Chandigarh
Chandigarh News :ਪੰਜਾਬ ਮੰਤਰੀ ਮੰਡਲ ਲੱਖਾਂ ਲੋਕਾਂ ਨੂੰ ਬੇਘਰ ਹੋਣ ਤੋਂ ਰੋਕਣ ਲਈ 3 ਕਿਲੋਮੀਟਰ ਤੱਕ ਦੇ ਸੁਖਨਾ E.S.Z. ਨੂੰ ਕਰੇ ਰੱਦ:ਜੋਸ਼ੀ
Chandigarh News : 3 ਕਿਲੋਮੀਟਰ ਸੁਖਨਾ ਈਕੋ-ਸੈਂਸੇਟਿਵ ਜ਼ੋਨ ਦਾ ਪ੍ਰਸਤਾਵ, ਨਵਾਂਗਾਓਂ ਨਗਰ ਕੌਂਸਲ ਦੇ ਘਰਾਂ ਨੂ ਢਾਹੇ ਜਾਨ ਦਾ ਖਤਰਾ
Chandigarh News :ਇਤਿਹਾਸ ’ਚ ਪਹਿਲੀ ਵਾਰ ਬਰਤਾਨਵੀ ਸੰਸਦ ’ਚ ਸਿੱਖ ਦਾ ਚਿੱਤਰ ਸਥਾਪਿਤ ਕੀਤਾ ਗਿਆ
Chandigarh News : UK ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
ਚੰਡੀਗੜ੍ਹ 'ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੇ ਮਸਲੇ 'ਤੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ
ਕਿਹਾ-ਹਰਿਆਣਾ ਨੂੰ ਅਜੇ ਜ਼ਮੀਨ ਅਲਾਟ ਨਹੀਂ ਕੀਤੀ ਗਈ ਗਈ ਅਜੇ ਵਿਚਾਰ ਕੀਤਾ ਜਾ ਰਿਹਾ
ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ
ਅਜ਼ਾਦੀ ਸੰਘਰਸ਼ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਵਿਸ਼ੇਸ਼ ਯੋਗਦਾਨ ਨੂੰ ਕੀਤਾ ਯਾਦ
Chandigarh News : ਚੰਡੀਗੜ੍ਹ ਪੀਜੀਆਈ 'ਚ ਸੁਰੱਖਿਆ ਗਾਰਡਾਂ ਦੇ ਨਵੇਂ ਟੈਂਡਰ ਦਾ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੀਤਾ ਵਿਰੋਧ
Chandigarh News : ਕੰਟਰੈਕਟ ਵਰਕਰਜ਼ ਯੂਨੀਅਨ ਨੇ ਇਸ ਨੂੰ ਗੈਰ-ਕਾਨੂੰਨੀ ਦੱਸਿਆ, ਕਿਹਾ- ਕੇਂਦਰੀ ਲੇਬਰ ਬੋਰਡ ਦੀਆਂ ਸਿਫ਼ਾਰਸ਼ਾਂ ਨੂੰ ਕੀਤਾ ਗਿਆ ਨਜ਼ਰਅੰਦਾਜ਼
CM ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿੱਚ ਨਵ-ਨਿਯੁਕਤ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਪੁਲਿਸ ਵਿੱਚ ਛੇਤੀ ਹੀ 10,000 ਹੋਰ ਪੁਲਿਸ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ
Chandigarh News : ਚੰਡੀਗੜ੍ਹ ਪ੍ਰਸ਼ਾਸਨ ਨੇ ਕਈ ਦੁਕਾਨਾਂ ਨੂੰ ਕੀਤਾ ਸੀਲ, ਨੋਟਿਸ ਤੋਂ ਬਾਅਦ ਲਗਾਏ ਤਾਲੇ
Chandigarh News : ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਦੁਕਾਨਾਂ ਨੂੰ ਕਈ ਵਾਰ ਉਲੰਘਣਾ ਅਤੇ ਦੁਰਵਰਤੋਂ ਦੇ ਦਿੱਤੇ ਗਏ ਨੋਟਿਸ
Chandigarh News : ਕੈਬਨਿਟ ਮੰਤਰੀ ਹਰਭਜਨ ਸਿੰਘ ETO ਵੱਲੋਂ ਚੰਡੀਗੜ੍ਹ ’ਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ
Chandigarh News : ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ
Chandigarh News : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਵੀ ਕੀਤਾ ਹਰਿਆਣਾ ਨੂੰ ਚੰਡੀਗੜ੍ਹ ਦੀ ਜ਼ਮੀਨ ਦੇਣ ਦਾ ਵਿਰੋਧ
Chandigarh News : ਜੇਕਰ ਇਨਸਾਫ਼ ਨਾ ਮਿਲਿਆ ਤਾਂ ਚੰਡੀਗੜ੍ਹ ’ਚ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ : ਚੰਦੂਮਾਜਰਾ
Chandigarh News : ਹਾਈਕੋਰਟ ਨੇ ਗੈਰ ਕਾਨੂੰਨੀ ਮਾਈਨਿੰਗ ਮਾਮਲੇ ’ਚ ED ਦੇ ਕੁਰਕੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦ
Chandigarh News :ਹਾਈਕੋਰਟ ਨੇ ਮਾਈਨਿੰਗ ਮਾਮਲੇ ’ਚ ED ਦੇ ਕੁਰਕੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦ