Chandigarh
ਗੁਆਂਢੀ ਮੁਲਕਾਂ ਨਾਲ ਵਪਾਰ ਵਧਾਉਣ ਲਈ ਸਿਮਰਨਜੀਤ ਸਿੰਘ ਮਾਨ ਨੇ ਅਟਾਰੀ ਵਾਹਗਾ ਬਾਰਡਰ ਖੋਲ੍ਹਣ ਦੀ ਕੀਤੀ ਮੰਗ
ਉੱਤਰੀ ਰੇਲਵੇ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ਲਿਆ ਹਿੱਸਾ
ਮੰਗਾਂ ਨੂੰ ਲੈ ਕੇ ਫਿਰ ਸੜਕਾਂ 'ਤੇ ਉਤਰੇ ਕਿਸਾਨ, 6 ਥਾਵਾਂ ’ਤੇ ਕੀਤਾ ਚੱਕਾ ਜਾਮ
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹਨਾਂ ਨੇ ਵੱਖ-ਵੱਖ ਮੀਟਿੰਗਾਂ ਵਿਚ ਸਰਕਾਰ ਨੂੰ ਕੁੱਲ 42 ਮੰਗਾਂ ਦੱਸੀਆਂ ਸਨ, ਜਿਨ੍ਹਾਂ ਵਿਚੋਂ ਸਿਰਫ਼ ਇਕ ਮੰਗ ਪੂਰੀ ਕੀਤੀ ਗਈ ਹੈ।
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ 800 ਕਰੋੜ ਰੁਪਏ ਦੀ ਕੀਮਤ ਵਾਲੀ 151 ਕਿਲੋ ਹੈਰੋਇਨ ਅਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ
ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਨੇ ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਕੀਤੇ ਨਸ਼ਟ
ਚੰਡੀਗੜ੍ਹ ਵਿਖੇ ਬਣੇਗਾ ਭਾਰਤੀ ਹਵਾਈ ਫ਼ੌਜ ਦਾ ਪਹਿਲਾ ਵਿਰਾਸਤ ਕੇਂਦਰ, ਮਿਲੀ ਮਨਜ਼ੂਰੀ
ਅਗਲੇ ਸਾਲ ਦੇ ਸ਼ੁਰੂ ਤੱਕ ਖੁੱਲ੍ਹਣ ਦੀ ਉਮੀਦ
ਸਿਹਤ ਅਤੇ ਸੁੰਦਰਤਾ ਵਧਾਉਣ ਲਈ ਘਰ 'ਚ ਇਸ ਤਰ੍ਹਾਂ ਬਣਾਓ ਜੈਤੂਨ ਦਾ ਤੇਲ
ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਨੂੰ ਇਹ ਤੇਲ ਬਾਜ਼ਾਰ ਤੋਂ ਨਾ ਖਰੀਦਣਾ ਪਵੇ ਤਾਂ ਤੁਸੀਂ ਇਸ ਨੂੰ ਖੁਦ ਤਿਆਰ ਕਰ ਸਕਦੇ ਹੋ।
ਚੰਡੀਗੜ੍ਹ ਏਅਰਪੋਰਟ 'ਤੇ ਯਾਤਰੀ ਕੋਲੋਂ 52 ਲੱਖ ਰੁਪਏ ਦਾ ਸੋਨਾ ਬਰਾਮਦ
ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਸਟਮ ਅਧਿਕਾਰੀਆਂ ਨੇ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਯਾਤਰੀ ਨੂੰ ਰੋਕਿਆ
ਪੰਜਾਬ ’ਚ ਔਸਤਨ ਹਰ 14ਵੇਂ ਪਰਿਵਾਰ ਕੋਲ ਅਸਲੇ ਦਾ ਲਾਇਸੈਂਸ
ਅਸਲਾ ਲਾਇਸੈਂਸ ਦੇ ਮਾਮਲੇ ’ਚ ਦੇਸ਼ ਭਰ ’ਚੋਂ ਤੀਜੇ ਸਥਾਨ ’ਤੇ ਪੰਜਾਬ
ਚਮੜੀ ਅਤੇ ਮਾਈਗਰੇਨ ਲਈ ਬਹੁਤ ਫ਼ਾਇਦੇਮੰਦ ਹਨ ਮਹਿੰਦੀ ਦੇ ਪੱਤੇ
ਹੱਥਾਂ-ਪੈਰਾਂ ਤੋਂ ਇਲਾਵਾ ਲੋਕ ਇਸ ਨੂੰ ਵਾਲਾਂ ’ਤੇ ਵੀ ਲਗਾਉਂਦੇ ਹਨ ਤਾਕਿ ਚਿੱਟੇ ਵਾਲਾਂ ਨੂੰ ਛੁਪਾਇਆ ਜਾ ਸਕੇ
ਗੰਨ (ਬੰਦੂਕ) ਝੂਠੀ ਸ਼ਾਨ ਦੀ ਨਿਸ਼ਾਨੀ ਨਹੀਂ ਬਣਾਉਣੀ ਚਾਹੀਦੀ, ਜ਼ਿੰਮੇਵਾਰੀ ਦਾ ਅਹਿਸਾਸ ਪਹਿਲਾਂ ਹੋਣਾ ਚਾਹੀਦਾ ਹੈ
ਇਸ ਸੰਦਰਭ ਨੂੰ ਸਾਹਮਣੇ ਰੱਖ ਕੇ ਵੇਖਿਆ ਜਾਏ ਤਾਂ ਭਗਵੰਤ ਮਾਨ ਸਰਕਾਰ ਨੇ ਗੰਨ ਕਲਚਰ ਉਤੇ ਲਗਾਮ ਲਾਉਣ ਦਾ ਠੀਕ ਹੀ ਫ਼ੈਸਲਾ ਕੀਤਾ ਹੈ।
ਰੱਬ ਆਸਰੇ ਪੰਜਾਬ, ਅੱਧੀ ਕੈਬਨਿਟ ਨੇ ਗੁਜਰਾਤ ਚੋਣਾਂ ਲਈ ਛੱਡਿਆ ਪੰਜਾਬ - ਪ੍ਰਤਾਪ ਸਿੰਘ ਬਾਜਵਾ
ਬਾਜਵਾ ਨੇ ਕਿਹਾ ਕਿ ਗੁਜਰਾਤ ਚੋਣਾਂ ਦੇ ਪ੍ਰਚਾਰ ਲਈ ਇਸ ਨਾਜ਼ੁਕ ਸਮੇਂ ਪੰਜਾਬ ਨੂੰ ਛੱਡਣਾ ਸੂਬੇ ਲਈ ਚੰਗਾ ਨਹੀਂ ਹੈ।