇ ਦਿੱਤੇ ਸਨ ਹੁਕਮ
Court News: ਹਾਈ ਕੋਰਟ ਵਲੋਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਸੌਦਾ ਸਾਧ ਦੀ ਅਪੀਲ 'ਤੇ ਸੁਣਵਾਈ ਸ਼ੁਰੂ
ਡੇਰਾ ਮੁਖੀ ਨੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ
'Mainnu Banda Pasand Ae' : ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ
ਡਾ. ਸੋਹਲ ਹੁਣ ਤੱਕ 33 ਕਿਤਾਬਾਂ ਲਿੱਖ ਚੁੱਕੇ ਹਨ
Punjab university News : PU ਵਿਦਿਆਰਥੀਆਂ ਤੇ ਸਟਾਫ਼ ਨੂੰ ਪਛਾਣ ਕਾਰਡ ਪਾ ਕੇ ਰੱਖਣਾ ਹੋਇਆ ਲਾਜ਼ਮੀ
Punjab university News : ਕੈਂਪਸ ’ਚ ਸ਼ਰਾਰਤੀ ਅਤੇ ਬਾਹਰੀ ਅਨਸਰਾਂ ਨੂੰ ਰੋਕਣ ਲਈ ਲਿਆ ਗਿਆ ਫੈਸਲਾ
Chandigarh News : ਚੰਡੀਗੜ੍ਹ 'ਚ ਡੀਸੀ ਰੇਟ ’ਤੇ ਨੌਕਰੀ ਲਗਾਉਣ ਦੇ ਨਾਂ 'ਤੇ ਠੱਗੀ
Chandigarh News : 34 ਲੋਕਾਂ ਤੋਂ ਠੇਕੇਦਾਰ ਨੇ 40-40 ਹਜ਼ਾਰ ਰੁਪਏ ਲਏ, ਲੋਕਾਂ ਨੇ ਥਾਣੇ ਦੇ ਬਾਹਰ ਕੀਤੀ ਨਾਅਰੇਬਾਜ਼ੀ
Chandigarh News: ਚੰਡੀਗੜ੍ਹ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਨੇ ਦਿਤਾ ਅਸਤੀਫਾ; ਪਵਨ ਬਾਂਸਲ ਨੂੰ ਟਿਕਟ ਨਾ ਮਿਲਣ ਤੋਂ ਨਾਰਾਜ਼
ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਚੰਡੀਗੜ੍ਹ ਪ੍ਰਧਾਨ 'ਤੇ ਵੀ ਇਲਜ਼ਾਮ ਲਗਾਏ ਹਨ।
Punjab News: ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ
ਕਾਰਡ ਉੱਤੇ ਬਣੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ
International Labour Day 2024: ਇਸ ਤਰ੍ਹਾਂ ਹੋਈ ਸੀ ਮਜ਼ਦੂਰ ਦਿਵਸ ਦੀ ਸ਼ੁਰੂਆਤ?
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ
PSEB Result News: ਵਿਦਿਆਰਥੀਆਂ ਦੀ ਉਡੀਕ ਖ਼ਤਮ; PSEB ਨੇ ਐਲਾਨੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ
ਵਿਦਿਆਰਥੀ ਅਪਣੇ ਨਤੀਜੇ ਆਨਲਾਈਨ ਦੇਖ ਸਕਣਗੇ