Chandigarh
ਰਾਣਾ ਸੋਢੀ ਵਲੋਂ ਓਲੰਪਿਕ ਚੈਂਪੀਅਨ ਲਾਰਡ ਸਿਬੈਸਟੀਅਨ ਕੋਅ ਨਾਲ ਮੁਲਾਕਾਤ
ਸਪੋਰਟਸ ਸਾਇੰਸ, ਫਿਟਨੈਸ, ਮਨੋਵਿਗਿਆਨਕ ਤਕਨੀਕ ਦੀ ਸਿਖਲਾਈ ਉਤੇ ਦਿੱਤਾ ਜਾਵੇਗਾ ਜ਼ੋਰ: ਰਾਣਾ ਸੋਢੀ
2600 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ
ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨਾ
ਸਿੱਖਿਆ ਵਿਭਾਗ ਨੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ’ਤੇ ਦਿਤੀਆਂ ਨੌਕਰੀਆਂ
ਮ੍ਰਿਤਕ ਕਰਮਚਾਰੀਆਂ ਦੇ ਨਿਰਭਰ ਪਰਵਾਰਕ ਮੈਂਬਰਾਂ ਨੂੰ ਨੌਕਰੀ ਦੇਣਾ ਸਿਰਫ਼ ਵਿਭਾਗੀ ਕਾਰਵਾਈ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ: ਸਿੰਗਲਾ
ਵਿੱਤੀ ਇਨਸੈਂਟਿਵ ਕੇਸਾਂ ਦੀ ਮਨਜ਼ੂਰੀ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਵਧਿਆ ਅਧਿਕਾਰ ਖੇਤਰ
ਪਹਿਲਕਦਮੀ ਦਾ ਉਦੇਸ਼ ਵਪਾਰ ਕਰਨ ਨੂੰ ਸੁਖਾਲਾ ਕਰਨ ਦੇ ਨਾਲ ਪੰਜਾਬ ਨੂੰ ਨਿਵੇਸ਼ ਲਈ ਉੱਤਮ ਸਥਾਨ ਬਣਾਉਣਾ: ਸੁੰਦਰ ਸ਼ਾਮ ਅਰੋੜਾ
ਹੁਣ ਇਹਨਾਂ ਚੀਜ਼ਾਂ 'ਤੇ ਦੇਣਾ ਪਵੇਗਾ ਗਊ ਟੈਕਸ
ਯੂਟੀ ਪ੍ਰਸ਼ਾਸਨ ਨੇ ਵੱਖ ਵੱਖ ਸੇਵਾਵਾਂ ‘ਤੇ ਗਊ ਟੈਕਸ ਲਗਾਉਣ ਲਈ ਨਗਰ ਨਿਗਮ ਦੀ ਪੇਸ਼ਕਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਚੰਨੀ ਵਲੋਂ ਪੰਜਾਬ ਕਲਾ ਪਰਿਸ਼ਦ ਅਤੇ ਅਕਾਦਮੀਆਂ ਦੇ ਕੰਮਾਂ/ਗਤੀਵਿਧੀਆਂ ਦੀ ਸਮੀਖਿਆ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਉਲੀਕੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕਿਹਾ
ਪੰਜਾਬ ਸਰਕਾਰ ਵਲੋਂ PCMS ਡਾਕਟਰਾਂ ਲਈ ਪੋਸਟ ਗ੍ਰੈਜੂਏਟ ’ਚ ਦਾਖਲੇ ਲਈ ਯੋਗਤਾ ਮਾਪਦੰਡਾਂ ’ਚ ਰਾਹਤ
ਇਸ ਦਾ ਖ਼ੁਲਾਸਾ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪ੍ਰੈਸ ਬਿਆਨ ਰਾਹੀਂ ਕੀਤਾ
ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ ਤਹਿਤ ਕਿਸਾਨਾਂ ਤੋਂ ਮੰਗੇ ਸਵੈ-ਘੋਸ਼ਣਾ ਪੱਤਰ
ਕਿਸਾਨ ਪਰਿਵਾਰਾਂ ਨੂੰ ਹਰੇਕ ਸਾਲ 6000 ਰੁਪਏ ਦੀ ਰਾਸ਼ੀ ਮਿਲੇਗੀ
ਭਰਾ ਵਲੋਂ ਭੈਣ ਤੇ ਉਸ ਦੇ ਪ੍ਰੇਮੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਮ੍ਰਿਤਕ ਲੜਕੇ ਦੀ ਭੈਣ ਦਾ 2 ਦਿਨਾਂ ਬਾਅਦ ਹੋਣਾ ਸੀ ਵਿਆਹ
'ਬਲਾਤਕਾਰੀ ਬਾਬੇ ਨੂੰ ਰਿਹਾਅ ਨਾ ਕਰੋ'
ਲੋਕਾਂ ਨੇ ਟਵਿਟਰ 'ਤੇ ਅਦਾਲਤ ਅਤੇ ਸਰਕਾਰ ਨੂੰ ਕੀਤੀ ਅਪੀਲ