Chandigarh
ਪੀ.ਟੀ.ਸੀ. ਨੂੰ ਫੜ ਕੇ ਰੱਖਣ ਦੀ ਐਸ.ਜੀ.ਪੀ.ਸੀ ਨੂੰ ਕੀ ਲੋੜ ਪੈ ਗਈ? : ਹਰਜੀਤ ਸਿੰਘ ਗਰੇਵਾਲ
ਕਿਹਾ, ਇਕੋ ਪ੍ਰਵਾਰ ਦੇ ਦਬਾਅ ਹੇਠ ਲਏ ਜਾ ਰਹੇ ਫ਼ੈਸਲੇ
ਐਸ.ਜੀ.ਪੀ.ਸੀ. ਪ੍ਰਧਾਨ ਸੰਗਤ ਨੂੰ ਗੁੰਮਰਾਹ ਕਿਉਂ ਕਰ ਰਹੇ?: ਬੀਬੀ ਜਗੀਰ ਕੌਰ
ਕਿਹਾ, ਜੇ ਕਮੇਟੀ ਨੇ ਸਮੇਂ ਸਿਰ ਕੰਮ ਕੀਤਾ ਹੁੰਦਾ ਤਾਂ ਦੋ ਮਹੀਨੇ ਪਹਿਲਾਂ ਹੀ ਚੈਨਲ ਤਿਆਰ ਹੋ ਸਕਦਾ ਸੀ
ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ
ਕਿਹਾ, ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ
ਮੁੱਖ ਮੰਤਰੀ ਰਾਹਤ ਫ਼ੰਡ ਲਈ ਇਕ ਦਿਨ ਦੀ ਤਨਖ਼ਾਹ ਦੇਣਗੇ ਪੀ.ਡੀ.ਐਸ.ਏ. ਪੰਜਾਬ ਦੇ ਮੈਂਬਰ
ਕੁੱਲ 10 ਲੱਖ ਰੁਪਏ ਬਣੇਗੀ 500 ਖੇਤੀਬਾੜੀ ਵਿਕਾਸ ਅਫ਼ਸਰਾਂ ਅਤੇ ਬਾਗਬਾਨੀ ਵਿਕਾਸ ਅਫ਼ਸਰਾਂ ਤੋਂ ਪ੍ਰਾਪਤ ਇਕ ਦਿਨ ਦੀ ਤਨਖ਼ਾਹ
ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ
'ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ'
30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ASI ਗ੍ਰਿਫ਼ਤਾਰ, FIR ’ਚੋਂ ਨਾਂਅ ਕੱਢਣ ਲਈ ਮੰਗੇ ਸਨ 2 ਲੱਖ ਰੁਪਏ
ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸੀ ਰਾਮ ਪ੍ਰਕਾਸ਼
ਦਾਗ਼ੀ ਮੰਤਰੀ-ਵਿਧਾਇਕਾਂ ਦੇ ਮਾਮਲਿਆਂ 'ਤੇ ਅੱਜ ਹਾਈਕੋਰਟ 'ਚ ਹੋਵੇਗੀ ਸੁਣਵਾਈ
ਪੰਜਾਬ-ਹਰਿਆਣਾ ਸਰਕਾਰ ਦੇਵੇਗੀ ਕੇਸਾਂ ਦੀ ਜਾਣਕਾਰੀ
ਪੰਜਾਬ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਭੇਜਿਆ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ
ਜ਼ਮੀਨ ਸਸਤੇ ਭਾਅ ਵੇਚਣ ਦੇ ਇਲਜ਼ਾਮ
ਚੰਡੀਗੜ੍ਹ 'ਚ 2 ਨਸ਼ਾ ਤਸਕਰ ਗ੍ਰਿਫਤਾਰ, ਬਾਹਰੋਂ ਸਸਤੇ ਭਾਅ 'ਤੇ ਨਸ਼ੇ ਲਿਆ ਕੇ ਟ੍ਰਾਈਸਿਟੀ 'ਚ ਸਨ ਵੇਚਦੇ
ਦੋਵੇਂ ਪੁਲਿਸ ਰਿਮਾਂਡ 'ਤੇ