Chandigarh
CM ਮਾਨ ਦੀ ਮੰਤਰੀਆਂ ਨੂੰ ਚੇਤਾਵਨੀ- ਰਿਸ਼ਤੇਦਾਰਾਂ ਨੂੰ ਸਰਕਾਰੀ ਕੰਮਕਾਜ ਤੋਂ ਰੱਖਿਆ ਜਾਵੇ ਦੂਰ
ਸੀਐਮ ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ। ਜਿਸ ਵਿਚ ਪਤਾ ਲੱਗਿਆ ਕਿ ਕੁਝ ਮੰਤਰੀਆਂ ਦੀਆਂ ਪਤਨੀਆਂ, ਪੁੱਤਰ, ਭਤੀਜੇ ਤੇ ਭਾਣਜੇ ਸਰਕਾਰੀ ਕੰਮ 'ਚ ਦਖਲਅੰਦਾਜ਼ੀ ਕਰ ਰਹੇ ਹਨ
20 ਲੱਖ ਰੁਪਏ ਦਾ ਘਪਲਾ: ਵਿਜੀਲੈਂਸ ਵੱਲੋਂ ਪੰਚਾਇਤ ਵਿਭਾਗ ਦੇ ਦੋ ਜੇਈ, ਇਕ ਪੰਚਾਇਤ ਸਕੱਤਰ ਤੇ ਦੋ ਸਰਪੰਚਾਂ ਖਿਲਾਫ਼ ਮੁਕੱਦਮਾ ਦਰਜ
ਪੰਜਾਬ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ
ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 23 ਜੂਨ ਨੂੰ ਪੈਣਗੀਆਂ ਵੋਟਾਂ
ਇਸ ਚੋਣ ਲਈ ਨਾਮਜ਼ਦਗੀਆਂ 30 ਮਈ ਤੋਂ ਸ਼ੁਰੂ ਹੋ ਜਾਣਗੀਆਂ ਅਤੇ 6 ਜੂਨ ਤੱਕ ਚੱਲਣਗੀਆਂ।
ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ
ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
ਇਹ ਐਲਾਨ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਕੀਤਾ ਗਿਆ ਹੈ।
ਟਰਾਂਸਪੋਰਟ ਮੰਤਰੀ ਵੱਲੋਂ ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਹਾਦਸੇ ਵਾਲੀਆਂ ਥਾਵਾਂ ਦਰੁਸਤ ਕਰਨ ਦੀ ਹਦਾਇਤ
ਫ਼ੇਜ਼-2 ਅਧੀਨ ਸ਼ਨਾਖ਼ਤ ਕੀਤੀਆਂ ਵੱਧ ਹਾਦਸਿਆਂ ਵਾਲੀਆਂ 407 ਨਵੀਆਂ ਥਾਵਾਂ 'ਤੇ ਤੁਰੰਤ ਕੰਮ ਸ਼ੁਰੂ ਕਰਨ ਦੇ ਨਿਰਦੇਸ਼
Cooperative ਬੈਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਨੇ ਜਾਰੀ ਕੀਤਾ 425 ਕਰੋੜ ਰੁਪਏ ਦਾ ਫੰਡ
ਸਹਿਕਾਰੀ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਨੇ 425 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ।
ਬੋਰਵੈੱਲ ਖੁੱਲ੍ਹੇ ਛੱਡਣ ਵਾਲਿਆਂ ਖਿਲਾਫ਼ ਮਾਨ ਸਰਕਾਰ ਹੋਈ ਸਖ਼ਤ, ਅਪਰਾਧਿਕ ਕਾਰਵਾਈ ਕਰਨ ਦੇ ਦਿੱਤੇ ਹੁਕਮ
ਬੋਰਵੈੱਲਾਂ ਵਿੱਚ ਬੱਚਿਆਂ ਦੇ ਡਿੱਗਣ ਵਾਲੀਆਂ ਘਟਨਾਵਾਂ ਦਾ ਮਾਨ ਸਰਕਾਰ ਨੇ ਲਿਆ ਸਖਤ ਨੋਟਿਸ
CM ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦੇਣ ਸਬੰਧੀ ਪੋਰਟਲ ਕੀਤਾ ਲਾਂਚ
ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਰਜਿਸਟਰੇਸ਼ਨ ਤੋਂ ਬਾਅਦ ਮਿਲੇਗਾ ਸਰਕਾਰ ਦੀ ਸਕੀਮ ਦਾ ਲਾਭ
ਅਦਾਕਾਰ ਬੀਨੂੰ ਢਿੱਲੋਂ ਦੇ ਪਿਤਾ ਦਾ ਹੋਇਆ ਦੇਹਾਂਤ
ਫਰਵਰੀ ’ਚ ਮਾਤਾ ਕਰ ਗਏ ਸਨ ਅਕਾਲ ਚਲਾਣਾ