Chandigarh
'ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ 'ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼'
ਇਸ ਕਦਮ ਦਾ ਉਦੇਸ਼ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਡਾਟਾ ਏਕੀਕ੍ਰਿਤ ਕਰਨਾ
ਪੰਜਾਬ ਵਿਚ ਪਟਵਾਰੀਆਂ ਦੀਆਂ ਖ਼ਾਲੀ 2037 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: CM ਭਗਵੰਤ ਮਾਨ
ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: ਮੁੱਖ ਮੰਤਰੀ ਭਗਵੰਤ ਮਾਨ
'ਮਾਤਾ ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ'
ਮੰਤਰੀ ਨੇ ਬਜ਼ੁਰਗ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਕੀਤੀ ਅਪੀਲ
ਪਟਵਾਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ; 586 ਨਵੀਆਂ ਪੋਸਟਾਂ ’ਤੇ ਹੋਵੇਗੀ ਭਰਤੀ
ਹੁਣ ਪਟਵਾਰੀਆਂ ਦੀ ਹਾਜ਼ਰੀ ਹੋਵੇਗੀ ਬਾਇਓਮੈਟ੍ਰਿਕ
ਬਾਰਸ਼ ਦੇ ਮੌਸਮ ਵਿਚ ਬਣਾਉ ਨਮਕੀਨ ਮਟਰ
ਨਮਕੀਨ ਮਟਰ ਦੀ ਰੈਸਿਪੀ
ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ
ਆਂਗਣਵਾੜੀ ਸੈਂਟਰਾਂ ਦੀ ਉਸਾਰੀ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਅਧਿਕਾਰੀਆਂ ਨੂੰ ਦਿਤੇ ਨਿਰਦੇਸ਼
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ: ਬਲਕਾਰ ਸਿੰਘ
ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਦਿਤੇ ਨਿਰਦੇਸ਼
15,435 ਵਿਅਕਤੀਆਂ ਵਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ
948 ਖਪਤਕਾਰਾਂ ਵਲੋਂ ਆਪਣੇ ਬਿਲ ਅਪਲੋਡ ਕੀਤੇ ਗਏ
ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ
ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਬਣਨਗੇ ਗਵਾਹ
ਪੰਜਾਬ ਦੇ ਨਾਮੀ ਗੀਤਕਾਰ ਹਰਜਿੰਦਰ ਬੱਲ ਦਾ ਦੇਹਾਂਤ, PGI ਵਿਚ ਲਏ ਆਖ਼ਰੀ ਸਾਹ
ਸਰਦੂਲ ਸਿਕੰਦਰ ਸਮੇਤ ਕਈ ਗਾਇਕਾਂ ਲਈ ਲਿਖੇ ਸਨ ਗੀਤ