Chandigarh
ਅਮਰੀਕਾ ਵਲੋਂ ਭਾਰਤੀਆਂ ਨੂੰ ਕੱਢੇ ਜਾਣ ਦਾ ਮਾਮਲਾ, ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਹੁਣ ਤਕ 15 ਮਾਮਲੇ ਕੀਤੇ ਦਰਜ
ਸੰਗਰੂਰ ਪੁਲਿਸ ਨੇ ਦੋ ਹੋਰ ਟਰੈਵਲ ਏਜੰਟਾਂ ਨੂੰ ਕੀਤਾ ਗ੍ਰਿਫ਼ਤਾਰ
Chandigarh News : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚਕ ਨੇ ‘ਛੱਤਬੀੜ ਚਿੜੀਆਘਰ’ ਜੰਗਲੀ ਜੀਵ ਹਸਪਤਾਲ ਦਾ ਕੀਤਾ ਉਦਘਾਟਨ
Chandigarh News : ਹੁਣ ਜਾਨਵਰਾਂ ਦੇ ਇਲਾਜ ਲਈ ਸਾਨੂੰ ਬਾਹਰ ਨਹੀਂ ਜਾਣਾ ਪਵੇਗਾ
Punjab and Haryana High Court : NDPS ਮਾਮਲੇ ’ਚ ਦੋਸ਼ੀ ਨੂੰ ਪੈਰੋਲ ਨਾ ਦੇਣ 'ਤੇ ਹਾਈ ਕੋਰਟ ਦੀ ਫਟਕਾਰ, ਹੁਕਮ ਰੱਦ
Punjab and Haryana High Court : ਅਦਾਲਤ ਨੇ ਸਪੱਸ਼ਟ ਕੀਤਾ ਕਿ ਸਿਰਫ਼ "ਅਨੁਮਾਨਾਂ ਅਤੇ ਅਟਕਲਾਂ" ਦੇ ਆਧਾਰ 'ਤੇ ਦੋਸ਼ੀ ਨੂੰ ਪੈਰੋਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ
Punjab and Haryana HC :ਪੰਜਾਬ ਦੇ ਪ੍ਰਾਈਵੇਟ ਸਕੂਲਾਂ ’ਚ ਆਰਟੀਈ ਤਹਿਤ 25 ਪ੍ਰਤੀਸ਼ਤ ਸੀਟਾਂ ਰਾਖਵੀਆਂ ਕਰਨ ਦੇ ਦਿੱਤੇ ਨਿਰਦੇਸ਼ :ਹਾਈ ਕੋਰਟ
Punjab and Haryana HC:ਅਦਾਲਤ ਨੇ ਕਿਹਾ ਜੇਕਰ ਹੁਕਮ ਦੀ ਪਾਲਣਾ ਨਹੀਂ ਕੀਤੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਅਗਲੀ ਸੁਣਵਾਈ 27 ਮਾਰਚ, 2025 ਨੂੰ ਹੋਵੇਗੀ
Chandigarh News: PYC ਪ੍ਰਧਾਨ ਮੋਹਿਤ ਨੇ ਅਮਰੀਕਾ ਤੋਂ ਕੱਢੇ ਨੌਜਵਾਨਾਂ ਨਾਲ ਅਣਮਨੁੱਖੀ ਵਿਵਹਾਰ ਲਈ PM ਮੋਦੀ ਨੂੰ ਠਹਿਰਾਇਆ ਜ਼ਿੰਮੇਵਾਰ
Chandigarh News: ਨਸ਼ੇ ਦੀ ਸਮੱਸਿਆ, ਬੇਰੁਜ਼ਗਾਰੀ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ
Chandigarh News : ਚੰਡੀਗੜ੍ਹ ’ਚ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ’ਤੇ ਬੋਲਿਆ ਹਮਲਾ
Chandigarh News : ਕਿਹਾ- ਜਿਹੜੇ ਕਹਿੰਦੇ ਸੀ ਨੌਕਰੀਆਂ ਕਿਥੇ ਮਿਲੀਆਂ, ਉਹ ਇਥੇ ਆ ਕੇ ਵੇਖਣ
Chandigarh News : ਭਲਕੇ ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਇਸ ਸਾਲ ਦੀ ਪਹਿਲੀ ਸੂਬਾ ਪੱਧਰੀ ਮੀਟਿੰਗ ਕਰਨਗੇ
Chandigarh News : ਸਾਰੇ ਜ਼ਿਲ੍ਹਾ ਪ੍ਰਧਾਨ ਮੌਜੂਦ ਹੋਣਗੇ ਅਤੇ ਆਉਣ ਵਾਲੇ ਸਮੇਂ ’ਚ ਕਿਸ ਤਰ੍ਹਾਂ ਦੇ ਪ੍ਰੋਗਰਾਮ ਹੋਣਗੇ ਉਸ ’ਤੇ ਕੀਤਾ ਜਾਵੇਗਾ ਵਿਚਾਰ ਵਟਾਦਰਾਂ
Chandigarh News : ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ GST ਅਧਾਰ ਵਧਿਆ, ਦੋ ਸਾਲਾਂ ’ਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ : ਚੀਮਾ
Chandigarh News : "ਬਿੱਲ ਲਿਆਓ ਇਨਾਮ ਪਾਓ ਸਕੀਮ" ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ
Punjab and Haryana High Court : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ
Punjab and Haryana High Court : ਲੋਕ ਸਭਾ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਮੰਗੀ ਇਜਾਜ਼ਤ
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ