Chandigarh
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਕੋਰੋਨਾ ਪਾਜ਼ੇਟਿਵ
ਉਹਨਾਂ ਨੇ ਅਪਣੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਬਲਬੀਰ ਰਾਜੇਵਾਲ ਦਾ ਬਿਆਨ- ਚੋਣਾਂ ਵਿਚ ਗੁਰਨਾਮ ਚੜੂਨੀ ਨਾਲ ਸਮਝੌਤੇ ਨੂੰ ਲੈ ਕੇ ਬਣਾਈ ਗਈ ਕਮੇਟੀ
ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਪੰਜਾਬ ਦੇ ਲੋਕਾਂ ਨੇ ਸੱਤਾ ‘ਆਪ’ ਨੂੰ ਸੌਪਣ ਦਾ ਪੱਕਾ ਮਨ ਬਣਾਇਆ: ਭਗਵੰਤ ਮਾਨ
ਕਿਹਾ- ਲੋਕ 14 ਫਰਵਰੀ ਨੂੰ ਆਪਣੇ ਹੱਥਾਂ ਨਾਲ ਲਿਖਣਗੇ ਪੰਜਾਬ ਦੀ ਨਵੀਂ ਕਿਸਮਤ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਲੱਗਿਆ ਚੋਣ ਜ਼ਾਬਤਾ, 14 ਫ਼ਰਵਰੀ ਨੂੰ ਹੋਣਗੀਆਂ ਚੋਣਾਂ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ।
Breaking News: ਵੀਕੇ ਭੰਵਰਾ ਬਣੇ ਪੰਜਾਬ ਦੇ ਨਵੇਂ ਡੀਜੀਪੀ
ਆਈਪੀਐਸ ਵੀਰੇਸ਼ ਕੁਮਾਰ ਭੰਵਰਾ ਨੂੰ ਯੂਪੀਐਸਸੀ ਤੋਂ ਪ੍ਰਾਪਤ ਪੈਨਲ ਦੇ ਵਿਚਾਰ ਦੇ ਆਧਾਰ 'ਤੇ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ।
ਸਰਦਾਰ ਪਟੇਲ ਦੇ ਕਥਨ ਦੇ ਸਹਾਰੇ CM ਚੰਨੀ ਤੇ Deputy CM ਰੰਧਾਵਾ ਦਾ ਭਾਜਪਾ 'ਤੇ ਤੰਜ਼
''ਜਿਸ ਨੂੰ ਫਰਜ਼ਾਂ ਨਾਲੋਂ ਜ਼ਿਆਦਾ ਜਾਨ ਦੀ ਫ਼ਿਕਰ ਹੋਵੇ, ਉਸ ਨੂੰ ਭਾਰਤ ਵਰਗੇ ਦੇਸ਼ 'ਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ''
ਮੁੱਖ ਮੰਤਰੀ ਚੰਨੀ ਦੇ ਘਰ ਕੋਰੋਨਾ ਨੇ ਦਿੱਤੀ ਦਸਤਕ, ਪਰਿਵਾਰ ਦੇ 3 ਮੈਂਬਰ ਪਾਏ ਗਏ ਕੋਰੋਨਾ ਪਾਜ਼ੇਟਿਵ
ਮੁੱਖ ਮੰਤਰੀ ਚੰਨੀ ਦੀ ਅੱਜ ਆਵੇਗੀ ਕੋਰੋਨਾ ਰਿਪੋਰਟ
ਪੀਐਮ ਮੋਦੀ ਦੀ ਸੁਰੱਖਿਆ ਵਿੱਚ ਉਨ੍ਹਾਂ ਦੀ ਤਰਫੋਂ ਕੋਈ ਕਮੀ ਨਹੀਂ ਆਈ- CM ਚੰਨੀ
'ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਨਿਗਰਾਨੀ ਉਨਾਂ ਨੇ ਖੁਦ ਕੀਤੀ'
ਸਰਕਾਰੀ ਸਿਖਲਾਈ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਕੈਂਬਰਿਜ ਯੂਨੀਵਰਸਿਟੀ ਪ੍ਰੈਸ ਇੰਡੀਆ ਨਾਲ ਐਮਓਯੂ ਸਹੀਬੱਧ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਲਈ ਸਟੇਟ ਆਈਕਨ ਵਜੋਂ ਸੋਨੂੰ ਸੂਦ ਦੀ ਨਿਯੁਕਤੀ ਨੂੰ ਕੀਤਾ ਰੱਦ
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਹੁਣ ਚੋਣ ਕਮਿਸ਼ਨ ਦੇ ਆਈਕਨ ਨਹੀਂ ਹੋਣਗੇ, ਚੋਣ ਕਮਿਸ਼ਨ ਨੇ ਉਹਨਾਂ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ।