Chandigarh
ਸੂਬੇ ’ਚ 2309 ਖੁੱਲ੍ਹੇ ਬੋਰਵੈੱਲ ਕੀਤੇ ਬੰਦ : ਪੰਨੂੰ
ਸੰਗਰੂਰ ਤੇ ਅੰਮ੍ਰਿਤਸਰ ਵਿਚ ਕ੍ਰਮਵਾਰ 419 ਤੇ 319 ਖੁੱਲ੍ਹੇ ਬੋਰਵੈੱਲ ਬੰਦ ਕੀਤੇ
ਪੁੱਡਾ ਤੇ ਹੋਰਨਾਂ ਅਥਾਰਟੀਆਂ ਵਲੋਂ ਜਾਇਦਾਦਾਂ ਦੀ ਈ-ਨਿਲਾਮੀ 1 ਜੁਲਾਈ ਤੋਂ
ਇਹ ਈ-ਨਿਲਾਮੀ 10 ਜੁਲਾਈ, 2019 ਨੂੰ ਸਮਾਪਤ ਹੋਵੇਗੀ
ਸਰਕਾਰੀਆ ਨੇ ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ ਯੋਜਨਾਬੰਦੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ
550 ਸਾਲਾ ਗੁਰਪੁਰਬ ਨੂੰ ਮੁੱਖ ਰੱਖਦਿਆਂ ਸਾਰੀਆਂ ਸਿਖਲਾਈ ਸੰਸਥਾਵਾਂ ’ਚ ਲਗਾਏ ਜਾਣਗੇ 550 ਪੌਦੇ: ਚੰਨੀ
4 ਸਰਕਾਰੀ ਬਹੁਤਕਨੀਕੀ ਕਾਲਜਾਂ ਨੂੰ ਮਾਡਲ ਸੰਸਥਾਵਾਂ ਵਜੋਂ ਵਿਕਸਤ ਕਰਨ ਦਾ ਫੈਸਲਾ
31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ’ਤੇ ਨਿਰਮਲਾ ਸੀਤਾਰਮਨ ਨੇ ਸਾਂਝੀ ਮੀਟਿੰਗ ਲਈ ਕੀਤੀ ‘ਹਾਂ’
ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਭਰਿਆ ਹੁੰਗਾਰਾ
ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਕੇਂਦਰਾਂ ਦਾ ਕੀਤਾ ਜਾਵੇਗਾ ਮਜਬੂਤੀਕਰਨ : ਬਲਬੀਰ ਸਿੱਧੂ
ਨਸ਼ਾ-ਛੁਡਾਊ ਪ੍ਰੋਗਰਾਮ, ਹੋਰ ਵਧਿਆ ਢੰਗ ਨਾਲ ਲਾਗੂ ਕਰਨ ਲਈ ਮਨੋਰੋਗਾਂ ਦੇ ਡਾਕਟਰਾਂ ਦੀ ਕਮੇਟੀ ਦਾ ਕੀਤਾ ਜਾਵੇਗਾ ਗਠਨ
‘ਦੇਸੀ ਜੁਗਾੜ’ ਵੇਖ ਇਸ ਭਾਰਤੀ ਕਾਰੋਬਾਰੀ ਦੇ ਵੀ ਉੱਡੇ ਹੋਸ਼, ਤੁਸੀਂ ਵੀ ਵੇਖੋ ਵੀਡੀਓ
1500 ਦਾ ਕੰਮ ਸਿਰਫ਼ 2 ਰੁਪਏ ’ਚ ਕਰ ਵਿਖਾਇਆ
ਫ਼ੌਜ ’ਚ ਭਰਤੀ ਕਰਵਾਉਣ ਦੇ ਨਾਂਅ ’ਤੇ ਲੱਖਾਂ ਦੀ ਠੱਗੀ ਕਰਨ ਵਾਲਾ ਗ੍ਰਿਫ਼ਤਾਰ
ਦੋਸ਼ੀ ਵਿਰੁਧ ਧਾਰਾ 406 ਤੇ 420 ਤਹਿਤ ਮਾਮਲਾ ਦਰਜ
ਮਹਿੰਗੀ ਬਿਜਲੀ ਦੇ ਮੁੱਦੇ ’ਤੇ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ
ਸਸਤੀ ਬਿਜਲੀ ਦੇਣ ਦਾ ਵਾਅਦਾ ਪੂਰਾ ਕਰੇ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ
ਹਰਦੀਪ ਪੁਰੀ ਵਲੋਂ ਕੈਪਟਨ ਨੂੰ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜ ਛੇਤੀ ਸ਼ੁਰੂ ਕਰਨ ਦਾ ਭਰੋਸਾ
ਸੂਬੇ ਦੇ ਅਲਾਮੀ ਹਵਾਈ ਸੰਪਰਕ ਨੂੰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਨੇ ਆਸੀਅਨ ਮੁਲਕਾਂ ਲਈ ਚੰਡੀਗੜ੍ਹ ਨੂੰ ਓਪਨ ਸਕਾਈਜ਼ ਪਾਲਿਸੀ 'ਚ ਸ਼ਾਮਲ ਕਰਨ ਦੀ ਮੰਗ