Chandigarh
Chandigarh DC ਨਿਸ਼ਾਂਤ ਯਾਦਵ ਫਰਜ਼ੀ ਵੀਜਾ ਏਜੰਟਾਂ 'ਤੇ ਹੋਏ ਸਖਤ
ਟਰੈਵਲ ਅਤੇ ਵੀਜਾ ਏਜੰਟਾਂ ਨੂੰ ਸਾਰੀ ਜਾਣਕਾਰੀ ਐਸ.ਡੀ.ਐਮ. ਦਫ਼ਤਰ 'ਚ ਜਮ੍ਹਾਂ ਕਰਵਾਉਣ ਦਾ ਦਿੱਤਾ ਹੁਕਮ
ਵੜਿੰਗ ਨੇ ਪੀਯੂ ਦੇ ਵਿਦਿਆਰਥੀਆਂ ਉੱਪਰ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਦੀ ਕੀਤੀ ਨਿੰਦਾ
ਹਰਿਆਣਾ ਪੁਲਿਸ ਵੱਲੋਂ ਮੋਹਾਲੀ ਵਿੱਚ ਦਾਖਲ ਹੋਣ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ
ਹਾਈ ਕੋਰਟ ਨੇ IPS ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ 'ਚ ਮੰਗੀ ਪ੍ਰਗਤੀ ਰਿਪੋਰਟ
ਪੁਲਿਸ ਜਾਂਚ ਦੀ ਪ੍ਰਗਤੀ ਸਪੱਸ਼ਟ ਤੌਰ 'ਤੇ ਦੱਸੇ: ਹਾਈ ਕੋਰਟ
PU Senate elections ਦੀ ਤਰੀਕ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਅੱਜ ਕੀਤਾ ਜਾਵੇਗਾ ਵੱਡਾ ਪ੍ਰਦਰਸ਼ਨ
ਸੁਰੱਖਿਆ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਕੀਤੇ ਪੁਖਤਾ ਪ੍ਰਬੰਧ
ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣ ਪ੍ਰਕਿਰਿਆ ਸ਼ੁਰੂ
ਚਾਂਸਲਰ ਅਤੇ ਉਪ-ਰਾਸ਼ਟਰਪਤੀ ਨੂੰ ਚੋਣ ਸ਼ਡਿਊਲ ਭੇਜਿਆ
ਅਗਲੇ ਸਾਲ ਸਤੰਬਰ ਤੋਂ ਅਕਤੂਬਰ ਦਰਮਿਆਨ ਕਰਵਾਈਆਂ ਜਾ ਸਕਦੀਆਂ ਹਨ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ : ਸੂਤਰ
ਵਾਈਸ ਚਾਂਸਲਰ ਵੱਲੋਂ ਚੋਣਾਂ ਸਬੰਧੀ ਉਪ ਰਾਸ਼ਟਰਪਤੀ ਨੂੰ ਲਿਖਿਆ ਗਿਆ ਪੱਤਰ
ਸੈਨੇਟ ਚੋਣਾਂ ਦਾ ਸ਼ਡਿਊਲ ਚਾਂਸਲਰ ਦੀ ਪ੍ਰਵਾਨਗੀ ਲਈ ਭੇਜਿਆ ਜਾਵੇਗਾ: ਵੀ.ਸੀ. ਪ੍ਰੋ. ਰੇਣੂ ਵਿਜ
ਵਿਦਿਆਰਥੀਆਂ ਨੂੰ ਵਿਰੋਧ ਪ੍ਰਦਰਸ਼ਨ ਖਤਮ ਕਰਨ ਦੀ ਕੀਤੀ ਅਪੀਲ
ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਨੇ 10 ਅਤੇ 11 ਨਵੰਬਰ ਨੂੰ ਛੁੱਟੀਆਂ ਦਾ ਕੀਤਾ ਐਲਾਨ
ਵਿਦਿਆਰਥੀਆਂ ਦੇ ਵਿਰੋਧ ਤੋਂ ਪਹਿਲਾਂ PU ਪ੍ਰਸ਼ਾਸਨ ਦਾ ਵੱਡਾ ਐਲਾਨ
ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਹਰਲੀਨ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਡੇਢ-ਡੇਢ ਕਰੋੜ ਰੁਪਏ ਦਾ ਦਿੱਤਾ ਜਾਵੇਗਾ ਨਕਦ ਇਨਾਮ
ਸਰਕਾਰ ਵੱਲੋਂ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੀਆਂ ਤਿਨੋਂ ਖਿਡਾਰਨਾਂ ਦਾ ਕੀਤਾ ਜਾਵੇਗਾ ਸਨਮਾਨ
ਪੰਜਾਬ ਯੂਨੀਵਰਸਿਟੀ 'ਚ ਧਰਨੇ 'ਚ ਸ਼ਾਮਲ ਹੋਣ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਪ੍ਰਦਰਸ਼ਨ ਜਾਰੀ