Chandigarh
ਬਿਜਲੀ ਮੰਤਰੀ ਹਰਭਜਨ ਈ.ਟੀ.ਓ. ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋ ਯੂਨਿਟ ਚਲਾਉਣ ਦੇ ਆਦੇਸ਼ ਦਿੱਤੇ
ਥਰਮਲ ਪਲਾਂਟ ਦੇ ਚੋਥੇ ਯੂਨਿਟ ਚਲਣ ਨਾਲ 210 ਮੈਗਾ ਵਾਟ ਬਿਜਲੀ ਦਾ ਉਤਪਾਦਨ ਵਧੇਗਾ
ਪਟਿਆਲਾ ਘਟਨਾ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਈ ਚਿੰਤਾ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਕੀਮਤ 'ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿਚ ਨਾ ਆਉਣ।
ਰਾਜਾ ਵੜਿੰਗ ਦੀ ਅਫਸਰਸ਼ਾਹੀ ਨੂੰ ਚੇਤਾਵਨੀ, ‘ਜਦੋਂ ਕਾਨੂੰਨ ਕੰਮ ਕਰੇਗਾ, ਤੁਹਾਨੂੰ ਕੋਈ ਨਹੀਂ ਬਚਾ ਸਕੇਗਾ’
ਰਾਜਾ ਵੜਿੰਗ ਨੇ ਕਿਹਾ ਕਿ ਕੁਝ ਅਧਿਕਾਰੀ ਕਾਂਗਰਸੀਆਂ ਨਾਲ ਵਿਤਕਰਾ ਕਰ ਰਹੇ ਹਨ।
ਬਿਜਲੀ ਸੰਕਟ ਨੂੰ ਲੈ ਕੇ AAP ਵਿਧਾਇਕਾਂ ਨੇ ਘੇਰੀ ਕੇਂਦਰ ਸਰਕਾਰ, ਕਿਹਾ- ਪੰਜਾਬ ਸਰਕਾਰ ਨੂੰ ਕੀਤਾ ਜਾ ਰਿਹਾ ਬਦਨਾਮ
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਿਜਲੀ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।
ਪੰਜਾਬ ਲੋਕ ਕਾਂਗਰਸ ਨੇ 29 ਏਕੜ ਜ਼ਮੀਨ ਦੱਬਣ ਵਾਲੇ ਨੂੰ ਦੱਸਿਆ AAP ਆਗੂ, 'ਆਪ' ਨੇ ਵੀ ਦਿੱਤਾ ਮੋੜਵਾਂ ਜਵਾਬ
ਪੰਜਾਬ ਲੋਕ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕੈਪਟਨ ਬਿਕਰਮਜੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜੀ ਸੀ।
CM ਮਾਨ ਨੇ ਨਵੇਂ ਸਥਾਪਤ ਕੀਤੇ ਫਾਇਰ ਸਟੇਸ਼ਨਾਂ ਲਈ 20 ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਦਿੱਤੀ ਹਰੀ ਝੰਡੀ
ਇਹ ਅੱਗ ਬੁਝਾਊ ਗੱਡੀਆਂ ਅੱਗ ਲੱਗਣ ਦੀਆਂ ਅਕਸਰ ਵਾਪਰਨ ਵਾਲੀਆਂ ਘਟਨਾਵਾਂ ਤੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸਹਾਈ ਸਿੱਧ ਹੋਣਗੀਆਂ।
ਸਾਬਕਾ ਸਪੀਕਰ ਅਜਾਇਬ ਸਿੰਘ ਭੱਟੀ ਨੇ ਅਪਣੀ ਭਤੀਜੀ ਨੂੰ 50,000 ਰੁਪਏ ਤਨਖ਼ਾਹ ’ਤੇ ਰੱਖਿਆ ਸੀ ਕੁੱਕ
ਪੰਜਾਬ ਸਰਕਾਰ ਨੇ ਪਿਛਲੇ ਕਾਂਗਰਸ ਰਾਜ ਦੌਰਾਨ ਵਿਧਾਨ ਸਭਾ ਵਿਚ 154 ਭਰਤੀਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।
ਬਿਜਲੀ ਸੰਕਟ ਨੂੰ ਲੈ ਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਘੇਰੀ ਕੇਂਦਰ ਸਰਕਾਰ
ਆਪਣਾ ਪੱਲਾ ਝਾੜ ਕੇ ਸੂਬਾ ਸਰਕਾਰਾਂ 'ਤੇ ਇਲਜ਼ਾਮ ਲਗਾ ਰਹੀ ਕੇਂਦਰ ਸਰਕਾਰ
ਸੁਖਪਾਲ ਖਹਿਰਾ ਦੀ CM ਮਾਨ ਨੂੰ ਅਪੀਲ, ‘ਦਿੱਲੀ ਤੋਂ ਦਰਿਆਈ ਪਾਣੀਆਂ ਦੀ ਰਾਇਲਟੀ ਮੰਗੋ’
ਉਹਨਾਂ ਕਿਹਾ ਕਿ ਗਿਆਨ ਸਾਂਝਾ ਕਰਨ ਨਾਲੋਂ ਬੋਝ ਸਾਂਝਾ ਕਰਨਾ ਜ਼ਿਆਦਾ ਜ਼ਰੂਰੀ ਹੈ ਕਿਉਂਕਿ PSPCL ਤੇ ਲੋਕਾਂ ਦਾ ਬੁਰਾ ਹਾਲ ਹੈ
ਦੋ-ਦੋ ਕਰੋੜ ਦੀਆਂ ਗੱਡੀਆਂ ’ਚ ਘੁੰਮਣ ਵਾਲੇ ਚੰਨੀ ਨੇ ਆਮ ਆਦਮੀ ਹੋਣ ਦਾ ਡਰਾਮਾ ਕੀਤਾ : ਡਾ. ਚਰਨਜੀਤ ਸਿੰਘ
ਕਿਹਾ- ਜੰਗਲ ਦੀ ਅੱਗ ਵਾਂਗ ਪੂਰੇ ਦੇਸ਼ ’ਚ ਫੈਲੇਗੀ ‘ਆਪ’, 2024 ’ਚ ਅਰਵਿੰਦ ਕੇਜਰੀਵਾਲ ਬਣਨਗੇ ਪ੍ਰਧਾਨ ਮੰਤਰੀ