Chandigarh
ਸਿੱਧੂ ਮੂਸੇਵਾਲਾ ਦੇ ਮਾਤਾ ਦੀ ਅਪੀਲ ਅਨੁਸਾਰ ਸੂਬੇ 'ਚ ਲੱਗਣਗੇ ਲੱਖਾਂ ਰੁੱਖ- ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ
ਕਿਹਾ- ਮੈਂ ਬਹੁਤ ਭਾਵੁਕ ਹੋ ਗਿਆ ਜਦੋਂ ਮੂਸੇਵਾਲਾ ਦੀ ਮਾਂ ਨੇ ਕਿਹਾ ਕਿ ਮੈਂ ਰੁੱਖ 'ਚ ਆਪਣੇ ਪੁੱਤ ਨੂੰ ਦੇਖਣਾ ਚਾਹੁੰਦੀ ਹਾਂ
ਕਿਰਨ ਬੇਦੀ ਦੀ ਇਤਰਾਜ਼ਯੋਗ ਟਿੱਪਣੀ: “12 ਵਜੇ ਕਰਾਂਗੇ ਕਿਤਾਬ ਲਾਂਚ, ਕੋਈ ਸਰਦਾਰ ਜੀ ਤਾਂ ਨਹੀਂ ਹੈ”
ਸੋਸ਼ਲ ਮੀਡੀਆ ’ਤੇ ਵੀ ਲਗਾਤਾਰ ਉਹਨਾਂ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਯੂਜ਼ਰ ਕਿਰਨ ਬੇਦੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਪੰਜਾਬ ਵਿਚ 16 ਤੋਂ 18 ਜੂਨ ਤੱਕ ਹੋਵੇਗੀ ਬਾਰਿਸ਼, ਤਪਦੀ ਗਰਮੀ ਤੋਂ ਮਿਲੇਗੀ ਰਾਹਤ
ਇਸ ਦੇ ਨਾਲ ਹੀ ਮਾਨਸੂਨ ਦੇ 30 ਜੂਨ ਦੇ ਆਸਪਾਸ ਪੰਜਾਬ ਪਹੁੰਚਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਕਪੂਰਥਲਾ ਦੇ ਸੈਨਿਕ ਸਕੂਲ ਦੀ ਪੁਰਾਤਨ ਸ਼ਾਨ ਬਹਾਲ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ
ਅਧਿਕਾਰੀਆਂ ਨੂੰ ਸਕੂਲ ਦੀ ਇਮਾਰਤ ਲਈ ਫੰਡ ਅਤੇ ਵਿਦਿਆਰਥੀਆਂ ਲਈ ਵਜੀਫਾ ਤੁਰੰਤ ਜਾਰੀ ਕਰਨ ਲਈ ਕਿਹਾ
ਗੁਰੂ ਸਿਧਾਂਤ ਅਨੁਸਾਰ ਮਜ਼ਲੂਮ ਮੁਸਲਮਾਨਾਂ ਦੇ ਹੱਕ ਵਿਚ ਆਵਾਜ਼ ਉਠਾਉਣ ਪੰਥਕ ਜਥੇਬੰਦੀਆਂ- ਕੇਂਦਰੀ ਸਿੰਘ ਸਭਾ
ਕਿਹਾ- ਮੁਸਲਮਾਨ ਭਾਈਚਾਰੇ ਦੇ ਘਰਾਂ ਨੂੰ ਢਾਹੁਣ ਵਾਲਾ ਮੱਧਯੁੱਗੀ ਅੱਤਿਆਚਾਰ ਬੰਦ ਕਰੋ
ਭ੍ਰਿਸ਼ਟਾਚਾਰ ਮਾਮਲੇ ’ਚ ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕੀਤਾ ਹਾਈ ਕੋਰਟ ਦਾ ਰੁਖ਼, ਦਾਖ਼ਲ ਕੀਤੀ ਜ਼ਮਾਨਤ ਪਟੀਸ਼ਨ
ਕਿਹਾ- ਵੁਆਇਸ ਰਿਕਾਰਡਿੰਗ ਵਿਚ ਆਵਾਜ਼ ਮੇਰੀ ਨਹੀਂ ਤੇ ਨਾ ਹੀ ਮੈਂ ਕੋਈ ਪੈਸੇ ਲਏ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
27 ਜੂਨ ਨੂੰ ਮੁੜ ਹੋਵੇਗੀ ਮੁਹਾਲੀ ਕੋਰਟ ਵਿਚ ਪੇਸ਼ੀ
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਣਨ ਪਹੁੰਚੇ ਹਰਿਆਣਾ CM ਮਨੋਹਰ ਲਾਲ ਖੱਟਰ
ਉਹਨਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਪੁੱਛਿਆ।
ਰਾਹੁਲ ਗਾਂਧੀ ’ਤੇ ED ਦੀ ਕਾਰਵਾਈ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਦਾ ਪ੍ਰਦਰਸ਼ਨ, ਕਿਹਾ- ਬਦਲੇ ਦੀ ਰਾਜਨੀਤੀ ਕਰ ਰਹੀ BJP
ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਸਮੇਤ ਕਈ ਹੋਰ ਕਾਂਗਰਸੀ ਆਗੂ ਵੀ ਪ੍ਰਦਰਸ਼ਨ ਵਾਲੀ ਥਾਂ ’ਤੇ ਮੌਜੂਦ ਰਹੇ।
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਵਿਗੜੀ ਸਿਹਤ
ਹਸਪਤਾਲ 'ਚ ਕਰਵਾਇਆ ਦਾਖਲ