Chandigarh
Penalty of Rs 1 lakh on Fortis and IVY hospital: ਮੁਹਾਲੀ ਦੇ ਫੋਰਟਿਸ ਅਤੇ IVY ਹਸਪਤਾਲ ਨੂੰ 1-1 ਲੱਖ ਰੁਪਏ ਦੀ ਪਨੈਲਟੀ
ਸਟੇਟ ਕੰਜ਼ਿਊਮਰ ਡਿਸਪਿਊਟ ਰਿਡਰੈਸਲ ਕਮਿਸ਼ਨ ਪੰਜਾਬ ਨੇ ਸੁਣਾਇਆ ਫ਼ੈਸਲਾ
Pinky Cat Death News: ਗੁਰਮੀਤ ਸਿੰਘ ਉਰਫ ਪਿੰਕੀ ਕੈਟ ਦੀ ਡੇਂਗੂ ਕਾਰਨ ਮੌਤ
ਚੰਡੀਗੜ੍ਹ ਦੇ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਸੀ ਇਲਾਜ
MSME Sector: ਪੰਜਾਬ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ
ਉਦਯੋਗਿਕ ਸਲਾਹਕਾਰ ਕਮਿਸ਼ਨ 26 ਸੈਕਟਰਾਂ ਵਿੱਚ ਕੰਮ ਕਰੇਗਾ
Chandigarh new advisor: ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਨਵੇਂ ਸਲਾਹਕਾਰ ਨੂੰ ਨਿਯੁਕਤ ਕਰਨ ਦੀ ਕਵਾਇਦ ਸ਼ੁਰੂ
Chandigarh new advisor: ਦਿੱਲੀ ਅਤੇ ਅਰੁਣਾਚਲ ਪ੍ਰਦੇਸ਼ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਨਾਂ ਸਭ ਤੋਂ ਅੱਗੇ
ਚੰਡੀਗੜ੍ਹ 'ਚ ਆਟੋ ਅਤੇ ਕਾਰ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਮਨਾਇਆ ਗਿਆ ਦੁਸਹਿਰਾ; ਹੁਸ਼ਿਆਰਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਕਿਹਾ, ਹੁਸ਼ਿਆਰਪੁਰ 'ਚ ਇਕੋ ਦੁਸਹਿਰਾ ਮਨਾਇਆ ਜਾਂਦਾ ਹੈ, ਇਸ ਦੀ ਮੈਨੂੰ ਬਹੁਤ ਖੁਸ਼ੀ ਹੈ
ਮਨਿਸਟਰ ਫ਼ਲਾਇੰਗ ਸਕੁਐਡ ਨੇ 5 ਮਹੀਨਿਆਂ 'ਚ ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ 'ਤੇ ਬੱਸ ਚਲਾਉਣ ਆਦਿ ਦੇ 119 ਮਾਮਲੇ ਰਿਪੋਰਟ ਕੀਤੇ
ਬੱਸ ਵਿੱਚੋਂ 21 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਟਿਕਟ ਰਾਸ਼ੀ ਦੇ ਗ਼ਬਨ ਲਈ ਦੋ ਕੰਡਕਟਰ ਫੜੇ
ਸਕੂਲ ਆਫ਼ ਐਮੀਨੈਂਸ ਦੇ 162 ਸਰਕਾਰੀ ਅਧਿਆਪਕਾਂ ਦੇ ਤਬਾਦਲੇ ਰੱਦ; 10 ਦਿਨ ਪਹਿਲਾਂ ਜਾਰੀ ਹੋਏ ਸੀ ਹੁਕਮ
ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿਚ ਰੱਖਦਿਆਂ ਲਿਆ ਫ਼ੈਸਲਾ
ਘਰ ਦੀ ਰਸੋਈ ਵਿਚ ਬਣਾਉ ਮਸ਼ਰੂਮ ਸੂਪ
ਸੱਭ ਤੋਂ ਪਹਿਲਾਂ ਮਸ਼ਰੂਮਜ਼ ਨੂੰ ਲਗਭਗ ਇਕ ਘੰਟੇ ਤਕ ਵ੍ਹਾਈਟ ਵਾਈਨ ਵਿਚ ਭਿਉਂ ਕੇ ਰੱਖ ਦਿਉ।
ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਰਾਮਫਲ
ਆਉ ਜਾਣਦੇ ਹਾਂ ਰਾਮਫਲ ਖਾਣ ਦੇ ਫ਼ਾਇਦਿਆਂ ਬਾਰੇ: