Chandigarh
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
ਲਾਲਜੀਤ ਭੁੱਲਰ ਨੇ ਕਿਹਾ ਕਿ ਭਵਿੱਖ ਵਿਚ ਜੋ ਵੀ ਅਜਿਹੀ ਗਲਤ ਖ਼ਬਰ ਫੈਲਾਏਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਪੁਲਿਸ ਤੇ ਪ੍ਰਸ਼ਾਸਨ ’ਚ ਫੇਰਬਦਲ: IAS ਤੇ IPS ਸਣੇ 70 ਅਧਿਕਾਰੀਆਂ ਦੇ ਤਬਾਦਲੇ, ADGP ਲਾਅ ਐਂਡ ਆਰਡਰ ਨੂੰ ਹਟਾਇਆ
ਮਾਨ ਸਰਕਾਰ ਨੇ ਏਡੀਜੀਪੀ ਲਾਅ ਐਂਡ ਆਰਡਰ ਨੂੰ ਹਟਾਇਆ
ਧੋਖਾਧੜੀ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਦੋ ਟਰੈਵਲ ਏਜੰਟਾਂ ਨੂੰ ਸੁਣਾਈ ਚਾਰ ਸਾਲ ਦੀ ਸਜ਼ਾ
ਲੋਕਾਂ ਨੂੰ ਗਲਤ ਤਰੀਕੇ ਨਾਲ ਭੇਜਦੇ ਸੀ ਵਿਦੇਸ਼
ਭਾਰਤੀ ਕ੍ਰਿਕਟ ਟੀਮ ’ਚ ਚੋਣ ਹੋਣ ’ਤੇ CM Bhagwant Mann ਨੇ ਅਰਸ਼ਦੀਪ ਸਿੰਘ ਨੂੰ ਦਿੱਤੀ ਵਧਾਈ
ਕਿਹਾ- ਇਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆਂ ਭਰ ‘ਚ ਰੌਸ਼ਨ ਕਰੋ
ਪੰਜਾਬ ’ਚ 1 ਜੂਨ ਤੋਂ ਨਹੀਂ ਮਿਲਣਗੇ ਥਰਮਾਮੀਟਰ ਤੇ ਬੀਪੀ ਮਸ਼ੀਨਾਂ, ਹੜਤਾਲ ’ਤੇ ਜਾ ਰਹੇ ਵਪਾਰੀ
ਪੰਜਾਬ ਦਾ ਮੈਟਰੋਲੋਜੀ ਵਿਭਾਗ ਛੋਟੇ ਵਪਾਰੀਆਂ ਨੂੰ ਕੰਮ ਕਰਨ ਲਈ ਲਾਇਸੈਂਸ ਲੈਣ ਅਤੇ ਸਲਾਨਾ 2000 ਫੀਸ ਜਮ੍ਹਾਂ ਕਰਵਾਉਣ ਲਈ ਕਹਿ ਰਿਹਾ ਹੈ।
ਰੋਮ-ਕਾਮ ਪੰਜਾਬੀ ਫਿਲਮ- ਮਾਹੀ ਮੇਰਾ ਨਿੱਕਾ ਜਿਹਾ ਦਾ ਪਹਿਲਾ ਗੀਤ ਹੋਇਆ ਰਿਲੀਜ਼
ਗੀਤ 'ਚ ਮੁੱਖ ਅਦਾਕਾਰ ਪੁਖਰਾਜ ਭੱਲਾ, ਮੁੱਖ ਅਦਾਕਾਰਾ ਹਸ਼ਨੀਨ ਚੌਹਾਨ ਦੀ ਖੂਬਸੂਰਤੀ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ਹੈ।
ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਨਵੀਂ ਫਿਲਮ Sher Bagga ਦਾ ਟ੍ਰੇਲਰ ਹੋਇਆ ਰਿਲੀਜ਼
ਇਸ ਫ਼ਿਲਮ ਦੀ ਕਹਾਣੀ ਤੇ ਡਾਇਰੈਕਸ਼ਨ ਤੱਕ ਸਾਰਾ ਕੰਮ ਖੁਦ ਜਗਦੀਪ ਸਿੱਧੂ ਨੇ ਹੀ ਕੀਤਾ ਹੈ। ਦਲਜੀਤ ਥਿੰਦ ਤੇ ਐਮੀ ਵਿਰਕ ਫ਼ਿਲਮ ਦੇ ਨਿਰਮਾਤਾ ਹਨ।
CM ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਕੀਤੀ ਮੀਟਿੰਗ
ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਹੋਈ ਚਰਚਾ
ਕਿਸਾਨ ਅੰਦੋਲਨ 'ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 3-3 ਲੱਖ ਦੀ ਮਦਦ ਦੇਣਗੇ ਤੇਲੰਗਾਨਾ CM
ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰ ਸ਼ੇਖਰ ਰਾਉ 22 ਮਈ ਨੂੰ ਚੰਡੀਗੜ੍ਹ ਵਿਚ ਇਕ ਸਮਾਗਮ ਵਿਚ ਸ਼ਿਰਕਤ ਕਰਨਗੇ।
ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਸਰਕਾਰ ਰੋਜ਼ਗਾਰ 'ਤੇ ਕਰ ਰਹੀ ਹੈ ਧਿਆਨ ਕੇਂਦਰਿਤ: ਬ੍ਰਹਮ ਸ਼ੰਕਰ ਜਿੰਪਾ
ਉਦਯੋਗ-ਪੱਖੀ ਮਾਹੌਲ ਸਿਰਜਣ ਤੋਂ ਇਲਾਵਾ ਸਿੱਖਿਆ ਨੂੰ ਬਣਾਇਆ ਜਾਵੇਗਾ ਰੋਜ਼ਗਾਰਮੁਖੀ: ਮਾਲ ਮੰਤਰੀ