Chandigarh
ਚੋਣ ਪ੍ਰਚਾਰ ਰਹੇ CM ਚੰਨੀ ਨੂੰ ਮਿਲੇ ਦੋ ਨੰਨ੍ਹੇ ਪ੍ਰਸ਼ੰਸਕ, ਦਿੱਤਾ ਹੱਥਾਂ 'ਤੇ 'ਆਟੋਗ੍ਰਾਫ
ਮੁੱਖ ਮੰਤਰੀ ਚੰਨੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਕੀਤੀ ਸਾਂਝੀ
ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਬਣਾਏ ਜਾਣ 'ਤੇ ਰਾਬੀਆ ਸਿੱਧੂ ਦਾ ਬਿਆਨ ਆਇਆ ਸਾਹਮਣੇ
'ਹਾਈਕਮਾਨ ਦੀ ਸ਼ਾਇਦ ਕੋਈ ਮਜਬੂਰੀ ਰਹੀ ਹੋਣੀ ਹੈ'
ਪੰਜਾਬ 'ਚ ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼, ਮਸ਼ਹੂਰ ਕਬੱਡੀ ਖਿਡਾਰੀ ਤੇ ਸਾਬਕਾ DSP ਗ੍ਰਿਫਤਾਰ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ।
111 ਦਿਨਾਂ 'ਚ ਵਿਕਾਸ ਦੀ ਹਨ੍ਹੇਰੀ ਲਿਆ ਦਿਤੀ, 5 ਸਾਲ ਹੋਰ ਦਿਉ ਪੰਜਾਬ ਦੀ ਨੁਹਾਰ ਬਦਲ ਦਿਆਂਗਾ: CM
ਕਿਹਾ-ਦਿੱਲੀ ਮਾਡਲ ਬਾਰੇ ਸੁਣ ਕੇ ਮੇਰਾ ਖ਼ੂਨ ਉਬਾਲੇ ਖਾਂਦੈ, ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਸਿਰਫ਼ ਭਰਮਾ ਸਕਦੈ
ਪੰਜਾਬ ਵਿਧਾਨ ਸਭਾ ਚੋਣਾਂ: ਜ਼ਿਲ੍ਹਾ ਮਲੇਰਕੋਟਲਾ ਦਾ ਲੇਖਾ-ਜੋਖਾ
ਪੰਜਾਬ ਦਾ ਇਕਲੌਤਾ ਮੁਸਲਿਮ ਬਹੁ-ਗਿਣਤੀ ਵਾਲਾ ਖੇਤਰ ਹੋਣ ਕਾਰਨ ਇਤਿਹਾਸਕ ਸ਼ਹਿਰ ਮਲੇਰਕੋਟਲਾ ਦੀ ਸਿਆਸਤ ਹਮੇਸ਼ਾ ਚਰਚਾ ਦਾ ਵਿਸ਼ਾ ਰਹੀ ਹੈ।
ਸਵ. ਰਾਮ ਚੰਦਰ ਛਤਰਪਤੀ ਦੀ ਪਤਨੀ ਦਾ ਹੋਇਆ ਦੇਹਾਂਤ
ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
'ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ'
1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਗਈ ਪਛਾਣ
ਕੈਪਟਨ ਦੀ ਪਤਨੀ ਦਾ ਕਾਂਗਰਸ ਨੂੰ ਜਵਾਬ, 'ਮੇਰੇ ਲਈ ਪਰਿਵਾਰ ਸਭ ਤੋਂ ਉੱਪਰ ਹੈ'
ਮੈਨੂੰ ਟਵਿੱਟਰ 'ਤੇ ਇੱਕ ਨੋਟਿਸ ਭੇਜਿਆ ਗਿਆ
ਮਸ਼ਹੂਰ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੂੰ ਸਦਮਾ, ਮਾਤਾ ਦਾ ਹੋਇਆ ਦੇਹਾਂਤ
ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ
ਪੰਜਾਬ ਦਾ ਸਿਆਸੀ ਅਖਾੜਾ ਭਖਾਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, 13 ਫਰਵਰੀ ਨੂੰ ਆਉਣਗੇ ਪੰਜਾਬ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਸਿਆਸੀ ਅਖਾੜਾ ਭਖਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਦਿਨ ਐਤਵਾਰ ਨੂੰ ਪੰਜਾਬ ਪਹੁੰਚ ਰਹੇ ਹਨ।