Chandigarh
ਪੇਟ ਵਿਚ ਇਨਫ਼ੈਕਸ਼ਨ ਹੋਣ ਦਾ ਕਾਰਨ ਹੋ ਸਕਦੈ ‘ਨਹੁੰ ਚਬਾਉਣਾ’
ਅੱਜ ਅਸੀ ਤੁਹਾਨੂੰ ਇਸ ਆਦਤ ਤੋਂ ਛੁਟਕਾਰਾ ਪਾਉਣ ਬਾਰੇ ਦਸਾਂਗੇ
ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ - ਚੀਮਾ
ਨੰਬਰਦਾਰ ਯੂਨੀਅਨ ਨਾਲ ਮੀਟਿੰਗ ਦੌਰਾਨ ਜਾਇਜ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ
ਸਕੂਲ ਸਿੱਖਿਆ ਮੰਤਰੀ ਦੀ ਕਾਰਵਾਈ, 20 ਹਜ਼ਾਰ ਰੁਪਏ ਰਿਸ਼ਵਤ ਮੰਗਣ ਵਾਲਾ ਵਿਭਾਗੀ ਕਲਰਕ ਮੁਅੱਤਲ
ਸ਼ਿਕਾਇਤਕਰਤਾ ਨੇ ਸਬੂਤ ਵਜੋਂ ਨਾਲ ਕਾਲ ਰਿਕਾਰਡਿੰਗ ਵੀ ਉਪਲਬਧ ਕਰਵਾਈ ਸੀ।
ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਅਸ਼ੀਸ਼ ਕਪੂਰ ਗ੍ਰਿਫਤਾਰ
ਡੀਐਸਪੀ ਪਵਨ ਕੁਮਾਰ, ਏਐਸਆਈ ਹਰਜਿੰਦਰ ਸਿੰਘ ਖ਼ਿਲਾਫ਼ ਵੀ ਸਹਿ-ਮੁਲਜ਼ਮਾਂ ਵਜੋਂ ਕੇਸ ਦਰਜ
ਚੰਡੀਗੜ੍ਹ ਏਅਰ ਸ਼ੋਅ ਲਈ ਬੁੱਕ ਹੋਈਆਂ CTU ਦੀਆਂ ਬੱਸਾਂ, ਅੱਜ ਅਤੇ 8 ਅਕਤੂਬਰ ਨੂੰ ਬੱਸ ਸੇਵਾ ਬੰਦ
ਟਰਾਈਸਿਟੀ ਵਿਚ ਲੋਕਾਂ ਦੀ ਸੇਵਾ ਲਈ ਸਿਰਫ਼ 40 ਇਲੈਕਟ੍ਰਿਕ ਬੱਸਾਂ ਚੱਲਣਗੀਆਂ। ਬਾਕੀ ਸਾਰੀਆਂ ਬੱਸਾਂ ਸੁਖਨਾ ਝੀਲ 'ਤੇ ਹੋਣ ਵਾਲੇ ਏਅਰ ਸ਼ੋਅ ਲਈ ਬੁੱਕ ਰਹਿਣਗੀਆਂ।
ਪੰਜਾਬ ਪੁਲਿਸ ਦੀ ਭਰਤੀ ਪ੍ਰਕਿਰਿਆ ਸ਼ੁਰੂ, CM ਮਾਨ ਨੇ ਸਾਂਝੇ ਕੀਤੇ ਪ੍ਰੀਖਿਆ ਦੇ ਵੇਰਵੇ
ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਭਰਤੀ ਕਿਸੇ ਰਿਸ਼ਵਤ ਅਤੇ ਸਿਫਾਰਿਸ਼ ਤੋਂ ਬਿਨ੍ਹਾਂ ਹੋਵੇਗੀ।
ਗੀਤ ਲੀਕ ਕਰਕੇ ਸਾਨੂੰ ਹੋਰ ਮੁਸ਼ਕਿਲਾਂ 'ਚ ਨਾ ਫ਼ਸਾਓ - ਬਲਕੌਰ ਸਿੰਘ ਸਿੱਧੂ
ਪ੍ਰਸ਼ੰਸਕਾਂ ਅਤੇ ਗੀਤ ਲੀਕ ਕਰਨ ਵਾਲਿਆਂ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਅਪੀਲ
ਮੰਤਰੀ ਕੁਲਦੀਪ ਧਾਲੀਵਾਲ ਨੇ ਅਮਰੀਕਾ 'ਚ ਮਾਰੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ
ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਨਾਲ ਕੀਤਾ ਹਮਦਰਦੀ ਦਾ ਪ੍ਰਗਟਾਵਾ
ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਾਂਝੇ ਤੌਰ 'ਤੇ ਮਨਾਉਣ ਦਾ ਫੈਸਲਾ
ਸ਼੍ਰੋਮਣੀ ਕਮੇਟੀ ਵਫਦ ਨੇ ਪਾਕਿਸਤਾਨ ਵਿਖੇ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਨੂੰ ਦਿੱਤੀਆਂ ਅੰਤਿਮ ਛੋਹਾਂ
ਸਰੀਰਕ ਤੰਦਰੁਸਤੀ ਲਈ ਜ਼ਰੂਰ ਖਾਓ ਦਲੀਆ, ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
ਦਲੀਆ ਜਿੰਨਾ ਖਾਣ ਵਿਚ ਸੁਆਦ ਹੁੰਦਾ ਹੈ, ਉਸ ਤੋਂ ਕਿਤੇ ਵੱਧ ਇਹ ਸਰੀਰ ਦੀ ਤੰਦਰੁਸਤੀ ਲਈ ਚੰਗਾ ਸਮਝਿਆ ਜਾਂਦਾ ਹੈ।