Chandigarh
ਹੁਣ ਇਹਨਾਂ ਚੀਜ਼ਾਂ 'ਤੇ ਦੇਣਾ ਪਵੇਗਾ ਗਊ ਟੈਕਸ
ਯੂਟੀ ਪ੍ਰਸ਼ਾਸਨ ਨੇ ਵੱਖ ਵੱਖ ਸੇਵਾਵਾਂ ‘ਤੇ ਗਊ ਟੈਕਸ ਲਗਾਉਣ ਲਈ ਨਗਰ ਨਿਗਮ ਦੀ ਪੇਸ਼ਕਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਚੰਨੀ ਵਲੋਂ ਪੰਜਾਬ ਕਲਾ ਪਰਿਸ਼ਦ ਅਤੇ ਅਕਾਦਮੀਆਂ ਦੇ ਕੰਮਾਂ/ਗਤੀਵਿਧੀਆਂ ਦੀ ਸਮੀਖਿਆ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਉਲੀਕੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕਿਹਾ
ਪੰਜਾਬ ਸਰਕਾਰ ਵਲੋਂ PCMS ਡਾਕਟਰਾਂ ਲਈ ਪੋਸਟ ਗ੍ਰੈਜੂਏਟ ’ਚ ਦਾਖਲੇ ਲਈ ਯੋਗਤਾ ਮਾਪਦੰਡਾਂ ’ਚ ਰਾਹਤ
ਇਸ ਦਾ ਖ਼ੁਲਾਸਾ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪ੍ਰੈਸ ਬਿਆਨ ਰਾਹੀਂ ਕੀਤਾ
ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ ਤਹਿਤ ਕਿਸਾਨਾਂ ਤੋਂ ਮੰਗੇ ਸਵੈ-ਘੋਸ਼ਣਾ ਪੱਤਰ
ਕਿਸਾਨ ਪਰਿਵਾਰਾਂ ਨੂੰ ਹਰੇਕ ਸਾਲ 6000 ਰੁਪਏ ਦੀ ਰਾਸ਼ੀ ਮਿਲੇਗੀ
ਭਰਾ ਵਲੋਂ ਭੈਣ ਤੇ ਉਸ ਦੇ ਪ੍ਰੇਮੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਮ੍ਰਿਤਕ ਲੜਕੇ ਦੀ ਭੈਣ ਦਾ 2 ਦਿਨਾਂ ਬਾਅਦ ਹੋਣਾ ਸੀ ਵਿਆਹ
'ਬਲਾਤਕਾਰੀ ਬਾਬੇ ਨੂੰ ਰਿਹਾਅ ਨਾ ਕਰੋ'
ਲੋਕਾਂ ਨੇ ਟਵਿਟਰ 'ਤੇ ਅਦਾਲਤ ਅਤੇ ਸਰਕਾਰ ਨੂੰ ਕੀਤੀ ਅਪੀਲ
ਪਟਿਆਲਾ ਤੇ ਜਲੰਧਰ ਡਵੀਜ਼ਨਾਂ ਦੇ ਸੁਪਰਡੈਂਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਗ੍ਰੇਡ-1 ’ਚ ਕੀਤਾ ਪਦਉੱਨਤ
ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਤੋਂ ਬਾਅਦ 27 ਜੂਨ ਨੂੰ ਪਦਉੱਨਤੀ ਸਬੰਧੀ ਰਸਮੀ ਹੁਕਮ ਜਾਰੀ ਕੀਤੇ ਜਾਣਗੇ
ਪੰਜਾਬ ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ
ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਦਾ ਜਿੰਮਾ ਸੌਂਪਿਆ ਗਿਆ
ਕੈਨੇਡੀਅਨ ਸਿੱਖਾਂ ਨੇ ਕਨਿਸ਼ਕ ਬੰਬ ਧਮਾਕੇ ਦੀ ਜਾਂਚ ਦੀ ਮੰਗ ਕੀਤੀ
ਮਾਮਲੇ ਦੀ ਜਾਂਚ ਲਈ ਜਸਟਿਨ ਟਰੂਡੋ ਨੂੰ ਨਵੀਂ ਕਮੇਟੀ ਬਣਾਉਣ ਦੀ ਅਪੀਲ
ਕੈਪਟਨ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ
ਮਾਮਲਿਆਂ ਦੀ ਛੇਤੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ਦਾ ਸੁਝਾਅ ਰੱਖਿਆ