Chandigarh
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੇਟਿਵ, ਸੰਪਰਕ ’ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਲਈ ਕਿਹਾ
ਉਹਨਾਂ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ
ਸਬਜ਼ੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ
ਫਲਾਂ ਅਤੇ ਸਬਜ਼ੀਆਂ ਦਾ ਮਿਆਰ ਅਤੇ ਪੈਦਾਵਰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਤ ਕੀਤਾ ਜਾਵੇਗਾ
ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਐਲਾਨ- ਪੰਜਾਬ ਦੇ ਖਿਡਾਰੀਆਂ ਨੂੰ ਬਿਨ੍ਹਾਂ ਟੈਸਟ ਮਿਲੇਗੀ ਸਰਕਾਰੀ ਨੌਕਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਖੇਡ ਵਿਭਾਗ ਨਾਲ ਮੀਟਿੰਗ ਕੀਤੀ।
ਮੇਜਰ ਧਿਆਨ ਚੰਦ ਨੂੰ ਸਮਰਪਿਤ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਕੁੰਭ ‘ਪੰਜਾਬ ਖੇਡ ਮੇਲਾ’ ਕਰਵਾਏਗਾ ਪੰਜਾਬ
ਪੈਰਾ ਅਥਲੀਟਾਂ ਤੇ 40 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ/ਖਿਡਾਰੀਆਂ ਲਈ ਪਹਿਲੀ ਦਫ਼ਾ ਵੱਖਰੇ ਵਰਗ ਹੋਣਗੇ
ਪਸ਼ੂਆਂ 'ਚ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਲਈ ਮੁੱਖ ਦਫ਼ਤਰ ਦੇ ਵੈਟਰਨਰੀ ਅਫ਼ਸਰ ਜ਼ਿਲ੍ਹਿਆਂ ਵਿਚ ਤੈਨਾਤ
ਕਵਰ ਕੀਤੇ ਪਿੰਡਾਂ ਤੇ ਘਰਾਂ ਅਤੇ ਪ੍ਰਭਾਵਤ ਪਸ਼ੂਆਂ ਸਬੰਧੀ ਲਿਖਤੀ ਰਿਪੋਰਟ ਰੋਜ਼ਾਨਾ ਦੁਪਹਿਰ 3 ਵਜੇ ਤੱਕ ਮੁੱਖ ਦਫ਼ਤਰ ਨੂੰ ਭੇਜਣਾ ਯਕੀਨੀ ਬਣਾਉਣ ਦੇ ਆਦੇਸ਼
ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਕੇਸ ਦਰਜ, ਉਪਾਸਨਾ ਸਿੰਘ ਨੇ ਕੋਰਟ 'ਚ ਦਾਇਰ ਕੀਤੀ ਅਰਜ਼ੀ
ਅਦਾਕਾਰਾ ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਖ਼ਿਲਾਫ਼ ਇਕ ਸਿਵਲ ਪਟੀਸ਼ਨ ਦਾਇਰ ਕੀਤੀ ਹੈ।
ਨਹੀਂ ਹੋਵੇਗਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ, ਕੇਂਦਰ ਸਰਕਾਰ ਨੇ ਰਾਜ ਸਭਾ ’ਚ ਦਿੱਤਾ ਭਰੋਸਾ
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੀ ਰਹੇਗੀ- ਵਿਕਰਮਜੀਤ ਸਿੰਘ ਸਾਹਨੀ
ਮਾਨ ਸਰਕਾਰ ਨੇ PPSC ਮੈਂਬਰਾਂ ਦੀ ਗਿਣਤੀ ਵਿਚ ਕੀਤੀ ਕਟੌਤੀ, ਹੁਣ 10 ਦੀ ਬਜਾਏ 5 ਮੈਂਬਰ ਕਰਨਗੇ ਕੰਮ
ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਚੁੱਕਿਆ ਕਦਮ
CM ਮਾਨ ਨੇ ਵਿਧਾਇਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਕਿਹਾ
ਪਾਰਟੀ ਦੇ ਵਿਧਾਇਕਾਂ ਨਾਲ ਲੰਮੀ ਵਿਚਾਰ-ਚਰਚਾ ਕੀਤੀ
ਭਗਵੰਤ ਮਾਨ ਸਰਕਾਰ ਵਲੋਂ ਜਲਦ ਨਵੀਂ NRI ਨੀਤੀ ਲਿਆਂਦੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ
ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ