Chandigarh
ਪੰਜਾਬੀ ਗਾਇਕ ਗੁਰਦਾਸ ਮਾਨ, ਕਹਾਣੀਕਾਰ ਵਰਿਆਮ ਸਿੰਘ ਸੰਧੂ, ਕਵੀ ਰਵਿੰਦਰ ਰਵੀ ਨੂੰ ਮਿਲੇਗਾ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’
ਲਹਿੰਦੇ ਪੰਜਾਬ ਦੀ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ’ ਨੇ ਕੀਤਾ ਐਲਾਨ
ਇਕ ਵਾਰ ਫਿਰ ਸ਼ਰਮਸਾਰ ਹੋਇਆ ਚੰਡੀਗੜ੍ਹ, ਨਾਬਾਲਗ ਨਾਲ ਕੀਤਾ ਬਲਾਤਕਾਰ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਆਬਕਾਰੀ ਨੀਤੀ ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਹਰਸਿਮਰਤ ਬਾਦਲ 'ਤੇ ਕੱਸਿਆ ਤੰਜ਼
ਪੰਜਾਬ 'ਚ ਆਬਕਾਰੀ ਨੀਤੀ 'ਤੇ ਸਿਆਸਤ ਚੱਲ ਰਹੀ
ਭਰਤ ਇੰਦਰ ਸਿੰਘ ਚਾਹਲ ਵਿਰੁਧ ਲੁੱਕ ਆਊਟ ਨੋਟਿਸ ਜਾਰੀ
ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ਹੈ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
‘ਸਿਟੀ ਬਿਊਟੀਫੁਲ’ ਵਿਚ 6.3 ਫ਼ੀ ਸਦੀ ਨਾਲ ਬੇਰੁਜ਼ਗਾਰੀ ਦਰ ਪੰਜਾਬ ਤੋਂ ਵੀ ਵੱਧ
ਪੁਰਸ਼ਾਂ ਦੀ ਬੇਰੁਜ਼ਗਾਰੀ ਦਰ 5.9 ਫ਼ੀ ਸਦੀ ਅਤੇ ਮਹਿਲਾਵਾਂ ਦੀ 8 ਫ਼ੀ ਸਦੀ
ਪੰਜਾਬ ਦੇ ਡਿਪੂ ਹੋਲਡਰਾਂ ਨੇ ਸਰਕਾਰ ਵਿਰੁਧ ਖੋਲ੍ਹਿਆ ਮੋਰਚਾ; ਘਰ-ਘਰ ਆਟਾ ਪਹੁੰਚਾਉਣ ਦੀ ਸਕੀਮ ਵਾਪਸ ਲੈਣ ਦੀ ਕੀਤੀ ਮੰਗ
ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿਚ 16.5 ਅਤੇ ਆਬਕਾਰੀ ਵਿਚ 20.87 ਫ਼ੀ ਸਦੀ ਵਾਧਾ ਦਰਜ
ਹਰਪਾਲ ਸਿੰਘ ਚੀਮਾ ਨੇ ਕਿਹਾ, ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀ.ਐਸ.ਟੀ ਵਿਚ ਲਗਾਤਰ ਹੋ ਰਿਹਾ ਵਾਧਾ
ਵਿਸ਼ਵ ਪੁਲਿਸ ਖੇਡਾਂ: ਕਰਤਾਰਪੁਰ ਦੇ ਸੰਦੀਪ ਸਿੰਘ ਨੇ 400 ਮੀਟਰ ਅੜਿੱਕਾ ਦੌੜ ਵਿਚ ਜਿੱਤਿਆ ਸੋਨ ਤਮਗ਼ਾ
ਮੰਤਰੀ ਬਲਕਾਰ ਸਿੰਘ ਨੇ ਦਿਤੀ ਵਧਾਈ
ਪੰਜਾਬ ’ਚ ਪੁਲਿਸ ਹਿਰਾਸਤ ਵਿਚ ਪਿਛਲੇ 5 ਸਾਲਾਂ ਦੌਰਾਨ ਹੋਈਆਂ 31 ਮੌਤਾਂ
ਦੇਸ਼ ਭਰ ਵਿਚ 5 ਸਾਲਾਂ ਦੌਰਾਨ 669 ਲੋਕਾਂ ਦੀ ਹੋਈ ਮੌਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ
ਅਗਲੇ ਸਾਲ ‘ਚ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦਾ ਟੀਚਾ