Chandigarh
ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਨੂੰ ਮਿਲੇ ਰਾਜਾ ਵੜਿੰਗ
ਕ੍ਰਿਸ਼ਨਾ ਅਲਾਵਰੂ ਅਤੇ ਚੰਦਨ ਯਾਦਵ ਵੀ ਸਨ ਮੌਜੂਦ
ਕਿਸਾਨਾਂ ਦੇ ਹੱਕ 'ਚ ਫਿਰ ਆਏ ਬੱਬੂ ਮਾਨ, ਰੱਖੀ ਇਹ ਮੰਗ
ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
ਪੰਜਾਬ ਦੇ ਵਕੀਲ, ਸਾਬਕਾ ਫ਼ੌਜੀ ਅਧਿਕਾਰੀ ਸਮੇਤ ਕਈ ਵੱਡੇ ਸਮਾਜਿਕ ਕਾਰਕੁੰਨ ‘ਆਪ’ ’ਚ ਹੋਏ ਸ਼ਾਮਲ
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ, 2022 ’ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ: ਭਗਵੰਤ ਮਾਨ
ਕਾਂਗਰਸ ਦੇ ਕਾਟੋ ਕਲੇਸ਼ 'ਚ ਪਿਸ ਰਹੇ ਹਨ ਪੰਜਾਬ ਅਤੇ ਪੰਜਾਬ ਦੇ ਲੋਕ: ਭਗਵੰਤ ਮਾਨ
ਕਿਸੇ ਵੀ ਵਾਅਦੇ 'ਤੇ ਖ਼ਰੀ ਨਾ ਉੱਤਰਨ ਵਾਲੀ ਕਾਂਗਰਸ ਨੂੰ ਅੱਗੇ ਤੋਂ ਫ਼ਤਵਾ ਮੰਗਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਿਹਾ
ਸਹਾਇਤਾ ਪ੍ਰਾਪਤ ਕਾਲਜਾਂ 'ਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ
ਫੈਸਲੇ ਦਾ ਉਦੇਸ਼ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਅਧਿਆਪਨ ਲਈ ਸਟਾਫ ਨੂੰ ਉਤਸ਼ਾਹਤ ਕਰਨਾ
ਨਿੱਜੀ ਬੱਸਾਂ ਦੇ ਮਾਮਲੇ ‘ਚ SC ਦੀ ਪੰਜਾਬ ਸਰਕਾਰ ਨੂੰ ਝਾੜ, 'ਕੋਰਟ 'ਚ ਨਾ ਲੜੋ ਸਿਆਸੀ ਲੜਾਈ'
ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਦਖਲ ਦੇਣ ਤੋਂ ਕੀਤਾ ਇਨਕਾਰ
ਕੈਪਟਨ ਅਮਰਿੰਦਰ ਸਿੰਘ ਨੇ ਆਖਰੀ ਵਕਤ ਆਪਣੇ ਸਿਰ 'ਚ ਪਵਾਈ ਸਵਾਹ : ਲਾਲ ਸਿੰਘ
ਲਾਲ ਸਿੰਘ ਦਾ ਕਹਿਣਾ ਹੈ ਕਿ ਕੈਪਟਨ ਦਾ ਇਕੋ ਮਕਸਦ ਹੈ, ਉਹ ਹੈ ਕਾਂਗਰਸ ਨੂੰ ਹਰਾਉਣਾ ਅਤੇ ਅਮਿਤ ਸ਼ਾਹ ਨੂੰ ਖੁਸ਼ ਕਰਨਾ।
ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਸੰਭਾਲਿਆ ਅਹੁਦਾ
ਚਾਰਜ ਸੰਭਾਲਣ ਤੋਂ ਬਾਅਦ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੱਜ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਹੋਵੇਗੀ ਗੱਲਬਾਤ
ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲਿਆਂ ਬਾਰੇ ਵੀ ਕੀਤੀ ਜਾ ਸਕਦੀ ਹੈ ਚਰਚਾ
ਜਿਹੜੇ ਪਾਰਟੀਆਂ 'ਚ 40 ਸਾਲਾਂ ਤੋਂ ਕੁਝ ਨਹੀਂ ਕਰ ਸਕੇ ਉਹਨਾਂ ਨੇ ਹੁਣ ਕੀ ਕਰਨਾ- ਗੁਰਵਿੰਦਰ ਬਾਲੀ
ਕਿਹਾ- ਅਕਾਲੀ ਦਲ ਤੇ 'ਆਪ' ਵਾਲੇ ਸਿਰਫ਼ ਵਾਅਦੇ ਕਰ ਰਹੇ ਨੇ