Chandigarh
ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ ਸੰਘਰਸ਼ ਦਾ ਕੀਤਾ ਐਲਾਨ
20 ਸਤੰਬਰ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ
ਬਾਦਲ ਪਰਵਾਰ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ : ਤ੍ਰਿਪਤ ਬਾਜਵਾ
ਕਿਹਾ - ਹਰਸਿਮਰਤ ਬਾਦਲ ਹੋਰਨਾਂ ਉੱਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰੇ
ਸੁਲਤਾਨਪੁਰ ਲੋਧੀ ਵਿਖੇ ਆਧੁਨਿਕ ਬੱਸ ਸਟੈਂਡ 30 ਸਤੰਬਰ ਤੱਕ ਮੁਕੰਮਲ ਹੋਵੇਗਾ : ਰਜ਼ੀਆ ਸੁਲਤਾਨਾ
5.73 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਤਿਆਰ ਰਿਹੈ ਬੱਸ ਸਟੈਂਡ
'ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਵਾਲੀ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮਾਫ਼ੀ ਮੰਗੇ'
ਹਰਸਿਮਰਤ ਕੌਰ ਬਾਦਲ ਆਨੰਦਪੁਰ ਸਾਹਿਬ ਦੇ ਮਤੇ ਅਤੇ ਅਕਾਲੀ ਦਲ ਦੇ ਸੰਘੀ ਢਾਂਚੇ ਬਾਰੇ ਆਪਣਾ ਸਟੈਂਡ ਸਪੱਸਟ ਕਰੇ : ਸੁਖਜਿੰਦਰ ਸਿੰਘ ਰੰਧਾਵਾ
'ਡੀਸੀ ਬਟਾਲਾ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ'
ਵਿਧਾਇਕ ਬੈਂਸ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ
ਰਾਤੋਂ-ਰਾਤ ਬਦਲੀ ਕਿਸਮਤ, ਬਣਿਆ ਕਰੋੜਪਤੀ
ਲਾਟਰੀ ਟਿਕਟ 'ਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ
ਸਿੱਖਿਆ ਬੋਰਡ ਨੇ ਪ੍ਰੀਖਿਆ ਫ਼ੀਸਾਂ ਵਧਾਈਆਂ!
ਆਪ ਵੱਲੋਂ ਕੀਤਾ ਜਾ ਰਿਹਾ ਹੈ ਸਖ਼ਤ ਵਿਰੋਧ!
550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਿਆਸਤ ਤੇਜ਼
ਪੰਜਾਬ ਸਰਕਾਰ ਅਤੇ ਐਸਜੀਪੀਸੀ ਨੇ 550ਵੇਂ ਪ੍ਰਕਾਸ਼ ਪੁਰਬ ਲਈ ਆਪਸੀ ਤਾਲਮੇਲ ਨਾ ਬਣਾਉਣ ਦੇ ਦੋਸ਼ ਲਗਾਏ
ਸੋਨੀਆ ਗਾਂਧੀ ਦਾ ਫ਼ੈਸਲਾ, ਫਿਲਹਾਲ ਜਾਖੜ ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ
ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ।
ਰੇਸਿਪੀ: ਗਾਰਜ ਅਤੇ ਅਖਰੋਟ ਸਮੂਦੀ ਬਾਊਲ
ਪੋਸ਼ਟਿਕ ਅਹਾਰ ਨਾਲ ਭਰਪੂਰ ਭੋਜਨ ਕਰਨ ਨਾਲ ਸਿਹਤ ਨੂੰ ਕਾਫ਼ੀ ਫਾਇਦੇ ਮਿਲਦੇ ਹਨ ਜੋ ਤੁਹਾਨੂੰ ਮਾਨਸਿਕ ਅਤੇ ਸਰੀਰਕ ਰੂਪ ਤੋਂ ਤੰਦਰੁਸਤ ਰੱਖਦੇ ਹਨ।