Chandigarh
ਪੰਜਾਬ ਦੀਆਂ 59 ਸੀਟਾਂ 'ਤੇ ਵਿਧਾਨਸਭਾ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨੂੰ ਦਰਕਿਨਾਰ ਕਰਨ ਦੀ ਤਿਆਰੀ!
ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ 59 ਸੀਟਾਂ 'ਤੇ ਚੋਣ ਲੜੇਗੀ।
ਚੁਫੇਰਿਓਂ ਵਿਰੋਧ ਮਗਰੋਂ ਕੈਪਟਨ ਨੇ ਟਰਾਂਸਪੋਰਟ ਮਾਫੀਆ ਖਿਲਾਫ਼ ਲਿਆ ਵੱਡਾ ਫੈਸਲਾ
ਟਰਾਂਸਪੋਰਟ ਮਾਫੀਆ ਖਿਲਾਫ਼ ਕੈਪਟਨ ਦਾ ਐਕਸ਼ਨ
ਸਿੱਧੂ ਤੇ ਫਿਰ ਗਰਮ ਸਿਆਸਤ, ‘ਆਪ’ ‘ਚ ਸ਼ਾਮਲ ਹੋਣ ਬਾਰੇ ਚਰਚਾ, ਕੇਜਰੀਵਾਲ ਨਾਲ ਗੱਲਬਾਤ ਦੇ ਸੰਕੇਤ!
ਪੰਜਾਬ ਦੇ ਫਾਇਰ ਬ੍ਰਾਂਡ ਦੇ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਰਾਜ ਦੀ ਰਾਜਨੀਤੀ ਗਰਮ ਹੋ ਗਈ ਹੈ
ਫ਼ੀਸ ਭਰਨੋਂ ਅਸਮਰਥ ਮਾਪਿਆਂ ਦੇ ਬੱਚਿਆਂ ਨੂੰ ਪੜ੍ਹਾਈ ਤੋਂ ਵਾਂਝਾ ਨਹੀਂ ਕਰ ਸਕਦਾ ਸਕੂਲ : ਹਾਈ ਕੋਰਟ
ਹਾਈ ਕੋਰਟ ਨੇ ਅੱਜ ਸਕੂਲ ਫ਼ੀਸ ਵਸੂਲਣ ਵਿਰੁਧ ਦਾਇਰ ਪਟੀਸ਼ਨ ਦਾ ਨਬੇੜਾ ਕਰ ਦਿਤਾ ਹੈ,
ਫ਼ਾਇਰਿੰਗ ਕਰਨ ਵਾਲਿਆਂ ਨੂੰ ਛੇਤੀ ਕਾਬੂ ਕਰਨ ਲਈ ਪ੍ਰਸ਼ਾਸਕ ਨੇ ਪੁਲਿਸ ਨੂੰ ਦਿਤੇ ਨਿਰਦੇਸ਼
ਸ਼ਹਿਰ ਵਿਚ ਹਾਲ ਹੀ ਵਿਚ ਬਦਮਾਸ਼ਾਂ ਵਲੋਂ ਗੋਲੀਆਂ ਚਲਾਉਣ ਦੀਆਂ ਦੋ ਘਟਨਾਵਾਂ ਨੂੰ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਗੰਭੀਰਤਾ ਨਾਲ ਲਿਆ ਹੈ
ਖੇਤੀ ਮੰਡੀਕਰਨ ਬਾਰੇ ਮੋਦੀ ਕੈਬਨਿਟ ਦੇ ਫ਼ੈਸਲੇ ਦਾ ਪੰਜਾਬ ਦੇ ਕਿਸਾਨ ਆਗੂਆਂ ਵਲੋਂ ਵਿਰੋਧ
ਖੇਤੀ ਮੰਡੀਕਰਨ ਸਬੰਧੀ ਮੋਦੀ ਸਰਕਾਰ ਦੇ ਮੰਤਰੀ ਮੰਡਲ ਵਲੋਂ ਅੱਜ ਕਾਨੂੰਨ 'ਚ ਸੋਧ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ
ਪੰਜਾਬ ਸਰਕਾਰ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ 11 ਮੈਂਬਰੀ ਬੋਰਡ ਦਾ ਗਠਨ
ਮਾਰਕਫੈਡ ਅਤੇ ਸਹਿਕਾਰੀ ਮਾਰਕਟਿੰਗ ਸੁਸਾਇਟੀਆਂ ਨੂੰ ਦਰਪੇਸ਼ ਮੁਸ਼ਕਲਾਂ ਨਾਲ ਨਜਿੱਠੇਗਾ ਉਚ ਪੱਧਰੀ ਬੋਰਡ
ਕਾਂਗਰਸ ਨੂੰ ਮਹਿੰਗਾ ਪਵੇਗਾ ਬਿਜਲੀ ਸਸਤੀ ਕਰਨ ਦੇ ਨਾਂਅ 'ਤੇ ਲੋਕਾਂ ਨਾਲ ਧੋਖਾ-'ਆਪ'
ਸਰਕਾਰ ਵੱਲੋਂ ਬਿਜਲੀ ਦਰਾਂ 'ਚ ਇਕ ਪਾਸੇ ਵਾਧਾ ਕਰਨ 'ਤੇ 'ਆਪ' ਦੀਆਂ ਮਹਿਲਾ ਵਿਧਾਇਕਾਂ ਨੇ ਹਮਲਾ ਬੋਲਿਆ
ਪੰਜਾਬ ਪੁਲਿਸ ਦਾ ਵੱਡਾ ਐਲਾਨ, ਸਾਰੇ ਦਾਗੀ ਅਫ਼ਸਰ ਤੇ ਮੁਲਾਜ਼ਮ ਹੋਣਗੇ ਬਰਖ਼ਾਸਤ
ਪੁਲਿਸ ਵਿਭਾਗ ਹੁਣ ਵਿਭਾਗ ਵਿਸ਼ੇਸ਼ ਪਾਲਿਸੀ ਤਹਿਤ ਭ੍ਰਿਸ਼ਟ ਅਫ਼ਸਰਾਂ ਤੇ ਮੁਲਾਜ਼ਮਾ ਖਿਲਾਫ ਐਕਸ਼ਨ ਲਵੇਗਾ
ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇਕ ਹੋਰ ਅਕਾਦਮਿਕ ਵਰ੍ਹੇ ਦਾ ਵਾਧਾ: ਸਿੱਖਿਆ ਮੰਤਰੀ
ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਐਸੋਸੀਏਟਿਡ ਸਕੂਲਾਂ ਨੂੰ 31 ਦਸੰਬਰ ਤੱਕ ਪੂਰੀਆਂ ਕਰਨੀਆਂ ਹੋਣਗੀਆਂ ਨਿਰਧਾਰਤ ਸ਼ਰਤਾਂ: ਵਿਜੈ ਇੰਦਰ ਸਿੰਗਲਾ