Chandigarh
ਡੇਰਾ ਬਿਆਸ ਮੁਖੀ ਨੇ ਮੈਨੂੰ ਬਹੁਤ ਵਾਰ ਧਮਕੀਆਂ ਦਿਤੀਆਂ : ਬਲਦੇਵ ਸਿੰਘ ਸਿਰਸਾ
ਡੇਰੇ ਵਾਲਿਆਂ ਵਲੋਂ ਪਿੰਡਾਂ ’ਚ ਦਬੀਆਂ ਪੰਚਾਇਤੀ ਜ਼ਮੀਨਾਂ ਬਾਰੇ ਬਲਦੇਵ ਸਿੰਘ ਸਿਰਸਾ ਨੇ ਇੰਟਰਵਿਊ ’ਚ ਕੀਤੇ ਵੱਡੇ ਪ੍ਰਗਟਾਵੇ
ਸਿੱਧੂ ਮੂਸੇਵਾਲਾ ਮਾਮਲਾ: ਇਕ ਰਸੀਦ ਜ਼ਰੀਏ ਸ਼ਾਰਪ ਸੂਟਰਾਂ ਤੱਕ ਪਹੁੰਚੀ ਪੰਜਾਬ ਪੁਲਿਸ
ਇਹ ਰਸੀਦ ਹਰਿਆਣਾ ਦੇ ਪੈਟਰੋਲ ਪੰਪ ਦੀ ਸੀ। ਜੋ ਪੁਲਿਸ ਨੂੰ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਗਈ ਬੋਲੈਰੋ ਵਿਚੋਂ ਮਿਲੀ।
ਪ੍ਰਤਾਪ ਬਾਜਵਾ ਨੇ ਕਾਲਜ ਅਧਿਆਪਕਾਂ ਨੂੰ UGC ਪੇਅ ਸਕੇਲ ਨਾਲੋਂ ਡੀ-ਲਿੰਕ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ
ਬਾਜਵਾ ਨੇ ਕਿਹਾ ਕਿ ਸੂਬੇ ਦੀ ਉਚੇਰੀ ਸਿੱਖਿਆ ਨੂੰ ਪੂਰੇ ਦੇਸ਼ ਨਾਲੋਂ ਡੀ-ਲਿੰਕ ਕਰਨ ਦੀ ਕੋਈ ਜ਼ਰੂਰਤ ਨਹੀਂ ਸੀ
ਕੈਪਟਨ ਅਮਰਿੰਦਰ ਸਿੰਘ ਸਣੇ ਕਈ ਸਾਬਕਾ ਫੌਜੀਆਂ ਨੂੰ ਨਹੀਂ ਪਸੰਦ ਆਈ ਕੇਂਦਰ ਦੀ ‘ਅਗਨੀਪਥ’ ਸਕੀਮ
ਕਿਹਾ- ਸਿੰਗਲ ਕਲਾਸ ਰੈਜੀਮੈਂਟਾਂ ਲਈ ਮੌਤ ਦੀ ਘੰਟੀ ਵੱਜਣ ਦੇ ਬਰਾਬਰ ਹੈ ਇਹ ਸਕੀਮ
ਪੰਜਾਬ ਕਾਂਗਰਸ ਦਾ ਚੰਡੀਗੜ੍ਹ 'ਚ ਹੱਲਾ-ਬੋਲ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
ਕਈਆਂ ਨੂੰ ਹਿਰਾਸਤ 'ਚ ਲਿਆ
ਕੇਂਦਰੀ ਮੰਤਰੀ ਮੰਡਲ ਨੇ ਹਥਿਆਰਬੰਦ ਬਲਾਂ ’ਚ ਨੌਜਵਾਨਾਂ ਦੀ ਭਰਤੀ ਲਈ 'ਅਗਨੀਪਥ' ਯੋਜਨਾ ਨੂੰ ਦਿੱਤੀ ਮਨਜ਼ੂਰੀ
ਅਗਨੀਵੀਰਾਂ ਨੂੰ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ 'ਸੇਵਾ ਨਿਧੀ' ਪੈਕੇਜ ਦਿੱਤਾ ਜਾਵੇਗਾ, ਇਸ ਸਾਲ 46,000 ਅਗਨੀਵੀਰਾਂ ਦੀ ਭਰਤੀ ਕੀਤੀ ਜਾਵੇਗੀ
ਸਿੱਧੂ ਮੂਸੇਵਾਲਾ ਮਾਮਲਾ: ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਮਗਰੋਂ ਗੋਲਡੀ ਬਰਾੜ ਦਾ ਜੀਜਾ ਗ੍ਰਿਫ਼ਤਾਰ
ਕਤਲਕਾਂਡ ਦੌਰਾਨ ਵਰਤੇ ਗਏ ਹਥਿਆਰਾਂ ਬਾਰੇ ਵੀ ਮਿਲੀ ਜਾਣਕਾਰੀ
ਕਿਰਤੀ ਕਿਸਾਨ ਯੂਨੀਅਨ 28 ਜੂਨ ਨੂੰ ਚੰਡੀਗੜ੍ਹ ਵਿਖੇ ਕਰੇਗੀ ਰੋਸ ਮੁਜ਼ਾਹਰਾ
ਉਹਨਾਂ ਕਿਹਾ ਕਿਰਤੀ ਕਿਸਾਨ ਯੂਨੀਅਨ ਪਾਣੀ ਦੇ ਮਸਲੇ ਦੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖੇਗੀ।
ਮਾਲ ਵਿਭਾਗ ਵੱਲੋਂ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਹਦਾਇਤਾਂ ਜਾਰੀ
ਹੁਣ ਨਾਗਰਿਕ ਆਨਲਾਈਨ ਪੋਰਟਲ ਰਾਹੀਂ ਲੈ ਸਕਣਗੇ ਜਾਇਦਾਦ ਦੇ ਕਬਜ਼ੇ ਸਬੰਧੀ ਸੇਵਾਵਾਂ
ਸੈਕਟਰ 17 ਤੋਂ ਰੋਜ਼ਾਨਾ ਪਨਬੱਸ ਦੀਆਂ 5 ਸੁਪਰ ਲਗਜ਼ਰੀ ਬੱਸਾਂ ਨਵੀਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ: RTA ਮੁਹਾਲੀ
ਬੱਸਾਂ ਦਾ ਕਿਰਾਇਆ 830 ਰੁਪਏ ਪ੍ਰਤੀ ਸਵਾਰੀ ਹੋਵੇਗਾ ਅਤੇ ਇਸ ਦੀ ਬੂਕਿੰਗ ਆਨਲਾਈਨ www.punbusonline.com ,www.travelyaari.com ਤੇ ਕੀਤੀ ਜਾ ਸਕਦੀ ਹੈ