Chandigarh
ਸਕੂਲਾਂ ਦੀ ਹਾਲਤ ਨੂੰ ਲੈ ਕੇ ਕੇਜਰੀਵਾਲ ਨੇ ਫਿਰ ਘੇਰੇ CM ਚੰਨੀ, 'ਬੱਚਿਆਂ ਦਾ ਖ਼ਤਰੇ 'ਚ ਭਵਿੱਖ
ਪੰਜਾਬ ਅਤੇ ਦਿੱਲੀ ਵਿੱਚ ਸਕੂਲਾਂ ਅਤੇ ਸਿੱਖਿਆ ਨੂੰ ਲੈ ਕੇ ਬਹਿਸ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।
ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਸਕੱਤਰ ਪ੍ਰਿੰਸ ਖੁੱਲਰ
ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ
ਪੰਜਾਬ ਨੂੰ ਊਰਜਾ ਸੰਭਾਲ ਦੇ ਖੇਤਰ ’ਚ ਪਹਿਲਾ ਇਨਾਮ ਮਿਲਣ ’ਤੇ ਡਾ ਵੇਰਕਾ ਵੱਲੋਂ ਖੁਸ਼ੀ ਦਾ ਪ੍ਰਗਟਾਵਾ
ਸੌਰ ਤੇ ਬਾਇਓਮਾਸ ਦੇ ਖੇਤਰ ’ਚ ਹਰ ਸੰਭਾਵਨਾ ਨੂੰ ਅਮਲ ’ਚ ਲਿਆਉਣ ਦਾ ਐਲਾਨ
ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ CM ਵਲੋਂ DCs ਨੂੰ ਪਹਿਲਕਦਮੀ ਸ਼ੁਰੂ ਕਰਨ ਦੇ ਨਿਰਦੇਸ਼
ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਅਤੇ 25000 ਰੁਪਏ ਦਾ ਇਨਾਮ ਪਾਓ
ਪੰਜਾਬ ਕੈਬਨਿਟ ਦਾ ਫ਼ੈਸਲਾ- ਸਫਾਈ ਸੇਵਕਾਂ ਅਤੇ ਸੀਵਰਮੈਨ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ
ਸੂਬਾ ਭਰ ਦੇ ਅਜਿਹੇ 4587 ਕਰਮਚਾਰੀਆਂ ਨੂੰ ਹੋਵੇਗਾ ਲਾਭ
ਬੇਅਦਬੀ ਅਤੇ ਡਰੱਗ ਰੈਕੇਟ ਦੇ ਅਸਲੀ ਦੋਸ਼ੀ ਜਲਦ ਹੀ ਸਲਾਖਾਂ ਦੇ ਪਿੱਛੇ ਹੋਣਗੇ- ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਮਾੜੀ ਨਹੀਂ ਹੈ ਪਰ ਇਸ ਦੇ ਆਗੂਆਂ ਨੇ ਪਾਰਟੀ ਦਾ ਬੇੜਾ ਗਰਕ ਕਰ ਦਿੱਤਾ।
ਮਾਸਟਰ ਬਲਦੇਵ ਸਿੰਘ ਨੇ AAP ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਉਹਨਾਂ ਨੇ ਅਪਣਾ ਅਸਤੀਫਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਸੌਂਪਿਆ।
ਕਿਸਾਨਾਂ ਨੇ ਸਿਰਫ਼ ਮੋਦੀ ਸਰਕਾਰ ਤੋਂ ਜੰਗ ਹੀ ਨਹੀਂ ਜਿੱਤੀ, ਸਗੋਂ ਲੋਕਾਂ ਦੇ ਦਿਲ ਵੀ ਜਿੱਤੇ : ਆਪ
ਸਰਹੱਦਾਂ ’ਤੇ ਬੈਠੇ ਕਿਸਾਨ ਯੋਧੇ ਹਨ, ਆਉਣ ਵਾਲੀਆਂ ਪੀੜੀਆਂ ਉਨ੍ਹਾਂ ਦੇ ਜਿੱਤ ਦੇ ਜ਼ਜਬੇ ਤੋਂ ਪ੍ਰੇਰਣਾ ਲੈਣਗੀਆਂ : ਭਗਵੰਤ ਮਾਨ
ਪਾਵਰਕੌਮ ਨੂੰ ਵਿੱਤੀ ਘਾਟੇ 'ਚ ਡੋਬਣ ਲਈ ਕਾਂਗਰਸ ਅਤੇ SAD-BJP ਦੀਆਂ ਸਰਕਾਰਾਂ ਜ਼ਿੰਮੇਵਾਰ: ਅਮਨ ਅਰੋੜਾ
ਕਾਂਗਰਸੀ ਤੇ ਅਕਾਲੀ ਆਗੂਆਂ ਸਮੇਤ ਪੁਲੀਸ ਥਾਣਿਆਂ, ਪਿੰਡਾਂ ਦੀਆਂ ਜਲ ਟੈਂਕੀਆਂ, ਸਕੂਲਾਂ ਅਤੇ ਹੋਰ ਸਰਕਾਰੀ ਅਦਾਰਿਆਂ ਵੱਲ ਪਾਵਰਕੌਮ ਦਾ ਕਰੋੜਾਂ ਰੁਪਇਆ ਖੜਾ
ਮੁੱਖ ਮੰਤਰੀ ਚੰਨੀ ਦੀ ਖੋਖਲੀ ਬਿਆਨਬਾਜ਼ੀ ਨੇ ਸਕੂਲੀ ਬੱਚੇ ਵੀ ਨਹੀਂ ਬਖ਼ਸ਼ੇ : ਪ੍ਰਿੰਸੀਪਲ ਬੁੱਧਰਾਮ
'ਆਪ' ਵਿਧਾਇਕ ਨੇ ਕਿਹਾ- ਮੁੱਖ ਮੰਤਰੀ ਚੰਨੀ ਅਤੇ ਪਰਗਟ ਸਿੰਘ ਸਰਕਾਰੀ ਸਿੱਖਿਆ ਵਿਵਸਥਾ ਦੀ ਹਕੀਕਤ ਮੰਨਣ ਲਈ ਤਿਆਰ ਨਹੀਂ