Chandigarh
ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਪਿੰਡਾਂ ਦੇ ਕਾਨੂੰਨ ਹੱਥਾਂ 'ਚ ਲੈਣ ਲਈ ਮਜ਼ਬੂਰ ਹੋਏ ਲੋਕ: ਹਰਪਾਲ ਸਿੰਘ ਚੀਮਾ
ਪਿੰਡ ਕਾਲਝਰਾਨੀ ਦੇ ਵਸਨੀਕਾਂ ਵੱਲੋਂ ਨਸ਼ਾ ਸਮਗਰਲਰਾਂ ਦੀਆਂ ਲੱਤਾਂ ਤੋੜਨ ਦੇ ਐਲਾਨ 'ਤੇ ਬੋਲੇ ਵਿਰੋਧੀ ਧਿਰ ਦੇ ਨੇਤਾ
ਹੱਕਾਂ 'ਤੇ ਡਾਕਾ ਹੈ BBMB ਦੇ ਪ੍ਰਬੰਧਨ 'ਚ ਪੰਜਾਬ ਦੀ ਅਹਿਮੀਅਤ ਘਟਾਉਣਾ: ਭਗਵੰਤ ਮਾਨ
ਕਿਹਾ- ਕੇਂਦਰ ਦੇ ਹਮਲਿਆਂ ਲਈ ਪੰਜਾਬ ਦੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਸਰਕਾਰਾਂ ਬਰਾਬਰ ਜ਼ਿੰਮੇਵਾਰ
ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੇ ਮਾਪੇ ਚਿੰਤਤ, ਬੱਚਿਆਂ ਨੇ ਦੱਸੇ ਜ਼ਮੀਨੀ ਹਾਲਾਤ, ਸਰਕਾਰ ਨੂੰ ਲਾਈ ਗੁਹਾਰ
ਵੱਖ-ਵੱਖ ਸੰਸਥਾਵਾਂ ਵਲੋਂ ਇਹਨਾਂ ਵਿਦਿਆਰਥੀਆਂ ਦੀ ਮਦਦ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।
ਸੁਨੀਲ ਜਾਖੜ ਦੀ ਪੰਜਾਬ ਦੇ ਆਗੂਆਂ ਨੂੰ ਅਪੀਲ, ‘ਸਿਆਸੀ ਮਤਭੇਦ ਦੂਰ ਕਰਕੇ ਕੇਂਦਰ ਖ਼ਿਲਾਫ਼ ਮਿਲਾਓ ਹੱਥ’
ਇਕ ਹੋਰ ਟਵੀਟ ਵਿਚ ਉਹਨਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿਚ ਪਹਿਲੀ ਵਾਰ ਪੀਸੀਐਸ/ਐਚਸੀਐਸ ਦੀ ਥਾਂ 3 ਡੈਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਬੱਬਲ ਰਾਏ, ਜਸਵਿੰਦਰ ਭੱਲਾ ਅਤੇ ਸਮੀਪ ਕੰਗ ਦੀ "ਕੀ ਬਣੂ ਪੂਨੀਆ ਦਾ" ਵੈੱਬ ਸੀਰੀਜ਼ ਜਲਦ ਹੋਵੇਗੀ ਰਿਲੀਜ਼
ਬੱਬਲ ਰਾਏ ਅਤੇ ਜਸਵਿੰਦਰ ਭੱਲਾ ਆਪਣੀ ਆਉਣ ਵਾਲੀ ਵੈੱਬ-ਸੀਰੀਜ਼ "ਕੀ ਬਣੂ ਪੂਨੀਆ ਦਾ" ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਯੂਕਰੇਨ 'ਚ ਫਸੇ ਸੂਬੇ ਦੇ 2000 ਲੋਕਾਂ ਲਈ ਹਰਿਆਣਾ ਸਰਕਾਰ ਨੇ ਬਣਾਇਆ ਕੰਟਰੋਲ ਰੂਮ
ਵਟਸਐਪ ਨੰਬਰ 'ਤੇ ਕਰ ਸਕਦੇ ਹਨ ਮੈਸੇਜ ਵਿਦਿਆਰਥੀਆਂ ਦੇ ਰਿਸ਼ਤੇਦਾਰ
ਅੰਮ੍ਰਿਤਸਰ ਵਿਚ ਆਪਣੇ ਵੋਟਰਾਂ ਨੂੰ ਸ਼ਰਮਸਾਰ ਕਰ ਰਹੇ ਨੇ ਗੁਰਜੀਤ ਔਜਲਾ: ਤਰੁਣ ਚੁੱਘ
ਭਾਜਪਾ ਆਗੂ ਨੇ ਹੈਰਾਨੀ ਜਤਾਈ ਕਿ ਕਾਂਗਰਸ ਦੇ ਸੰਸਦ ਮੈਂਬਰ ਕਾਂਗਰਸ ਸਰਕਾਰ ਖਿਲਾਫ਼ ਹਥਿਆਰ ਕਿਉਂ ਉਠਾ ਰਹੇ ਹਨ।
ਪੰਜ ਸਾਲ ਸੱਤਾ 'ਚ ਰਹੀ ਕਾਂਗਰਸ ਦੇ ਆਗੂਆਂ ਨੂੰ ਹੁਣ ਨਸ਼ਾ ਮਾਫੀਆ ਦੀ ਸਤਾਉਣ ਲੱਗੀ ਚਿੰਤਾ: ਭਗਵੰਤ ਮਾਨ
ਕਾਂਗਰਸੀ ਆਗੂ ਔਜਲਾ ਵੱਲੋਂ ਡੀਜੀਪੀ ਨੂੰ ਲਿਖੇ ਪੱਤਰ ਬਾਰੇ ਮਾਨ ਨੇ ਕਾਂਗਰਸ ਸਰਕਾਰ 'ਤੇ ਚੁੱਕੇ ਸਵਾਲ
ਕਰਨਾਟਕਾ ’ਚ ਹਿਜਾਬ ’ਤੇ ਪਾਬੰਦੀ ਸਿੱਖਾਂ ਦੀ ਦਸਤਾਰ/ਕਕਾਰਾਂ ਤੱਕ ਪਹੁੰਚ ਗਈ: ਕੇਂਦਰੀ ਸਿੰਘ ਸਭਾ
ਕਰਨਾਟਕਾ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਨੂੰ ਕੇਸਕੀ (ਦਸਤਾਰ) ਸਮੇਤ ਕਾਲਜ ਵਿਚ ਦਾਖਲ ਹੋਣ ਤੋਂ ਰੋਕਣਾ ਹਿਜਾਬ ਉੱਤੇ ਪਾਬੰਦੀ ਦਾ ਸਿੱਖ ਭਾਈਚਾਰੇ ਤੱਕ ਪਹੁੰਚਣਾ ਹੈ।
ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜਿਆ, ਮੁਹਾਲੀ ਕੋਰਟ ’ਚ ਕੀਤਾ ਸੀ ਸਰੰਡਰ
ਡਰੱਗ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ।