Chandigarh
ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ, ਲਗਜ਼ਰੀ ਗੱਡੀਆਂ, ਬੁਲਟ ਅਤੇ ਯਾਮ੍ਹਾ ਦੀ ਲਗਾਈ ਸੇਲ
ਵਰਕਰਾਂ ਨੇ ਕਿਹਾ ਕਿ ਉਹਨਾਂ ਕੋਲ ਆਪਣੇ ਵਾਹਨਾਂ ਵਿਚ ਪੈਟਰੋਲ ਅਤੇ ਡੀਜ਼ਲ ਭਰਨ ਲਈ ਪੈਸੇ ਨਹੀਂ ਹਨ। ਇਸ ਲਈ ਉਸ ਨੇ ਕਾਰਾਂ ਅਤੇ ਮੋਟਰਸਾਈਕਲ ਆਦਿ ਨੂੰ ਸੇਲ ’ਤੇ ਲਗਾਇਆ
ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਅਧੀਨ ਸੇਵਾਵਾਂ ਚੋਣ ਬੋਰਡ ਭੰਗ
ਇਸ ਨੋਟੀਫਿਕੇਸ਼ਨ ਵਿਚ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ ਬਾਰੇ ਲਿਖਿਆ ਹੈ।
ਚੰਡੀਗੜ੍ਹੀਆਂ ਨੂੰ ਅਪ੍ਰੈਲ ਮਹੀਨੇ ’ਚ ਮਿਲਣਗੀਆਂ ਕੁੱਝ ਸੌਗਾਤਾਂ ਤੇ ਕੁੱਝ ਮੁਸੀਬਤਾਂ
ਪਾਣੀ ਦੀ ਬਰਬਾਦੀ ਕਰਨ ਵਾਲਿਆਂ ਵਿਰੁਧ ਮੁਹਿੰਮ, ਕੌਂਸਲਰਾਂ ਨੂੰ ਮਿਲਣਗੇ ਫ਼ੰਡ
ਸੁੰਦਰਤਾ ਮੁਕਾਬਲੇ ’ਚ ਲੜਕੀਆਂ ਦੇ ਹੋ ਰਹੇ ਸ਼ੋਸ਼ਣ ਦੇ ਮਾਮਲੇ ’ਚ ਹੋਵੇ ਉੱਚ ਪੱਧਰੀ ਜਾਂਚ: ਬੀਬੀ ਪਰਮਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਪੀੜਤ ਮੁਟਿਆਰ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਕੀਤੀ ਅਪੀਲ
ਅਮੀਰ ਹੋਵੇ ਜਾਂ ਗਰੀਬ, ‘ਆਪ’ ਸਰਕਾਰ ਉਚ ਸਿੱਖਿਆ ਤੱਕ ਸਭ ਦੀ ਪਹੁੰਚ ਪੱਕੀ ਕਰੇਗੀ: ਡਾ. ਸੰਨੀ ਆਹਲੂਵਾਲੀਆ
ਕਿਹਾ- ਪਿਛਲੀਆਂ ਸਰਕਾਰਾਂ ਨੇ ਨਿੱਜੀ ਸਿੱਖਿਆ ਅਦਾਰਿਆਂ ਨੂੰ ਪ੍ਰਫੁੱਲਤ ਕਰਨ ਲਈ ਜਾਣਬੁੱਝ ਕੇ ਸਰਕਾਰੀ ਅਦਾਰਿਆਂ ਦੀ ਹਾਲਤ ਖ਼ਰਾਬ ਕੀਤੀ
ਮਾਫ਼ੀਆ ਦਾ ਲੱਕ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ
ਤੇਲ ਚੋਰੀ ਰੋਕਣ ਲਈ 4.8 ਕਿਲੋਮੀਟਰ ਪ੍ਰਤੀ ਲੀਟਰ ਤੋਂ ਘੱਟ ਮਾਈਲੇਜ ਦੇਣ ਵਾਲੇ ਬੱਸ ਡਰਾਈਵਰਾਂ ਵਿਰੁੱਧ ਕਾਰਵਾਈ ਲਈ ਜਨਰਲ ਮੈਨੇਜਰ ਕੀਤੇ ਪਾਬੰਦ
ਸੁਖਜਿੰਦਰ ਰੰਧਾਵਾ ਨੇ ਜਥੇਦਾਰ ਨੂੰ ਲਿਖਿਆ ਪੱਤਰ, PTC 'ਤੇ ਗੁਰਬਾਣੀ ਪ੍ਰਸਾਰਣ ਰੋਕਣ ਦੀ ਕੀਤੀ ਮੰਗ
ਉਹਨਾਂ ਕਿਹਾ ਕਿ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਤਾਂ ਸਮੁੱਚੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ।
ਭਾਜਪਾ ਨੂੰ ਸਿਰਫ਼ AAP ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ- CM ਭਗਵੰਤ ਮਾਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ।
ਬਿਜਲੀ ਮੁੱਦੇ 'ਤੇ ਕੇਂਦਰ ਦਾ ਪੰਜਾਬ ਨੂੰ ਵੱਡਾ ਝਟਕਾ, ਪੰਜਾਬ ਦੇ ਹਿੱਸੇ ਦੀ ਬਿਜਲੀ ਹਰਿਆਣਾ ਨੂੰ ਕੀਤੀ ਅਲਾਟ
ਪੰਜਾਬ ਨੂੰ ਨਹੀਂ ਮਿਲੇਗੀ ਵਿਸ਼ੇਸ਼ ਪੂਲ 'ਚੋਂ ਬਿਜਲੀ
Miss Universe ਹਰਨਾਜ਼ ਕੌਰ ਸੰਧੂ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਰਾਘਵ ਚੱਢਾ ਵੀ ਰਹੇ ਮੌਜੂਦ
ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਹਰਨਾਜ਼ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਉਹਨਾਂ ਨੂੰ ਬਹੁਤ ਵਧੀਆ ਲੱਗਿਆ।