Chandigarh
Chandigarh News : ਸਰਦੀਆਂ 'ਚ ਬਜ਼ੁਰਗਾਂ ਨੂੰ ਵਧ ਹੁੰਦਾ ਹੈ ਦਿਲ ਦੇ ਦੌਰੇ ਦਾ ਖ਼ਤਰਾ
Chandigarh News : ਠੰਢ ਵਿਚ ਸਰੀਰਕ ਗਤੀਵਿਧੀਆਂ ਘੱਟ ਹੋ ਜਾਂਦੀਆਂ ਹਨ, ਜਿਸ ਕਾਰਨ ਵਧਦਾ ਹੈ ਭਾਰ ਤੇ ਬਲੱਡ ਪ੍ਰੈੱਸ਼ਰ : ਡਾ. ਵਰਗੀਆ
ਮੁਅੱਤਲ ਚੱਲ ਰਹੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ
ਇਹ ਹੁਕਮ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਾਰੀ ਕੀਤੇ ਹਨ
ਪ੍ਰੇਮੀ ਜੋੜਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪਧਰੀ ਨੋਡਲ ਅਫ਼ਸਰ ਨਿਯੁਕਤ ਹੋਣ : ਹਾਈ ਕੋਰਟ
ਹਰ ਥਾਣੇ ’ਚ ਸਹਾਇਤਾ ਇੰਸਪੈਕਟਰ ਦੀ ਡਿਊਟੀ
Chandigarh News : ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ
Chandigarh News : ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਅਪੀਲ
Chandigarh News : ਪੰਜਾਬ ਦੇ ਖਜ਼ਾਨੇ ’ਚ ਪਹਿਲੀ ਵਾਰ 9 ਮਹੀਨਿਆਂ ਚ GST 30 ਹਜ਼ਾਰ ਕੋਰੜ ਹੋਇਆ ਇਕੱਠਾ : ਮੰਤਰੀ ਹਰਪਾਲ ਸਿੰਘ ਚੀਮਾ
Chandigarh News : ਪਾਰਲਰਾਂ ਤੋ ਲੈ ਕੇ ਬੁਟੀਕ ਤੱਕ ਤੇ GST ਲਾਉਣ ਨਾਲ ਪੰਜਾਬ ਦੇ ਖਜ਼ਾਨੇ ’ਚ ਦਿਖਿਆ ਅਸਰ
Chandigarh News : ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
Chandigarh News : ਲਾਲਜੀਤ ਸਿੰਘ ਭੁੱਲਰ ਨੇ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
Punjab News : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, 6,7 ਅਤੇ 8 ਜਨਵਰੀ ਨੂੰ PRTC ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ
Punjab News :3 ਦਿਨਾਂ ਲਈ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ,ਠੇਕਾ ਮੁਲਾਜ਼ਮ ਯੂਨੀਅਨ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ
Gurdaspur News : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Gurdaspur News : ਮੁਲਜ਼ਮ ਜਗਦੀਸ਼ ਸਿੰਘ ਬਤੌਰ ਲਾਈਨਮੈਨ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ ਵਿਖੇ ਤਾਇਨਾਤ ਸੀ
Chandigarh News : ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ
Chandigarh News : ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ
ਵਿਜੀਲੈਂਸ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ
ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦਾ ਦੋਸ਼