Chandigarh
ਨਵਜੋਤ ਸਿੱਧੂ ਨੂੰ ਮਿਲੇ ਕ੍ਰਿਕਟਰ ਹਰਭਜਨ ਸਿੰਘ, ਸਿੱਧੂ ਨੇ ਟਵਿਟਰ ’ਤੇ ਸਾਂਝੀ ਕੀਤੀ ਤਸਵੀਰ
ਕ੍ਰਿਕਟਰ ਹਰਭਜਨ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ।
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਮਿਲਕਫੈਡ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਵੀ ਸਨ ਮੌਜੂਦ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ‘ਡੱਲੇਵਾਲ RSS ਨਾਲ ਸਬੰਧ ਰੱਖਦੇ ਹਨ’
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਆਰਐਸਐਸ ਨਾਲ ਸਬੰਧ ਰੱਖਦੇ ਹਨ।
ਨਵਜੋਤ ਸਿੱਧੂ ਨੇ ਭਲਕੇ ਸੱਦੀ ਸੂਬਾਈ ਚੋਣ ਕਮੇਟੀ ਦੀ ਮੀਟਿੰਗ, ਟਵੀਟ ਜ਼ਰੀਏ ਦਿੱਤੀ ਜਾਣਕਾਰੀ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਲਕੇ 16 ਦਸੰਬਰ ਨੂੰ ਸੂਬਾਈ ਚੋਣ ਕਮੇਟੀ ਦੀ ਮੀਟਿੰਗ ਸੱਦੀ ਹੈ।
ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਕਾਂਗਰਸੀ ਆਗੂਆਂ ਨੂੰ ਕੀਤਾ ਜਾਵੇਗਾ ਸਨਮਾਨਿਤ- ਸੁਨੀਲ ਜਾਖੜ
ਪ੍ਰਚਾਰ ਕਮੇਟੀ ਦੀ ਮੀਟਿੰਗ 'ਚ ਲਿਆ ਜਾਵੇਗਾ ਫੈਸਲਾ
ਰਾਜਨੀਤਿਕ ਢਾਂਚੇ ਵਿਚ ਬਦਲਾਅ ਲਿਆਉਣ ਲਈ ‘ਜੂਝਦਾ ਪੰਜਾਬ’ ਵਰਗੀਆਂ ਪਹਿਲਕਦਮੀਆਂ ਦੀ ਲੋੜ- ਗੁਲ ਪਨਾਗ
ਕਿਸਾਨ ਅੰਦੋਲਨ ਦੀ ਸਫਲਤਾ ਤੋਂ ਬਾਅਦ ਪੰਜਾਬੀ ਗਾਇਕ ਬੱਬੂ ਮਾਨ ਅਤੇ ਹੋਰ ਕਈ ਕਲਾਕਾਰਾਂ ਵਲੋਂ ‘ਜੂਝਦਾ ਪੰਜਾਬ’ ਮੰਚ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਮੰਤਰੀ ਮੰਡਲ ਵੱਲੋਂ ਸਿਹਤ ਸਟਾਫ ਦੀਆਂ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਨਵਾਂ ਟਰੌਮਾ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।
ਜੋ ਕੈਪਟਨ ਸਾਬ੍ਹ ਨੇ ਨਹੀਂ ਕੀਤਾ ਉਹ ਅਸੀਂ 60 ਦਿਨਾਂ 'ਚ ਕੀਤਾ- ਪ੍ਰਤਾਪ ਸਿੰਘ ਬਾਜਵਾ
ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਮਿਆਰ ਉੱਚਾ ਹੋਣ ਦਾ ਕੀਤਾ ਦਾਅਵਾ
15 ਦਸੰਬਰ ਨੂੰ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ
15 ਨੂੰ ਜਲੰਧਰ ਵਿਖੇ ਤਿਰੰਗਾ ਯਾਤਰਾ ਅਤੇ 16 ਨੂੰ ਖੁੱਡੀਆਂ ਪਿੰਡ ’ਚ ਜਨ ਸਭਾ ਹੋਣਗੇ ਸ਼ਾਮਲ
ਕਿਸਾਨ ਅੰਦੋਲਨ ਤੇ ਪਰਾਲੀ ਮਾਮਲੇ 'ਚ ਦਰਜ ਕੇਸ ਰੱਦ ਕਿਉਂ ਨਹੀਂ ਕਰ ਰਹੀ ਚੰਨੀ ਸਰਕਾਰ: ਕੁਲਤਾਰ ਸੰਧਵਾਂ
ਮੁੱਖ ਮੰਤਰੀ ਚੰਨੀ ਜਨਤਕ ਤੌਰ 'ਤੇ ਅਤੇ ਕਿਸਾਨਾਂ ਨਾਲ ਮੀਟਿੰਗਾਂ ਦੌਰਾਨ ਕਰ ਚੁੱਕੇ ਹਨ ਕੇਸ ਰੱਦ ਕਰਨ ਦਾ ਐਲਾਨ