Chandigarh
22 ਨਵੰਬਰ ਤੋਂ 2 ਰੋਜਾ ਪੰਜਾਬ ਦੌਰੇ 'ਤੇ ਹੋਣਗੇ ਅਰਵਿੰਦ ਕੇਜਰੀਵਾਲ
ਮਿਸ਼ਨ ਪੰਜਾਬ' ਦੀ ਸ਼ੁਰੂਆਤ ਮੋਗਾ ਤੋਂ ਕਰਨਗੇ ਅਰਵਿੰਦ ਕੇਜਰੀਵਾਲ : ਭਗਵੰਤ ਮਾਨ
ਪੰਜਾਬ ਦੇ ਰਾਜਪਾਲ ਨੇ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਗਾਇਕਾ ਦਾ ਦੇਹਾਂਤ ਪੰਜਾਬ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਤੇ ਜਤਾਇਆ ਦੁੱਖ
ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।
ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ
ਬਿਜਲੀ ਸਮਝੌਤੇ ਰੱਦ ਕਰਨ ਬਾਰੇ ‘ਆਪ’ ਨੇ ਨਵਜੋਤ ਸਿੱਧੂ ਤੋਂ ਵੀ ਮੰਗਿਆ ਸਪੱਸ਼ਟੀਕਰ
ਬੇਹੱਦ ਚਿੰਤਾ ਦਾ ਵਿਸ਼ਾ ਹੈ ਚੰਨੀ ਅਤੇ ਸਿੱਧੂ ਦਾ ਪਾਕਿਸਤਾਨ ਪ੍ਰਤੀ ਪ੍ਰੇਮ - ਰਾਘਵ ਚੱਢਾ
ਕਿਹਾ- ਪਾਕਿਸਤਾਨ ਵੱਲੋਂ ਰੋਜ਼ਾਨਾ ਹਥਿਆਰ, ਨਸ਼ਾ, ਡਰੋਨ ਅਤੇ ਟਿਫ਼ਨ ਬੰਬ ਪੰਜਾਬ ਦੇ ਰਸਤੇ ਦੇਸ਼ ਵਿੱਚ ਲਿਆਏ ਜਾ ਰਹੇ ਹਨ
BJP ਆਗੂ ਨੇ ਲਾਏ AAP ਵਿਧਾਇਕ ਦੇ ਗੁੰਮਸ਼ੁਦਾ ਦੇ ਪੋਸਟਰ, ਭਗਵੰਤ ਮਾਨ ‘ਤੇ ਵੀ ਕਸਿਆ ਤੰਜ਼
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਨੇ ਖਰੜ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਦੇ ਗੁੰਮਸ਼ੁਦਗੀ ਦੇ ਪੋਸਟਰ ਲਗਾਏ|
ਪੰਜਾਬ ਲਈ ਹਰ ਕੇਸ ਜਿੱਤਣਾ ਮੇਰੀ ਤਰਜੀਹ - AG ਦੀਪਇੰਦਰ ਸਿੰਘ ਪਟਵਾਲੀਆ
ਏਜੀ ਦਫ਼ਤਰ ਵਿਚ ਫੇਰਬਦਲ ਬਾਰੇ ਗੱਲ ਕਰਦਿਆਂ ਦੀਪਇੰਦਰ ਸਿੰਘ ਪਟਵਾਲੀਆ ਨੇ ਕਿਹਾ ਕਿ ਉਹ ਦਫਤਰ ਵਿਚ ਕੋਈ ਫੇਰਬਦਲ ਨਹੀਂ ਕਰਨਗੇ
ਇਮਰਾਨ ਖਾਨ ਨੂੰ ਵੱਡਾ ਭਰਾ ਕਹਿਣ 'ਤੇ ਮਨੀਸ਼ ਤਿਵਾੜੀ ਨੇ ਨਵਜੋਤ ਸਿੱਧੂ ‘ਤੇ ਸਾਧਿਆ ਨਿਸ਼ਾਨਾ
'ਭੁੱਲ ਗਏ ਪੁੰਛ ਦੇ ਸ਼ਹੀਦਾਂ ਨੂੰ'
ਕਿਸਾਨ ਸੰਘਰਸ਼ ਦੀ ਜਿੱਤ ’ਤੇ AAP ਨੇ ਸੂਬੇ ਭਰ 'ਚ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਹਊਮੈ ਦੀ ਹਾਰ ਅਤੇ ਆਪਸੀ ਏਕੇ, ਅਖੰਡਤਾ ਅਤੇ ਜਨ- ਜਮਹੂਰੀਅਤ ਦੀ ਜਿੱਤ ਦੀ ਪ੍ਰਤੀਕ ਹੈ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ: ਬਰਸਟ
ਤ੍ਰਿਪਤ ਬਾਜਵਾ ਵੱਲੋਂ ਮੱਛੀ ਪਾਲਕਾਂ ਨੂੰ ‘‘ਵਿਸ਼ਵ ਮੱਛੀ ਪਾਲਣ ਦਿਵਸ’’ ਦੀ ਵਧਾਈ
ਵੱਧ ਤੋਂ ਵੱਧ ਮੱਛੀ ਦੀ ਪੈਦਾਵਾਰ ਕਰਨ ਅਤੇ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਦਾ ਸੱਦਾ