Chandigarh
ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 24 ਜੂਨ ਤੱਕ ਵਧੀ ਨਿਆਂਇਕ ਹਿਰਾਸਤ
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਕੀਤੇ ਗਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।
ਜਬਰ ਜ਼ਨਾਹ ਮਾਮਲਾ: ਹਾਈ ਕੋਰਟ ਨੇ ਸਿਮਰਜੀਤ ਬੈਂਸ ਦੀਆਂ ਪਟੀਸ਼ਨਾਂ ਕੀਤੀਆਂ ਖਾਰਜ
ਬੈਂਸ ਨੇ ਅਦਾਲਤ ਵਿਚ ਭਗੌੜਾ ਐਲਾਨੇ ਜਾਣ ਵਿਰੁੱਧ, ਅਗਾਊਂ ਜ਼ਮਾਨਤ ਦੀ ਪਟੀਸ਼ਨ ਅਤੇ CBI ਜਾਂਚ ਦੀ ਮੰਗ ਵਾਲੀ ਪਟੀਸ਼ਨ ਦਾਇਰ ਕੀਤੀ ਸੀ
ਇੰਟਰਪੋਲ ਨੇ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ
ਨੋਟਿਸ ਤੋਂ ਬਾਅਦ ਹੁਣ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਕਵਾਇਦ ਕੀਤੀ ਜਾਵੇਗੀ ਤੇਜ਼
ਸੰਗਰੂਰ ਜ਼ਿਮਨੀ ਚੋਣ: ਜਰਨੈਲ ਸਿੰਘ ਅਤੇ CM ਮਾਨ ਨੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ
ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ, ਜਿੱਤ ਪੱਕੀ: ਗੁਰਮੇਲ ਸਿੰਘ
ਥਾਣੇ 'ਚੋਂ ਬਾਹਰ ਆਏ ਕਾਂਗਰਸੀ ਆਗੂ, ਕਿਹਾ- ਪਰਚਾ ਕਰ ਕੇ ਸਾਨੂੰ ਬੇਇੱਜ਼ਤ ਕੀਤਾ ਗਿਆ
ਮੁੱਖ ਮੰਤਰੀ ਨਾਲ ਕਿਸੇ ਵੀ ਮੀਟਿੰਗ ਲਈ ਨਹੀਂ ਜਾਵੇਗੀ ਕਾਂਗਰਸ ਲੀਡਰਸ਼ਿਪ- ਰਾਜਾ ਵੜਿੰਗ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
ਬੁੜੈਲ ਜੇਲ੍ਹ ਚੰਡੀਗੜ੍ਹ ਦੀ ਸੁਰੱਖਿਆ ਕੀਤੀ ਜਾਵੇਗੀ ਸਖ਼ਤ, ਲਗਾਏ ਜਾਣਗੇ ਹਾਈ ਰੈਜ਼ੋਲੋਸ਼ਨ ਵਾਲੇ ਸੀਸੀਟੀਵੀ ਕੈਮਰੇ
ਅੰਡਰ ਵੀਹਕਲ ਸੁਰੱਖਿਆ ਸਿਸਟਮ ਵੀ ਲਗਾਇਆ ਜਾਵੇਗਾ
ਉੱਘੇ ਕਬੱਡੀ ਪ੍ਰਮੋਟਰ ਦਾਰਾ ਸਿੰਘ ਔਜਲਾ ਦਾ ਦੇਹਾਂਤ
ਉਹਨਾਂ ਦੀ ਮੌਤ ਦੀ ਖ਼ਬਰ ਨਾਲ ਉਹਨਾਂ ਦੇ ਪ੍ਰਸ਼ੰਸਕਾਂ ਅਤੇ ਇਲਾਕੇ 'ਚ ਸੋਗ ਦੀ ਲਹਿਰ ਹੈ।
ਮੁੱਖ ਮੰਤਰੀ ਦੀ ਰਿਹਾਇਸ਼ ‘ਚ ਧਰਨੇ ‘ਤੇ ਬੈਠੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਕਿਹਾ- ਸਾਨੂੰ ਜ਼ਲੀਲ ਕੀਤਾ ਗਿਆ
ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਾ ਹੋਣ ਦੇ ਚਲਦਿਆਂ ਪੰਜਾਬ ਕਾਂਗਰਸ ਦੀ ਸਮੂਹ ਲੀਡਰਸ਼ਿਪ ਉਹਨਾਂ ਦੀ ਰਿਹਾਇਸ਼ ਵਿਚ ਧਰਨੇ ’ਤੇ ਬੈਠ ਗਈ ਹੈ।
ਨਿੱਜੀ ਸਕੂਲਾਂ ਨੇ ਸਰਕਾਰ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ, RTE ਐਕਟ ਤਹਿਤ ਫੀਸਾਂ 'ਚ ਕੀਤਾ ਵਾਧਾ
ਸਕੂਲ ਪ੍ਰਬੰਧਨ ਅਧਿਕਾਰੀ ਦਾਅਵਾ ਕਰਦੇ ਹਨ ਕਿ ਫੀਸਾਂ ਵਧਾਉਣਾ ਉਹਨਾਂ ਦੇ "ਅਧਿਕਾਰਾਂ ਦੇ ਅੰਦਰ" ਹੀ ਹੈ।