Chandigarh
ਪੰਜਾਬ ਸਰਕਾਰ ਵਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ
ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਲਿਆ ਇਹ ਫ਼ੈਸਲਾ
ਮੈਡੀਕਲ ਕਾਲਜਾਂ ਦੇ ਫੀਸ ਢਾਂਚੇ ਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਕੈਪਟਨ ਵਲੋਂ 3 ਮੈਂਬਰੀ ਕਮੇਟੀ ਕਾਇਮ
ਕੈਪਟਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ
ਹੁਣ ਟੀਵੀ ਸੀਰੀਅਲ 'ਛੋਟੀ ਸਰਦਾਰਨੀ' ਨੇ ਵਲੂੰਧਰੇ ਸਿੱਖਾਂ ਦੇ ਹਿਰਦੇ
ਪੰਜ ਕਕਾਰਾਂ ਦੀ ਮਾਨਤਾ ਨੂੰ ਠੇਸ ਪਹੁੰਚਾਣ ਦਾ ਦੋਸ਼
ਜੇਕਰ ਵਿਸ਼ਵਾਸ ਹੀ ਨਹੀਂ ਤਾਂ ਕਾਹਦੀ ਮੀਟਿੰਗ : ਨਵਜੋਤ ਸਿੰਘ ਸਿੱਧੂ
ਕੈਬਨਿਟ ਮੀਟਿੰਗ ’ਚ ਨਾ ਜਾਣ ’ਤੇ ਬੋਲੇ ਸਿੱਧੂ
ਮੋਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਵੱਲੋਂ ਅਸਾਮੀਆਂ ਪੜਾਅਵਾਰ ਭਰਨ ਦੀ ਮਨਜ਼ੂਰੀ
ਛੜਾ ਫ਼ਿਲਮ ਦਾ ਤੀਜਾ ਗਾਣਾ ਟੌਮੀ ਹੋਇਆ ਰਿਲੀਜ਼
21 ਜੂਨ ਨੂੰ ਹੋਵੇਗੀ ਛੜਾ ਫ਼ਿਲਮ ਰਿਲੀਜ਼
ਚੰਡੀਗੜ੍ਹ ਪੁਲਿਸ ਕਾਂਸਟੇਬਲ ਨੇ ਮਾਰੀ ਤੀਜੀ ਮੰਜ਼ਿਲ ਤੋਂ ਛਾਲ, ਹਾਲਤ ਗੰਭੀਰ
ਪੁਲਿਸ ਜਾਂਚ ਜਾਰੀ
ਪੰਜਾਬ ਕੈਬਨਿਟ ਦੀ ਅਹਿਮ ਬੈਠਕ ’ਚ ਅੱਜ ਨਹੀਂ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ
ਚੋਣਾਂ ਮਗਰੋਂ ਪੰਜਾਬ ਕੈਬਨਿਟ ਦੀ ਇਹ ਪਹਿਲੀ ਬੈਠਕ
ਕੈਪਟਨ ਵਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮਾਫ਼ੀ ਪਹਿਲ ਦੇ ਆਧਾਰ ’ਤੇ ਵਿਚਾਰਨ ਦੀ ਅਪੀਲ
ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ 'ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ' ਵਿਚ ਸੋਧ ਕਰਨ ਦੀ ਪ੍ਰਵਾਨਗੀ
ਕੈਪਟਨ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਅਪਣਾਇਆ ਸਖ਼ਤ ਰੁਖ
ਵਾਤਾਵਰਣ ਦੀ ਰਾਖੀ ਲਈ ਸਾਂਝੇ ਤੌਰ 'ਤੇ ਹੰਭਲਾ ਮਾਰਨ ਦਾ ਸੱਦਾ