Chandigarh
ਐਸ.ਡੀ.ਐਮ.ਏ. ਵਲੋਂ ਘਟਨਾ ਪ੍ਰਤੀਕਿਰਿਆ ਟੀਮ ਨੂੰ ਦਿਸ਼ਾ ਦੇਣ ਅਤੇ ਸੰਵੇਦਨਸ਼ੀਲ ਬਣਾਉਣ ਲਈ ਵਰਕਸ਼ਾਪ ਦਾ ਆਯੋਜਨ
ਪ੍ਰਸ਼ਾਸਨ ਦੇ ਵੱਖ-ਵੱਖ ਵਰਗਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਤੈਅ ਕਰਨ ਵਾਲਾ ਇੱਕ ਵਿਆਪਕ ਢਾਂਚਾ ਪੇਸ਼
'ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ'
ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ’ਚ ਲਗਾਏ ਕੈਮਰੇ
ਪਾਣੀਆਂ ਲਈ ਗੁਆਂਢੀ ਸੂਬਿਆਂ ਨਾਲ 'ਜੰਗ', ਪਰ ਕੀ ਆਪਣੇ ਨਹਿਰੀ ਪਾਣੀ ਦੀ ਕਦਰ ਪਾ ਰਿਹਾ ਪੰਜਾਬ?
'ਗੰਧਲੇ ਪਾਣ ਲਈ ਕਿਸਾਨ ਨਾਲੋਂ ਸ਼ਹਿਰ ਜ਼ਿਆਦਾ ਜ਼ਿੰਮੇਵਾਰ'
ਸੌਦਾ ਸਾਧ ਦੇ ਨਕਲੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਜਾਂਚ 'ਤੇ ਲਗਾਈ ਰੋਕ ਤੇ ਹਰਿਆਣਾ ਸਰਕਾਰ ਨੂੰ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ
ਵਿਜੀਲੈਂਸ ਬਿਊਰੋ ਵਲੋਂ 35,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਕਾਬੂ
ਹਾਈ ਕੋਰਟ ਵਿਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ ਮੰਗੀ ਸੀ ਰਿਸ਼ਵਤ
ਚੰਡੀਗੜ੍ਹ 'ਚ ਲਾਗੂ ਹੋਇਆ ਆਨੰਦ ਮੈਰਿਜ ਐਕਟ, ਇਸ ਤਰ੍ਹਾਂ ਕਰਵਾਉ ਪੰਜੀਕਰਨ
ਸਿੱਖ ਰੀਤੀ ਰਿਵਾਜ ਮੁਤਾਬਕ ਹੋਣ ਵਾਲੇ ਵਿਆਹਾਂ ਦਾ ਹੁਣ ਹਿੰਦੂ ਮੈਰਿਜ ਐਕਟ ਤਹਿਤ ਨਹੀਂ ਹੋਵੇਗਾ ਪੰਜੀਕਰਨ
ਵਿਜੀਲੈਂਸ ਬਿਊਰੋ ਵਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ
15,000 ਰੁਪਏ ਮਾਸਿਕ ਵਿੱਚੋਂ ਪਹਿਲੀ ਕਿਸ਼ਤ ਵਜੋਂ 8,000 ਰੁਪਏ ਪਹਿਲਾਂ ਲੈ ਚੁੱਕਾ ਸੀ ਇੰਸਪੈਕਟਰ
ਮੁੱਖ ਸਕੱਤਰ ਵਲੋਂ ਅਧਿਕਾਰੀਆਂ ਨੂੰ ਅੰਬੇਦਕਰ ਸਟੇਟ ਇੰਸਟੀਚਿਊਟ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਇਹ ਵੱਡ-ਆਕਾਰੀ ਸੰਸਥਾ
ਪੰਜਾਬ ਦੀ ਨਵੀਂ ਹਾਊਸਿੰਗ ਪਾਲਿਸੀ ਦਾ ਖਰੜਾ ਜਾਰੀ, EWS ਕੋਟੇ ਤਹਿਤ ਵਿਆਹੁਤਾ ਹੀ ਲੈ ਸਕਣਗੇ ਘਰ
ਸਰਕਾਰ ਨੇ ਲੋਕਾਂ ਤੋਂ 15 ਦਿਨਾਂ ਦੇ ਅੰਦਰ ਮੰਗੇ ਸੁਝਾਅ
ਕੈਨੇਡਾ: ਟੋਰਾਂਟੋ ਪੁਲਿਸ ਵਿਚ ਭਰਤੀ ਹੋਇਆ ਪੰਜਾਬੀ ਨੌਜੁਆਨ
ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹੈ ਸੁਖਚੈਨ ਸਿੰਘ