Chandigarh
PGI ਐਮਰਜੈਂਸੀ 'ਚ ਕੈਮਿਸਟ ਦੀਆਂ ਦੁਕਾਨਾਂ ਦਾ ਮਹੀਨਾਵਾਰ ਕਿਰਾਇਆ 1.5 ਕਰੋੜ ਤੋਂ ਵਧ ਕੇ 1.8 ਕਰੋੜ ਹੋਇਆ
ਜਿਸ ਵਿਅਕਤੀ ਨੂੰ ਨਵਾਂ ਠੇਕਾ ਦਿੱਤਾ ਗਿਆ ਹੈ ਉਹ ਸਕਿਓਰਿਟੀ ਵਜੋਂ ਚਾਰ ਮਹੀਨਿਆਂ ਦਾ ਕਿਰਾਇਆ 7.2 ਕਰੋੜ ਰੁਪਏ ਐਡਵਾਂਸ ਜਮ੍ਹਾਂ ਕਰਵਾਏਗਾ।
ਪੰਜਾਬ ਵਿਧਾਨ ਸਭਾ ਜਲਦ ਹੋਵੇਗੀ ਪੇਪਰ ਮੁਕਤ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਕਮੇਟੀ ਮੈਂਬਰਾਂ ਨੇ ਵਿਧਾਨ ਸਭਾ ਹਾਲ ਵਿਚ ਕੰਪਿਊਟਰ ਸਥਾਪਤ ਕਰਨ ਦੇ ਕੰਮ ਦਾ ਲਿਆ ਜਾਇਜ਼ਾ
ਜੇਸੀਬੀ ਮਸ਼ੀਨ ਹੇਠਾਂ ਆਉਣ ਕਾਰਨ ਦੋ ਸਾਲਾ ਬੱਚੇ ਦੀ ਮੌਤ, ਜੇਸੀਬੀ ਚਾਲਕ ਫਰਾਰ
ਪਰਵਾਸੀ ਮਜ਼ਦੂਰਾਂ ਵੱਲੋਂ ਸਕੂਲ ਅੰਦਰ ਆਰਜ਼ੀ ਘਰ ਬਣਾ ਕੇ ਰਿਹਾਇਸ਼ ਕੀਤੀ ਗਈ ਹੈ।
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ 1980 ਅਤੇ 1990 ਦੇ ਦਹਾਕੇ ਤੋਂ ਫਰਾਰ ਭਗੌੜਿਆਂ ਨੂੰ ਕੀਤਾ ਕਾਬੂ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਵਿੱਚ ਮਿਸਾਲੀ ਵਾਧਾ ਹੋਇਆ, ਪਿਛਲੇ 6 ਹਫ਼ਤਿਆਂ ਦੌਰਾਨ 186 ਭਗੌੜੇ ਕੀਤੇ ਕਾਬੂ
ਆਮ ਆਦਮੀ ਕਲੀਨਿਕ ’ਤੇ CM ਮਾਨ ਦੀ ਤਸਵੀਰ ਨੂੰ ਲੈ ਕੇ ਸ਼ੁਰੂ ਹੋਈ ਸਿਆਸਤ, ਸੁਖਜਿੰਦਰ ਰੰਧਾਵਾ ਨੇ ਕੀਤਾ ਟਵੀਟ
ਉਹਨਾਂ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਪੁੱਛਿਆ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਿਚ ਕੀ ਫਰਕ ਹੈ?
ਲੰਪੀ ਸਕਿੱਨ: ਪੰਜਾਬ ਨੇ ਕੇਂਦਰ ਸਰਕਾਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਕੀਤੀ ਮੰਗ
ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਨਾਲ ਬੀਮਾਰੀ ਤੋਂ ਬਚਾਅ ਦੇ ਪ੍ਰਬੰਧਾਂ ਅਤੇ ਵੈਕਸੀਨ ਦੀ ਉਪਲਬਧਤਾ ਬਾਰੇ ਕੀਤੀ ਚਰਚਾ
ਹੁਣ ਬਟਾਲਾ ਪੁਲਿਸ ਦੀ ਹਿਰਾਸਤ ’ਚ ਜੱਗੂ ਭਗਵਾਨਪੁਰੀਆ, ਅਦਾਲਤ ਨੇ 10 ਦਿਨ ਦੇ ਰਿਮਾਂਡ ’ਤੇ ਭੇਜਿਆ
ਸਤਨਾਮ ਸਿੰਘ ਸੱਤੂ ਕਤਲ ਮਾਮਲੇ ’ਚ ਹੋਵੇਗੀ ਪੁੱਛਗਿੱਛ
ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਦੀ ਸ਼ੁਰੂਆਤ
ਇਸ ਮਕਸਦ ਲਈ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਇਕ ਕਮੇਟੀ ਕਾਇਮ ਕੀਤੀ ਗਈ ਹੈ ਜਿਸ ਦੇ ਉਪ ਪ੍ਰਧਾਨ ਮੀਤ ਹੇਅਰ ਹੋਣਗੇ।
HC ’ਚ ਜੱਜਾਂ ਦੀ ਨਿਯੁਕਤੀ ’ਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ, ਕਿਹਾ- ਕੋਈ ਸਿੱਖ ਜੱਜ ਕਿਉਂ ਨਹੀਂ?
ਸੁਖਬੀਰ ਬਾਦਲ ਨੇ ਨਿਯੁਕਤੀ ਪੱਤਰ 'ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ 11 ਜੱਜਾਂ ਵਿਚੋਂ ਇਕ ਵੀ ਸਿੱਖ ਜੱਜ ਨਹੀਂ ਹੈ।
ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਜੁੜੀਆਂ ਯਾਦਗਾਰਾਂ ਨੂੰ ਹੋਰ ਖੂਬਸੂਰਤ ਬਣਾਵਾਂਗੇ- ਅਨਮੋਲ ਗਗਨ ਮਾਨ
ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ ਆਜ਼ਾਦੀ ਦੇ ਉਹ ਨਾਇਕ ਸਨ, ਜਿਨ੍ਹਾਂ ਨੇ ਜਵਾਨੀ ’ਚ ਆਪਣੀਆਂ ਜਿੰਦਾਂ ਵਾਰੀਆਂ