Chandigarh
27 ਸਾਲਾਂ ਤੋਂ ਕੰਮ ਕਰ ਰਹੇ ਹੋਮਗਾਰਡਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਿਲੇਗਾ ਭੱਤਾ: ਹਾਈ ਕੋਰਟ
1992 ਵਿੱਚ ਪੰਜਾਬ ਹੋਮ ਗਾਰਡ ਵਿੱਚ ਹੋਇਆ ਸੀ ਭਰਤੀ
Chandigarh Weather Update : ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਸੰਘਣੀ ਧੁੰਦ ਦਾ ਅਲਰਟ ਜਾਰੀ
Chandigarh Weather Update : ਸ਼ਨੀਵਾਰ ਨੂੰ ਫਿਰ ਤੋਂ ਬਾਰਿਸ਼ ਦੀ ਚਿਤਾਵਨੀ
ਪੰਜਾਬ 'ਚ 79,000 ਐਫਆਈਆਰ ਪੈਂਡਿੰਗ, ਅਦਾਲਤ ਨੇ ਡੀਜੀਪੀ ਤੋਂ ਕਾਰਜ ਯੋਜਨਾ ਮੰਗੀ
ਯੋਜਨਾ ਦੇ ਪੂਰੇ ਵੇਰਵੇ ਪੇਸ਼ ਕਰਨ ਦਾ ਹੁਕਮ
Ambala schools Holiday : ਠੰਡ ਅਤੇ ਧੁੰਦ ਕਾਰਨ ਅੰਬਾਲਾ ਦੇ ਸਕੂਲਾਂ ’ਚ ਛੁੱਟੀਆਂ ’ਚ ਕੀਤਾ ਵਾਧਾ
Ambala schools Holiday : ਇਹ ਛੁੱਟੀਆਂ ਦੋ ਦਿਨ 16 ਅਤੇ 17 ਜਨਵਰੀ ਤੱਕ ਰਹਿਣਗੀਆਂ।
ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਪਟੀਸ਼ਨ 'ਤੇ ਹਾਈ ਕੋਰਟ ਦਾ ਨੋਟਿਸ, ਸਰਕਾਰ ਤੋਂ ਮੰਗਿਆ ਜਵਾਬ
20 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
Chandigarh News : ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
Chandigarh News : ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ
Chandigarh News : ਅੰਬੇਡਕਰ ਬਾਰੇ ਟਿੱਪਣੀਆਂ ਲਈ ਅਮਿਤ ਸ਼ਾਹ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ: ਰਾਜਾ ਵੜਿੰਗ
Chandigarh News : ਪੰਜਾਬ ਕਾਂਗਰਸ ਵੱਲੋਂ ਪੰਜਾਬ ਵਿੱਚ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ’ ਪ੍ਰੋਗਰਾਮ ਸ਼ੁਰੂ ਕਰਨ ਦੀ ਤਿਆਰੀ ‘ਚ
Chandigarh News : ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ
Chandigarh News: ਕਿਹਾ, ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਦੇ ਅੰਤ ਤੱਕ ਚੰਡੀਗੜ੍ਹ ਸ਼ਰਾਬ ਤਸਕਰੀ ਨਾਲ ਸਬੰਧਤ 114 ਐਫ.ਆਈ.ਆਰ ਦਰਜ, 30,096 ਬੋਤਲਾਂ ਬਰਾਮਦ
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ‘ਤੇ ਵੱਡੀ ਕਾਰਵਾਈ, ਚੰਡੀਗੜ੍ਹ ਪੁਲਿਸ ਨੇ ਲਗਾਈਆਂ ਕਈ ਸਖ਼ਤ ਧਰਾਵਾਂ
7 ਜਨਵਰੀ ਨੂੰ ਆਗੂਆਂ ਨੇ ਕੀਤਾ ਸੀ ਪ੍ਰਦਰਸ਼ਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਿਸ਼ਨ, ਨੌਜਵਾਨ ਮਨਾ ਰਹੇ ਸਰਕਾਰੀ ਨੌਕਰੀਆਂ ਦੇ ਜਸ਼ਨ
ਸਰਕਾਰ ਬਣਨ ਦੇ 32 ਮਹੀਨਿਆਂ ’ਚ ਹੀ ਹੁਣ ਤਕ 50 ਹਜ਼ਾਰ ਤੋਂ ਵੱਧ ਨੌਜਵਾਨ ਪ੍ਰਾਪਤ ਕਰ ਚੁਕੇ ਨੇ ਸਰਕਾਰੀ ਨੌਕਰੀਆਂ