Chandigarh
ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਰਕਾਰੀ ਦਫ਼ਤਰਾਂ 'ਚ ਫਾਈਲਾਂ ਦੀ ਬਜਾਏ ਹੋਵੇਗਾ ਆਨਲਾਈਨ ਕੰਮ
ਈ-ਆਫਿਸ ਸਰਕਾਰੀ ਦਫਤਰਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਵੇਗਾ।
ਪੰਜਾਬ ਵਿਚ ਰੇਤ ਅਤੇ ਬਜਰੀ ਦੀ ਸਪਲਾਈ ਵਧਣ ਦੇ ਨਾਲ-ਨਾਲ ਕੀਮਤਾਂ ਵਿਚ ਵੀ ਹੋਇਆ ਵਾਧਾ
ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਰੇਤ ਅਤੇ ਬਜਰੀ ਦੀ ਕੀਮਤ 2,300 ਤੋਂ 4000 ਰੁਪਏ ਪ੍ਰਤੀ 100 ਕਿਊਬਿਕ ਫੁੱਟ ਦੇ ਵਿਚਕਾਰ ਹੈ।
ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਪੰਜਾਬ ਦੀਆਂ ਸਰਕਾਰੀ ਵਾਲਵੋ ਬੱਸਾਂ ਦਾ ਟਾਈਮ ਟੇਬਲ ਜਾਰੀ
ਦਿੱਲੀ ਹਵਾਈ ਅੱਡੇ ਲਈ ਪੰਜਾਬ ਭਰ ਦੇ ਵੱਖ-ਵੱਖ ਸ਼ਹਿਰਾਂ ਤੋਂ ਸਰਕਾਰੀ ਬੱਸਾਂ ਚੱਲਣਗੀਆਂ।
ਹਰ ਮੁਨੱਖ ਨੂੰ ਸਨਮਾਨ ਮਿਲਣਾ ਚਾਹੀਦੈ, ਪੇਟ ਦੀ ਅੱਗ ਬੁਝਾਉਣ ਲਈ ਕੰਮ ਉਹ ਭਾਵੇਂ ਕੋਈ ਵੀ ਕਰੇ!
ਇਸ ਧੰਦੇ ਵਿਚ ਸ਼ਾਮਲ ਜ਼ਿਆਦਾਤਰ ਬੱਚੀਆਂ ਅਪਣੇ ਘਰੋਂ ਚੁਕੀਆਂ ਜਾਂਦੀਆਂ ਹਨ ਤੇ ਇਸ ਵਪਾਰ ਵਿਚ ਵਰਤੀਆਂ ਜਾਣ ਲਈ ਮਜਬੂਰ ਕੀਤੀਆਂ ਜਾਂਦੀਆਂ ਹਨ
ਕੇਂਦਰ ਸਰਕਾਰ ਨੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਪੱਲਾ ਝਾੜਿਆ
ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਇਨ੍ਹਾਂ ਰਿਹਾਈਆਂ ਦੇ ਸੂਬਾ ਸਰਕਾਰਾਂ ਕੋਲ ਪਏ ਹਨ ਮਾਮਲੇ
ਲੱਦਾਖ ’ਚ ਵਾਪਰੇ ਭਿਆਨਕ ਹਾਦਸੇ ’ਤੇ CM ਮਾਨ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।
ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਗਠਜੋੜ ਕਾਇਮ ਰਹੇਗਾ - ਗਜੇਂਦਰ ਸ਼ੇਖਾਵਤ
ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਬਣਾਉਣ ਦੇ ਸਵਾਲ 'ਤੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਨੌਜਵਾਨਾਂ ਲਈ ਖ਼ੁਸ਼ਖ਼ਬਰੀ: ਪੰਜਾਬ ਪੁਲਿਸ ਕਾਂਸਟੇਬਲ ਦੀਆਂ 4358 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ
ਦਰਅਸਲ ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ। ਹਾਲਾਂਕਿ ਉਹਨਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਿਆ।
ਸੁਨੀਲ ਜਾਖੜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ 'ਤੇ ਕੀਤੀ ਚਰਚਾ
ਮਨਜਿੰਦਰ ਸਿੰਘ ਸਿਰਸਾ ਵੀ ਰਹੇ ਮੌਜੂਦ
ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਦੀ ਅਦਾਲਤ ’ਚ ਪੇਸ਼ੀ, 14 ਦਿਨ ਲਈ ਨਿਆਂਇਕ ਹਿਰਾਸਤ 'ਚ ਭੇਜਿਆ
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਹੋਈ।