Chandigarh
Chandigarh News : ਭਲਕੇ ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਇਸ ਸਾਲ ਦੀ ਪਹਿਲੀ ਸੂਬਾ ਪੱਧਰੀ ਮੀਟਿੰਗ ਕਰਨਗੇ
Chandigarh News : ਸਾਰੇ ਜ਼ਿਲ੍ਹਾ ਪ੍ਰਧਾਨ ਮੌਜੂਦ ਹੋਣਗੇ ਅਤੇ ਆਉਣ ਵਾਲੇ ਸਮੇਂ ’ਚ ਕਿਸ ਤਰ੍ਹਾਂ ਦੇ ਪ੍ਰੋਗਰਾਮ ਹੋਣਗੇ ਉਸ ’ਤੇ ਕੀਤਾ ਜਾਵੇਗਾ ਵਿਚਾਰ ਵਟਾਦਰਾਂ
Chandigarh News : ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ GST ਅਧਾਰ ਵਧਿਆ, ਦੋ ਸਾਲਾਂ ’ਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ : ਚੀਮਾ
Chandigarh News : "ਬਿੱਲ ਲਿਆਓ ਇਨਾਮ ਪਾਓ ਸਕੀਮ" ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ
Punjab and Haryana High Court : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ
Punjab and Haryana High Court : ਲੋਕ ਸਭਾ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਮੰਗੀ ਇਜਾਜ਼ਤ
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ
ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ
- ਗ੍ਰੀਨ ਸਟੈਂਪ ਪੇਪਰ ਨਾਲ ਪੰਜਾਬ ਦੇ ਸਨਅਤੀ ਖੇਤਰ ਦੀ ਦਸ਼ਾ ਤੇ ਦਿਸ਼ਾ ਬਦਲੀ
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੰਡੀਆਂ
ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੇ ਦੋ ਨਵੇਂ ਸਿੱਖ ਜੱਜ
ਚੀਫ਼ ਜਸਟਿਸ ਸ਼ੀਲ ਨਾਗੂ ਨੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਚੁਕਾਈ ਸਹੁੰ
Punjab Haryana High Court Sikh Judges News: ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੇ ਦੋ ਨਵੇਂ ਸਿੱਖ ਜੱਜ
ਚੀਫ਼ ਜਸਟਿਸ ਸ਼ੀਲ ਨਾਗੂ ਨੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਚੁਕਾਈ ਸਹੁੰ
Gold Silver Price: ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਇਆ ਸੋਨਾ, 85 ਹਜ਼ਾਰ ਤੋਂ ਪਾਰ ਪਹੁੰਚੀ ਕੀਮਤ
Gold Silver Price: ਚੰਡੀਗੜ੍ਹ ਵਿਚ ਅੱਜ 22 ਕੈਰੇਟ ਸੋਨੇ ਦੀ ਕੀਮਤ 79,550 ਪ੍ਰਤੀ 10 ਗ੍ਰਾਮ ਰੁਪਏ ਹੈ
Chandigarh News: ਬ੍ਰੇਨ ਡੈੱਡ ਮਰੀਜ਼ ਨੇ 6 ਲੋਕਾਂ ਨੂੰ ਦਿਤੀ ਨਵੀਂ ਜ਼ਿੰਦਗੀ, ਪਰਿਵਾਰ ਨੇ ਪੁੱਤ ਦੇ ਅੰਗ ਕੀਤੇ ਦਾਨ
8 ਫ਼ਰਵਰੀ, 2025 ਨੂੰ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ 18 ਸਾਲਾ ਨੌਜਵਾਨ ਨੂੰ ਡਾਕਟਰਾਂ ਨੇ ਐਲਾਨਿਆ ਬ੍ਰੈਨ ਡੈਡ