Chandigarh
AAP ਦੇ ਰਾਜ ਸਭਾ ਉਮੀਦਵਾਰਾਂ ਨੂੰ ਲੈ ਕੇ MP ਰਵਨੀਤ ਬਿੱਟੂ ਦਾ ਟਵੀਟ
ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰਾਂ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕੀਤਾ ਹੈ।
ਪੰਜਾਬ ਅਧੀਨ ਹੋਵੇ ਗੁਰਦੁਆਰਾ ਐਕਟ, ਸੂਬਾ ਸਰਕਾਰ ਕਰਾਵੇ ਸ਼੍ਰੋਮਣੀ ਕਮੇਟੀ ਦੀ ਚੋਣ: ਪੰਥਕ ਤਾਲਮੇਲ ਸੰਗਠਨ
ਪੰਥਕ ਤਾਲਮੇਲ ਸੰਗਠਨ ਵੱਲੋਂ ਬੁਲਾਈ ਇੱਕ ਸਿੱਖ ਚਿੰਤਕਾਂ ਦੀ ਬੈਠਕ ਨੇ ਮਤਾ ਪਾਸ ਕੀਤਾ ਕਿ ਕਮੇਟੀ ਦੀ ਚੋਣ ਹਰ ਪੰਜ ਸਾਲ ਬਾਅਦ ਜ਼ਰੂਰ ਹੋਣੀ ਚਾਹੀਦੀ ਹੈ
ਕਿਸਾਨਾਂ ਨੇ ਵੱਖ-ਵੱਖ ਥਾਂਵਾਂ 'ਤੇ ਕੀਤੇ ਪ੍ਰਦਰਸ਼ਨ, ਕਿਹਾ-ਮੰਗਾਂ ਨਾ ਮੰਨੀਆਂ ਤਾਂ ਕੀਤਾ ਜਾਵੇਗਾ ਤਿੱਖਾ ਸੰਘਰਸ਼
ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਪੂਰੀਆਂ ਕੀਤੇ ਜਾਣ ਦੇ ਵਿਰੋਧ ਵਿਚ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ।
ਵਿਰੋਧੀ ਧਿਰਾਂ ਸਾਨੂੰ ਆਪਣੀ ਸਲਾਹ ਨਾ ਦੇਣ, ਅਸੀਂ ਕਾਬਲ ਬੰਦਿਆਂ ਨੂੰ ਹੀ ਰਾਜ ਸਭਾ 'ਚ ਭੇਜਿਆ : ਅਮਨ ਅਰੋੜਾ
ਕਿਹਾ, ਸਾਰੀਆਂ ਵਿਰੋਧੀ ਪਾਰਟੀਆਂ ਜੇਕਰ ਇਕੱਠੀਆਂ ਵੀ ਹੋ ਜਾਣ ਤਾਂ ਵੀ ਇਸ ਕਾਬਲ ਨਹੀਂ ਹਨ ਕਿ ਉਨ੍ਹਾਂ ਦਾ ਇੱਕ ਵੀ ਮੈਂਬਰ ਰਾਜ ਸਭਾ ਵਿਚ ਜਾ ਸਕੇ
AAP ਨੇ ਪੰਜਾਬੀਆਂ ਦੀ ਕਾਬਲੀਅਤ 'ਤੇ ਲਗਾਇਆ ਸਵਾਲੀਆ ਨਿਸ਼ਾਨ- ਸੁਖਜਿੰਦਰ ਸਿੰਘ ਰੰਧਾਵਾ
ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।
‘ਆਪ’ ਵਲੋਂ ਚੁਣੇ ਗਏ ਰਾਜ ਸਭਾ ਲਈ ਚੁਣੇ ਗਏ ਉਮੀਦਵਾਰਾਂ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੁੱਕੇ ਸਵਾਲ
'ਪੰਜਾਬ ਦੇ ਵਜ਼ੀਰ ਨਾਮ ਦੇ ਹੀ ਹਨ ਜਦਕਿ ਸਰਕਾਰ ਤਾਂ ਦਿੱਲੀ ਤੋਂ ਹੀ ਚੱਲੇਗੀ'
ਪੰਜਾਬ CM ਅਤੇ ਕੈਬਨਿਟ ਮੰਤਰੀਆਂ ਨੂੰ ਮਿਲਿਆ ਸਟਾਫ, ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਜਾਰੀ
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ 10 ਕੈਬਨਿਟ ਮੰਤਰੀਆਂ ਲਈ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ
ਵਿਧਾਨ ਸਭਾ ਵਿਚ ਪੰਜਾਬ ਦੇ ਰਾਜਪਾਲ ਨੇ ਦੱਸਿਆ ‘ਮਾਨ ਸਰਕਾਰ’ ਦਾ ਰੋਡਮੈਪ, ਪੜ੍ਹੋ ਪੂਰੀ ਖ਼ਬਰ
ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਵਿਚ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਲਈ ਵਚਨਬੱਧ ਹੈ
ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰੀ ਤੋਂ ਦਿੱਤਾ ਅਸਤੀਫ਼ਾ
ਪ੍ਰਤਾਪ ਸਿੰਘ ਬਾਜਵਾ ਦਾ ਰਾਜ ਸਭਾ ਕਾਰਜਕਾਲ ਇਸ ਮਹੀਨੇ ਖ਼ਤਮ ਹੋ ਰਿਹਾ
ਸਾਬਕਾ CM ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।