Chandigarh
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਸਬੰਧੀ ਨਿਰਦੇਸ਼ ਜਾਰੀ
ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤਕ ਚਲਾਏ ਜਾਣਗੇ ਗ੍ਰੀਨ ਪਟਾਕੇ
ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਸਿੰਘ ਮਹਿੰਦੀਰੱਤਾ ਨੇ ਵੀ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ
ਪੰਜਾਬ ਦੇ ਐਡਵੋਕੇਟ ਵਿਨੋਦ ਘਈ ਨੇ ਬੀਤੇ ਦਿਨੀਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ
ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਸੁਪ੍ਰੀਮ ਕੋਰਟ ਤੋਂ ਝਟਕਾ: ਰੋਜ਼ਾਨਾ ਜਾਂਚ ਅਧਿਕਾਰੀ ਕੋਲ ਪੇਸ਼ ਹੋਣ ਦੇ ਹੁਕਮ
ਰਾਜਜੀਤ ਨੇ ਸੁਪ੍ਰੀਮ ਕੋਰਟ 'ਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ।
ਪੰਜਾਬ ਦੇ ਰਾਏਪੇਰੀਅਨ ਅਧਿਕਾਰਾਂ ਦੀ ਅਣਦੇਖੀ ਕਰੇਗੀ ਸੁਪ੍ਰੀਮ ਕੋਰਟ ਵੀ?
ਸੁਪ੍ਰੀਮ ਕੋਰਟ ਵਿਚ ਦਲੀਲਾਂ ਦੀ ਬੋਛਾੜ ਹੋਣੀ ਚਾਹੀਦੀ ਸੀ ਜਿਥੇ ਅਦਾਲਤ ਸੁਣਨ ਲਈ ਮਜਬੂਰ ਹੁੰਦੀ ਕਿ ਇਹ ਸਮਝੌਤਾ ਤੇ ਮੰਗ ਗ਼ੈਰ ਕੁਦਰਤੀ ਹੀ ਨਹੀਂ, ਸੰਵਿਧਾਨ ਵਿਰੁਧ ਵੀ ਹੈ
ਐਸਜੀਪੀਸੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ, ਫ਼ਰਵਰੀ ਮਹੀਨੇ 'ਚ ਹੋ ਸਕਦੀਆਂ SGPC ਚੋਣਾਂ
16 ਜਨਵਰੀ 2024 ਨੂੰ ਵੋਟਰ ਸੂਚੀ ਦਾ ਕੰਮ ਹੋ ਜਾਵੇਗਾ ਮੁਕੰਮਲ
ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ
ਮਾਨਸਾ ਜ਼ਿਲੇ ਦੀ ਪ੍ਰਨੀਤ ਕੌਰ ਨੇ ਜਿੱਤਿਆ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ
ਤਰਨਤਾਰਨ ਮਾਈਨਿੰਗ ਮਾਮਲੇ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐਮ ਭਗਵੰਤ ਮਾਨ ਨੂੰ ਲਿਖੀ ਚਿੱਠੀ
ਮੁਲਾਜ਼ਮਾਂ ’ਤੇ ਹੋਈ ਕਾਰਵਾਈ ਦਾ ਵੀ ਮੰਗਿਆ ਵੇਰਵਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸਹਿਕਾਰਤਾ ਵਿਭਾਗ 'ਚ 272 ਕੋਆਪਰੇਟਿਵ ਸੁਸਾਇਟੀ ਇੰਸਪੈਕਟਰਾਂ ਨੂੰ ਦਿਤੇ ਨਿਯੁਕਤੀ ਪੱਤਰ
ਕਿਹਾ, ਪੰਜਾਬ ਵਿਚ ਰਿਸ਼ਵਤ ਅਤੇ ਸਿਫ਼ਾਰਸ਼ਾਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ
1 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਡਰੱਗ ਕੰਟਰੋਲ ਅਫ਼ਸਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਸਪੈਂਡ
ਇਕ ਹਫਤੇ ਤੋਂ ਫਰਾਰ ਹੈ ਹਰਿਆਣਾ ਕੈਡਰ ਦਾ ਸੁਨੀਲ ਚੌਧਰੀ
ਲੋਕਾਂ ਦਾ ਹਮਦਰਦ ਅਤੇ ਕਈ ਪੁਸਤਕਾਂ ਦਾ ਰਚੇਤਾ ਜਗਰਾਜ ਧੌਲਾ
ਜ਼ਿੰਦਗੀ ਵਿਚ ਧੌਲੇ ਨੇ ਸਿਰਫ਼ 2 ਨਾਟਕ ਹੀ ਲਿਖੇ ਹਨ, ਪਰ ਉਨ੍ਹਾਂ ਬਤੌਰ ਬੈਕ ਸਿੰਗਰ ਦੇ ਤੌਰ ’ਤੇ ਵਾਹ ਪਾ ਲਿਆ।