Chandigarh
ਭਾਰਤ-ਪਾਕਿ ਵਿਚਾਲੇ ਤਣਾਅ ਦੇ ਬਾਵਜੂਦ ਸਿੱਖ ਸ਼ਰਧਾਲੂਆਂ ਦੇ ਜਥੇ ਜਾਣਗੇ ਪਾਕਿਸਤਾਨ
ਸ਼ਰਧਾਲੂਆਂ ਨੂੰ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਭੇਜਣ ਦੀ ਅਪੀਲ
ਲੋਕ ਸਭਾ ਚੋਣਾਂ 'ਚ ਅਕਾਲੀਆਂ ਦਾ ਸਫ਼ਾਇਆ ਹੋ ਜਾਵੇਗਾ : ਕੈਪਟਨ ਅਮਰਿੰਦਰ ਸਿੰਘ
ਪੰਜਾਬ ਸਰਕਾਰ ਦੇ ਅੱਜ ਦੋ ਸਾਲ ਪੂਰੇ ਹੋਣ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਵਿਚ ਦਾਅਵਾ ਕੀਤਾ ਕਿ...
ਆਪ ਤੇ ਕਾਂਗਰਸ ਦਾ ਗੱਠਜੋੜ ਹੋਇਆ ਤਾਂ ਅਕਾਲੀ ਦਲ ਟਕਸਾਲੀ ਨਹੀਂ ਹੋਵੇਗਾ ਹਿੱਸਾ : ਪੀਰ ਮੁਹੰਮਦ
ਪੰਜਾਬ ਕਾਂਗਰਸ ਸਰਕਾਰ ਹਰ ਖੇਤਰ ਵਿਚ ਅਸਫ਼ਲ : ਕਰਨੈਲ ਸਿੰਘ ਪੀਰ ਮੁਹੰਮਦ
ਵਾਅਦਿਆਂ ਤੋਂ ਮੁੱਕਰੀ ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਪਿੱਠ ’ਚ ਮਾਰਿਆ ਛੁਰਾ : ਭਗਵੰਤ ਮਾਨ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰ ਮੁੱਦੇ 'ਤੇ ਹੋਈ ਫੇਲ੍ਹ ਸਾਬਤ
'ਆਪ' ਨੇ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ
ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਸ਼ਨੀਵਾਰ ਨੂੰ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ
ਭਾਜਪਾ ਸਰਕਾਰ ਨੇ ਅਪਣੇ ਰਾਜਨੀਤਕ ਫ਼ਾਇਦੇ ਲਈ ਫ਼ੌਜ ਦਾ ਇਸਤੇਮਾਲ ਕੀਤਾ : ਕੈਪਟਨ
ਭਾਜਪਾ ਸਰਕਾਰ ਵਲੋਂ ਫ਼ੌਜ ਦਾ ਰਾਜਨੀਤਕ ਉਪਯੋਗ ਕੀਤਾ ਜਾ ਰਿਹੈ
ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿ ਦੇ ਇਰਾਦੇ ਕੇਵਲ ਰਾਜਨੀਤਕ : ਕੈਪਟਨ
ਭਾਰਤ ਦਾ ਇਸ ਲਾਂਘੇ ਪਿੱਛੇ ਮੰਤਵ ਸ਼ਾਂਤੀ ਦਾ ਅਤੇ ਪਾਕਿਸਤਾਨ ਦਾ ਮੰਤਵ ਭਾਰਤ ਦੀ ਸ਼ਾਂਤੀ ਵਿਚ ਵਿਘਨ ਪੈਦਾ ਕਰਨਾ
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਲੜਨਗੇ ਬਠਿੰਡਾ ਤੋਂ ਲੋਕਸਭਾ ਚੋਣ
ਡੈਮੋਕਰੇਟਕ ਗਠਜੋੜ ਵਲੋਂ ਸੁਖਪਾਲ ਖਹਿਰਾ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਗਿਆ
ਕਣਕ ਦੀ ਵਾਢੀ ‘ਤੇ ਪਵੇਗਾ ਬਦਲਦੇ ਮੌਸਮ ਦਾ ਪ੍ਰਭਾਵ
ਕਿਸਾਨਾਂ ਦਾ ਮੰਨਣਾ ਹੈ ਕਿ ਇਸ ਸਮੇਂ ਪੈ ਰਹੇ ਹਲਕੇ ਮੀਂਹ ਦਾ ਫਸਲਾਂ ਨੂੰ ਫਾਇਦਾ ਹੈ, ਕਿਉਂਕਿ ਸਿੰਜਾਈ ਲਈ ਉਨ੍ਹਾਂ ਨੂੰ ਨਹਿਰੀ ਪਾਣੀ ਦੀ ਘਾਟ ਰਹਿੰਦੀ ਹੈ।
ਸੁਖਪਾਲ ਸਿੰਘ ਖਹਿਰਾ ਨੇ ਐਸਆਈਟੀ ਜਾਂਚ ਨੂੰ ਸਮਾਂਬੱਧ ਕਰਨ ਦੀ ਕੀਤੀ ਮੰਗ
ਖਹਿਰਾ ਨੇ ਮੰਗ ਕੀਤੀ ਕਿ ਜੇਕਰ ਮੁੱਖ ਮੰਤਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਗੰਭੀਰ ਹਨ ਤਾਂ ਐਸਆਈਟੀ ਜਾਂਚ ਨੂੰ ਸਮਾਂਬੱਧ ਕਰ ਦੇਣ।