Chandigarh
ਦੁਨੀਆ ਦੇ 100 ਪ੍ਰਭਾਵਸ਼ਾਲੀ ਸਿੱਖਾਂ ਵਿਚ ਸ਼ਾਮਿਲ ਹੋਏ ਰਾਣਾ ਗੁਰਮੀਤ ਸਿੰਘ ਸੋਢੀ
ਪੰਜਾਬ ਦੇ ਖੇਡ ਤੇ ਯੁਵਾ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਨਾਂਅ ਦੁਨੀਆ ਦੀ ‘ਦ ਸਿੱਖ 100’ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ।
ਵਿਦਿਆਰਥੀ ਗੌਰ ਕਰਨ, ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ 30 ਜੂਨ ਤੱਕ ਰਹਿਣਗੇ ਬੰਦ
ਪੰਜਾਬ ਵਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਇਸ ਨੂੰ ਲੈ ਕੇ ਪੀਐੱਮ ਮੋਦੀ ਨੇ 21 ਦਿਨਾਂ ਦਾ ਲੌਕਡਾਊਨ ਕੀਤਾ ਹੈ ਅਤੇ ਕੱਲ੍ਹ ਲੌਕਡਾਊਨ ਦੀ ਮਿਆਦ
ਦੂਜੇ ਰਾਜਾਂ 'ਚ ਫਸੇ ਪੰਜਾਬ ਦੇ ਟਰੱਕ ਡਰਾਈਵਰਾਂ ਦੀ ਸਹਾਇਤਾ ਕਰਨ ਮੁੱਖ ਮੰਤਰੀ: ਭੋਮਾ, ਜੰਮੂ
ਗੁਜਰਾਤ ਦੇ ਬਾਰਡਰ ਉਤੇ ਫਸੇ 250 ਟਰੱਕ ਡਰਾਈਵਰ
ਬਿਜਲੀ ਮੀਟਰਾਂ ਦਾ ਫ਼ਿਕਸਡ ਚਾਰਜ ਮਾਫ਼ ਕਰੇ ਸਰਕਾਰ : ਅਮਨ ਅਰੋੜਾ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੋਰੋਨਾਵਾਇਰਸ ਕਾਰਨ ਸੰਕਟ ਦੇ ਇਸ ਸਮੇਂ 'ਚ ਰਾਜ ਦੇ ਲਘੂ ਉਦਯੋਗਾਂ, ਦੁਕਾਨਾਂ,
ਕਿਸਾਨ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਾਂਗੇ: ਲਾਲ ਸਿੰਘ
ਕਿਹਾ, ਮੰਡੀਆਂ 'ਚ 50 ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ, ਖ਼ਰੀਦ ਸਮਾਂ ਜੂਨ ਦੇ ਅੱਧ ਤਕ ਜਾਵੇਗਾ
ਸੱਚਰ ਪੰਜਾਬ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸੈਣੀ ਜੋ ਲੰਘੀ ਇਕੱਤੀ ਮਾਰਚ ਨੂੰ ਸੇਵਾ ਮੁਕਤ ਹੋ ਗਏ ਸਨ। ਉਨ੍ਹਾਂ ਦੀ ਥਾਂ ਉਤੇ ਪੰਜਾਬ ਸਟੇਟ
ਪੰਚਕੂਲਾ ਵਿਚ ਇਕ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਮਿਲਿਆ, ਗਿਣਤੀ ਹੋਈ ਪੰਜ
ਪੰਚਕੂਲਾ ਦੇ ਪਿੰਜੋਰ ਬਲਾਕ ਦੇ ਪਿੰਡ ਖੁਦਾ ਬਖਸ਼ ਤੋਂ ਬਾਅਦ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਹ ਵਿਅਕਤੀ 37 ਸਾਲ ਦਾ ਹੈ।
ਉਦਯੋਗਿਕ ਕਿਰਤੀਆਂ ਨੂੰ ਤਨਖ਼ਾਹਾਂ ਦੇਣ ਦੇ ਦਿਤੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਦੇ ਸਮੇਂ ਦੌਰਾਨ ਉਦਯੋਗਿਕ ਕਿਰਤੀਆਂ ਨੂੰ ਤਨਖ਼ਾਹ ਜਾਂ ਉੱਕੀ-ਪੁੱਕੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ
ਨਵੀਂ ਮੰਡੀਆਂ ਐਲਾਨਣ ਦੇ ਅਧਿਕਾਰ ਡਿਪਟੀ ਕਮਿਸ਼ਨਰਾਂ ਨੂੰ ਦਿਤੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਅਪਣੇ ਜ਼ਿਲ੍ਹਿਆਂ ਵਿਚ ਲੋੜ ਮੁਤਾਬਕ ਨਵੀਂ
ਮਨਰੇਗਾ ਕਾਮਿਆਂ ਨੂੰ 92 ਕਰੋੜ ਦੀ ਅਦਾਇਗੀ ਕੀਤੀ : ਤ੍ਰਿਪਤ ਬਾਜਵਾ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਸੂਬੇ ਦੇ ਇਕ ਲੱਖ ਛੱਤੀ ਹਜ਼ਾਰ ਕਾਮਿਆਂ ਦੀ ਸੱਤ ਅਪ੍ਰੈਲ ਤਕ ਬਣਦੀ