Chandigarh
ਪੰਜਾਬ ਰੋਡਵੇਜ਼ ਦੇ ਬੇੜੇ 'ਚ ਹੋਇਆ ਇਜ਼ਾਫ਼ਾ, CM ਚੰਨੀ ਨੇ 58 ਨਵੀਆਂ ਬੱਸਾਂ ਨੂੰ ਦਿੱਤੀ ਹਰੀ ਝੰਡੀ
ਵਿਦਿਆਰਥੀਆਂ ਦਾ ਬਣੇਗਾ ਮੁਫ਼ਤ ਬੱਸ ਪਾਸ
ਮੋਹਾਲੀ ਪੁਲਿਸ ਵਲੋਂ 52 ਗ੍ਰਾਮ ਹੈਰੋਇਨ ਸਣੇ ਇਕ ਕਾਬੂ
ਥਾਣਾ ਫੇਜ਼ 1 ਦੀ ਪੁਲਿਸ ਟੀਮ ਨੇ 52 ਗ੍ਰਾਮ ਹੈਰੋਇਨ ਸਮੇਤ ਸੁਖਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ।
ਜੇ ਜਲ੍ਹਿਆਂਵਾਲਾ ਬਾਗ ਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਕਾਂਡ ਲਈ ਬਾਦਲ ਕਿਉਂ ਨਹੀਂ?
ਮੁੱਖ ਮੰਤਰੀ ਵੱਲੋਂ ਸੁਨਾਮ ਅਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ
ਕੋਰੋਨਾ ਦੇ Omicron ਵੇਰੀਐਂਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ
ਦੇਸ਼ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੂੰ ਲੈ ਕੇ ਸਰਕਾਰ ਹਰਕਤ 'ਚ ਆ ਗਈ ਹੈ।
ਮੰਤਰੀ ਮੰਡਲ ਵੱਲੋਂ ਪੰਜਾਬ ਕੋਆਪੇਰਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼ 2016 'ਚ ਸੋਧ ਨੂੰ ਪ੍ਰਵਾਨਗੀ
ਇਹ ਫੈਸਲਾ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
1992 'ਚ ਚੋਣ ਲੜ ਚੁੱਕੇ ਕਿਸਾਨ ਆਗੂ ਨੇ ਦੱਸਿਆ ਕੀ ਹੋਵੇਗਾ ‘ਸੰਯੁਕਤ ਸਮਾਜ ਮੋਰਚੇ’ ਦਾ ਏਜੰਡਾ
ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਦੀ ਪਾਰਟੀ ਦਾ ਸਭ ਤੋਂ ਵੱਡਾ ਮੁੱਦਾ ਖੇਤੀਬਾੜੀ ਅਤੇ ਹੋਰ ਕਾਰੋਬਾਰਾਂ ਨੂੰ ਕਾਰਪੋਰੇਟਾਂ ਤੋਂ ਬਚਾਉਣਾ ਹੈ।
ਪੁਰਾਣੀਆਂ ਪਾਰਟੀਆਂ, ਪੁਰਾਣੇ ਆਗੂਆਂ ਅਤੇ ਪੁਰਾਣੀ ਸਿਆਸਤ ਤੋਂ ਤੰਗ ਆ ਚੁੱਕੀ ਜਨਤਾ- ਅਰਵਿੰਦ ਕੇਜਰੀਵਾਲ
"ਚੰਡੀਗੜ੍ਹ ਦਾ ਚਮਤਕਾਰ- ਪੁਰਾਣੇ ਦਿਗਜਾਂ ਨੂੰ ਹਰਾ ਕੇ ਚੰਡੀਗੜ੍ਹ ਦੀ ਜਨਤਾ ਨੇ ਚੁਣੇ ਨਵੇਂ ਚਿਹਰੇ"
ਸਿੱਖ ਕੌਮ ਦਾ ਇਕਜੁੱਟ ਹੋਣਾ ਹੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸੱਚੀ ਅਕੀਦਤ- ਪੀਰਮੁਹੰਮਦ
ਚਮਕੌਰ ਸਾਹਿਬ ਤੋਂ ਫਤਹਿਗੜ੍ਹ ਸਾਹਿਬ ਤੱਕ ਸੰਤ ਪ੍ਰਿਤਪਾਲ ਸਿੰਘ ਦੀ ਦੇਖ ਰੇਖ ਹੇਠ ਕੱਢਿਆ ਗਿਆ ਵਿਸ਼ਾਲ ਖਾਲਸਾ ਮਾਰਚ
ਕਾਂਗਰਸ ਭਵਨ ਦੇ ਬਾਹਰ ਅਧਿਆਪਕਾਂ ਦਾ ਪ੍ਰਦਰਸ਼ਨ, ਗੇਟ ਬੰਦ ਕਰਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਵੱਡੀ ਗਿਣਤੀ ਵਿਚ ਅਧਿਆਪਕਾਂ ਵਲੋਂ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਰੇਲਵੇ ਟਰੈਕ ਖਾਲੀ ਕਰਨ ਲਈ ਮੰਨੇ ਕਿਸਾਨ
ਪੰਜਾਬ ਵਿਚ ਰੇਲਵੇ ਟਰੈਕ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।