Chandigarh
ਹੋਲੀ ਮੌਕੇ ਬਰਦਾਸ਼ਤ ਨਹੀਂ ਹੋਵੇਗੀ ਹੁੱਲੜਬਾਜ਼ੀ, ਚੰਡੀਗੜ੍ਹ ਪੁਲਿਸ ਨੇ ਕੀਤੇ ਪੁਖ਼ਤਾ ਇੰਜ਼ਾਮ
850 ਜਵਾਨ ਹੋਣਗੇ ਮੌਜੂਦ, ਦਿਨ-ਰਾਤ ਵਿਸ਼ੇਸ਼ ਨਾਕੇ ਅਤੇ ਗਸ਼ਤ ਹੋਵੇਗੀ
ਹੋਲੀ ਦਾ ਸੰਵਰਿਆ ਰੂਪ ਹੋਲਾ ਮਹੱਲਾ
ਦਸਮੇਸ਼ ਪਿਤਾ ਨੇ 1757 ਬਿ. ਵਿਚ ਕਿਲ੍ਹਾ ਹੋਲਗੜ੍ਹ ਦੀ ਸਥਾਪਨਾ ਕੀਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ 13.74 ਕਰੋੜ ਰੁਪਏ ਕੀਤੇ ਮਨਜ਼ੂਰ
1 ਅਪ੍ਰੈਲ ਤੋਂ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ
ਪੰਜਾਬ ਵਿਧਾਨ ਸਭਾ ਸੈਸ਼ਨ: ਸੀਐਮ ਮਾਨ ਦੀ ਆਮਦ 'ਤੇ ਪੰਜਾਬ ਕਾਂਗਰਸ ਨੇ ਕੀਤਾ ਬਾਈਕਾਟ
'ਖਹਿਰਾ ਸਾਬ੍ਹ ਨੇ ਆਪਣਾ ਸਮਾਨ ਚੁੱਕ ਲਿਆ, ਹੁਣ ਸ਼ਾਂਤੀ ਨਾਲ ਹੋਵੇਗਾ ਕੰਮ'
ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਕਪਿਲ ਸ਼ਰਮਾ ਦੀ ਫ਼ਿਲਮ Zwigato ਦਾ ਟ੍ਰੇਲਰ, 17 ਮਾਰਚ ਨੂੰ ਹੋਵੇਗੀ ਰਿਲੀਜ਼
ਇਹ ਫਿਲਮ ਡਿਲੀਵਰੀ ਮੈਨ ਦੁਆਰਾ ਝੱਲੀਆਂ ਜਾਂਦੀਆਂ ਹਕੀਕਤ ਦੀਆਂ ਮੁਸੀਬਤਾਂ ਨੂੰ ਦਰਸਾਉਂਦੀ ਹੈ
ਪੰਜਾਬ ਵਿਧਾਨ ਸਭਾ: ਸਿੱਖਿਆ ਮੰਤਰੀ ਤੇ ਕਾਂਗਰਸੀ ਵਿਧਾਇਕ ਖਹਿਰਾ ਵਿਚਾਲੇ ਟਵੀਟ ਨੂੰ ਲੈ ਕੇ ਹੋਇਆ ਵਿਵਾਦ
'ਮੰਤਰੀ ਬੈਂਸ ਸਾਈਬਰ ਸੈੱਲ ਕੋਲ ਮੇਰੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ'
ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਚੁੱਕਿਆ ਧਰਨਾ, 20 ਮਾਰਚ ਤੋਂ ਬਾਅਦ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ
ਇਨਸਾਫ਼ ਨਾ ਮਿਲਿਆ ਤਾਂ ਸੜਕ ’ਤੇ ਉਤਰਾਂਗਾ- ਬਲਕੌਰ ਸਿੰਘ
ਬੈਂਕ ਦੇ ਸੀਨੀਅਰ ਮੈਨੇਜਰ ਨਾਲ ਠੱਗੀ: ਵਟਸਐਪ ’ਤੇ ਕਲਾਇੰਟ ਦੀ ਫੋਟੋ ਲਗਾ ਕੇ ਠੱਗੇ 18 ਲੱਖ 92 ਹਜ਼ਾਰ ਰੁਪਏ
ਸਾਈਬਰ ਸੈੱਲ ਨੇ ਅਣਪਛਾਤੇ ਠੱਗਾਂ ਖ਼ਿਲਾਫ਼ ਮਾਮਲਾ ਦਰਜ ਕੀਤਾ
ਪੁੱਤ ਦੇ ਇਨਸਾਫ਼ ਲਈ ਪੰਜਾਬ ਵਿਧਾਨ ਸਭਾ ਬਾਹਰ ਧਰਨੇ ’ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ
ਕਿਹਾ: ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਅਸੀਂ ਉਦੋਂ ਤੱਕ ਧਰਨੇ 'ਤੇ ਬੈਠਾਂਗੇ
ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ, ਅਜਨਾਲਾ ਘਟਨਾ ਤੋਂ ਬਾਅਦ ਪੁਲਿਸ ਦੀ ਕਾਰਵਾਈ
ਪੰਜਾਬ ਪੁਲਿਸ ਨੇ ਬਣਾਈ 10 ਲੋਕਾਂ ਦੀ ਸੂਚੀ