Chandigarh
ਕਾਂਗਰਸ ਸਰਕਾਰ ਕਿਸਾਨਾਂ ਦੇ ਮੁਕੰਮਲ ਕਰਜ਼ੇ ਮੁਆਫ਼ ਕਰਨ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ: ਕੁਲਤਾਰ ਸੰਧਵਾਂ
ਕਿਸਾਨੀ ਮਾਮਲਿਆਂ ਬਾਰੇ ਕੈਪਟਨ ਅਮਰਿੰਦਰ ਦੇ ਰਾਹ 'ਤੇ ਚੱਲ ਰਹੇ ਨੇ ਮੁੱਖ ਮੰਤਰੀ ਚੰਨੀ
ਲੁਧਿਆਣਾ ਬਲਾਸਟ: ਕੇਂਦਰ ਨੇ ਮੰਗੀ ਰਿਪੋਰਟ, ਗ੍ਰਹਿ ਮੰਤਰੀ ਰੰਧਾਵਾ ਨੇ DGP ਨਾਲ ਸੱਦੀ ਹੰਗਾਮੀ ਮੀਟਿੰਗ
ਲੁਧਿਆਣਾ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਹੋਏ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ।
CM ਚੰਨੀ 'ਤੇ ਤੰਜ਼ ਕੱਸਣ 'ਤੇ ਭਰਾ ਨੇ ਸੁਖਬੀਰ ਬਾਦਲ ਨੂੰ ਦਿੱਤਾ ਕਰਾਰਾ ਜਵਾਬ
ਬੱਸੀ ਪਠਾਣਾ ਤੋਂ ਜੇ ਪਾਰਟੀ ਟਿਕਟ ਦੇਵੇ ਤਾਂ ਇੱਕ ਤਰਫ਼ਾ ਖੇਡ ਹੋਵੇਗੀ: ਡਾ. ਮਨੋਹਰ ਸਿੰਘ
1986 ਤੋਂ ਹੀ ਸਿਆਸੀ ਲਾਹੇ ਲਈ ਕਰਵਾਈਆਂ ਜਾ ਰਹੀਆਂ ਬੇਅਦਬੀਆਂ- ਜਗਤਾਰ ਸਿੰਘ ਸੰਘੇੜਾ
"ਬੇਅਦਬੀ ਦਾ ਇਨਸਾਫ਼ ਦੇਣ ਦੇ ਦਾਅਵੇ ਕਰਨ ਵਾਲੇ ਵੀ ਰੱਜ ਕੇ ਕਰ ਰਹੇ ਸਿਆਸਤ"
ਰਣਜੀਤ ਸਿੰਘ ਬ੍ਰਹਮਪੁਰਾ ਦੀ ਘਰ ਵਾਪਸੀ, ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ 'ਚ ਅਕਾਲੀ ਦਲ 'ਚ ਹੋਏ ਸ਼ਾਮਲ
ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।
ਬਿਕਰਮ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਕੀਤੀ ਦਾਇਰ
ਬੀਤੇ ਦਿਨੀਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਕੀਤਾ ਸੀ ਜਾਰੀ
ਕੜਾਕੇ ਦੀ ਠੰਡ ਨੇ ਠਾਰਿਆ ਪੰਜਾਬ ,ਧੁੰਦ ਅਤੇ ਸ਼ੀਤ ਲਹਿਰ ਨਾਲ ਵਧੇਗੀ ਪ੍ਰੇਸ਼ਾਨੀ
ਤਾਪਮਾਨ 'ਚ ਲਗਾਤਾਰ ਆ ਰਹੀ ਹੈ ਗਿਰਾਵਟ
ਸੁਖਦੇਵ ਢੀਂਡਸਾ ਦਾ ਵੱਡਾ ਬਿਆਨ,‘ਭਾਜਪਾ ਨਾਲ ਗਠਜੋੜ ਬਾਰੇ ਗੱਲਬਾਤ ਚੱਲ ਰਹੀ ਹੈ’
ਸੁਖਦੇਵ ਢੀਂਡਸਾ ਦਾ ਕਹਿਣਾ ਹੈ ਕਿ ਉਹਨਾਂ ਭਾਜਪਾ ਅੱਗੇ ਕੁਝ ਮੰਗਾਂ ਰੱਖੀਆਂ ਹਨ। ਆਉਣ ਵਾਲੇ ਦਿਨਾਂ ਵਿਚ ਇਸ ਗਠਜੋੜ ਸਬੰਧੀ ਐਲਾਨ ਹੋ ਸਕਦਾ ਹੈ।
ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਕਾਂਗਰਸੀ ਵਿਧਾਇਕਾਂ ਨੇ ਕੈਪਟਨ ਤੇ ਰਾਘਵ ਚੱਢਾ ਨੂੰ ਕਰੜੇ ਹੱਥੀਂ ਲਿਆ
ਕੀ ਆਮ ਆਦਮੀ ਪਾਰਟੀ ਅਕਾਲੀ ਦਲ ਨੂੰ ਨਸ਼ਿਆਂ ਅਤੇ ਮਾਫੀਆ ਰਾਜ ਫੈਲਾਉਣ ਲਈ ਕਲੀਨ ਚਿੱਟ ਦਿੰਦੀ ਹੈ?
ਮੋਹਾਲੀ 'ਚ ਕੱਚੇ ਕਰਮਚਾਰੀਆਂ ਦਾ ਅਨੋਖਾ ਪ੍ਰਦਰਸ਼ਨ, ਲੋਕਾਂ ਨੂੰ ਖਜ਼ਾਨੇ 'ਚੋਂ ਵੰਡੇ ਖੁੱਲ੍ਹੇ ਗੱਫ਼ੇ!
ਮੋਹਾਲੀ 'ਚ ਕੱਚੇ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਦਰਅਸਲ ਕ੍ਰਿਸਮਿਸ ਤੋਂ ਪਹਿਲਾਂ ਕੱਚੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਤੋਹਫੇ ਵੰਡੇ ਗਏ।